ਆਸਟ੍ਰੇਲੀਆ ’ਚ ਡੁੱਬਣ ਕਾਰਨ ਬੱਚੇ ਦੀ ਮੌਤ

ਮੈਲਬੌਰਨ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਆਸਟ੍ਰੇਲੀਆ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਬੱਚੇ ਦੀ ਡੁੱਬਣ ਕਾਰਨ ਮੌਤ ਹੋ ਗਈ। ਵਿਕਟੋਰੀਆ ਸ਼ਹਿਰ ਦੇ ਸ਼ੈਪਰਟਨ ਖੇਤਰ ਵਿਚ ਪਰਿਵਾਰ ਨਾਲ ਜਨਮ ਦਿਨ ਪਾਰਟੀ ਵਿਚ ਪਹੁੰਚਿਆ ਬੱਚੇ ਦੀ ਪੂਲ ਵਿਚ ਡੁੱਬਣ  ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ 8 ਸਾਲਾ ਗੁਰਸ਼ਬਦ ਸਿੰਘ ਵਜੋਂ ਹੋਈ […]

Continue Reading

ਬੱਸ ਦਾ ਟਾਇਰ ਫਟਣ ਕਾਰਨ ਦਹਿਸ਼ਤ ਫੈਲੀ, ਧਮਾਕੇ ਵਰਗੀ ਆਵਾਜ਼ ਆਈ, ਫਾਇਰ ਬ੍ਰਿਗੇਡ ਤੇ ਐਂਬੂਲੈਂਸਾਂ ਮੌਕੇ ‘ਤੇ ਪੁੱਜੀਆਂ 

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਵੀਰਵਾਰ ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਇੱਕ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਦਹਿਸ਼ਤ ਫੈਲ ਗਈ। ਟਾਇਰ ਫਟਣ ਨਾਲ ਧਮਾਕੇ ਵਰਗੀ ਜ਼ੋਰਦਾਰ ਆਵਾਜ਼ ਆਈ, ਜਿਸ ਨਾਲ ਸਥਾਨਕ ਲੋਕ ਡਰ ਗਏ। ਨਿਵਾਸੀਆਂ ਨੇ ਦਿੱਲੀ ਫਾਇਰ ਸਰਵਿਸ ਨੂੰ ਫੋਨ ਕੀਤਾ। ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ […]

Continue Reading

ਦਿੱਲੀ ਧਮਾਕੇ ਦੌਰਾਨ ਕਾਰ ‘ਚ ਮੌਜੂਦ ਡਾਕਟਰ ਉਮਰ ਉਨ ਨਬੀ ਦਾ DNA ਮੈਚ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਦਿੱਲੀ ਲਾਲ ਕਿਲ੍ਹੇ ਨੇੜੇ ਧਮਾਕੇ ਦੇ ਮੁੱਖ ਦੋਸ਼ੀ ਡਾਕਟਰ ਉਮਰ ਉਨ ਨਬੀ ਦਾ ਡੀਐਨਏ ਮੈਚ ਹੋ ਗਿਆ ਹੈ। ਜਾਂਚ ਟੀਮਾਂ ਨੇ ਕਾਰ ਵਿੱਚੋਂ ਉਮਰ ਦੇ ਦੰਦ, ਹੱਡੀਆਂ, ਖੂਨ ਨਾਲ ਲੱਥਪੱਥ ਕੱਪੜਿਆਂ ਦੇ ਟੁਕੜੇ ਅਤੇ ਉਸਦੀ ਲੱਤ ਦਾ ਇੱਕ ਹਿੱਸਾ, ਜੋ ਸਟੀਅਰਿੰਗ ਵ੍ਹੀਲ ਅਤੇ ਐਕਸਲੇਟਰ ਦੇ ਵਿਚਕਾਰ ਫਸਿਆ […]

Continue Reading

ਦੇਸ਼ ‘ਚ 6 ਕਰੋੜ ਮ੍ਰਿਤਕਾਂ ਦੇ ਆਧਾਰ ਕਾਰਡ ਐਕਟਿਵ, ਫਰਜੀ ਖਾਤੇ ਤੇ ਯੋਜਨਾਵਾਂ ‘ਚ ਗੜਬੜੀ ਦਾ ਖਤਰਾ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ : ਦੇਸ਼ ਦੇ ਹਰ ਨਾਗਰਿਕ ਨੂੰ ਆਧਾਰ ਨੰਬਰ ਜਾਰੀ ਕੀਤੇ 15 ਸਾਲ ਹੋ ਗਏ ਹਨ। ਇਸ ਸਮੇਂ ਦੌਰਾਨ, 1.42 ਕਰੋੜ ਤੋਂ ਵੱਧ ਆਧਾਰ ਕਾਰਡ ਜਾਰੀ ਕੀਤੇ ਗਏ ਸਨ, ਪਰ 8 ਕਰੋੜ ਤੋਂ ਵੱਧ ਧਾਰਕਾਂ ਦੀ ਮੌਤ ਦੇ ਬਾਵਜੂਦ, ਸਿਰਫ 1.83 ਕਰੋੜ ਕਾਰਡ ਹੀ ਬੰਦ ਕੀਤੇ ਗਏ ਹਨ। ਲਗਭਗ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2025

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ […]

Continue Reading

ਵੱਡੀ ਖ਼ਬਰ: ਕੰਗਨਾ ਰਣੌਤ ‘ਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ

ਆਗਰਾ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਬੀਜੇਪੀ ਦੀ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ‘ਤੇ ਆਗਰਾ ਵਿੱਚ ਦੇਸ਼ਧ੍ਰੋਹ ਦਾ ਮੁਕੱਦਮਾ ਚੱਲੇਗਾ। ਬੁੱਧਵਾਰ ਨੂੰ ਸਪੈਸ਼ਲ ਜੱਜ ਐਮਪੀ-ਐਮਐਲਏ ਲੋਕੇਸ਼ ਕੁਮਾਰ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕੰਗਨਾ ਵਿਰੁੱਧ ਦਾਇਰ ਕੀਤੀ ਗਈ ਸੋਧ ਪਟੀਸ਼ਨ ਨੂੰ ਸਵੀਕਾਰ ਕਰ ਲਿਆ। ਅਦਾਲਤ ਨੇ ਕਿਹਾ ਕਿ ਮੁਕੱਦਮਾ […]

Continue Reading

ਏਅਰ ਇੰਡੀਆ ਦੇ ਜਹਾਜ਼ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੰਬਈ ਤੋਂ ਵਾਰਾਣਸੀ ਜਾ ਰਹੀ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਉਡਾਣ ਨੂੰ ਤੁਰੰਤ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਾਈ ਗਈ। ਜਿਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ […]

Continue Reading

ਕੈਮੀਕਲ ਕੰਪਨੀ ਵਿੱਚ ਫਟਿਆ ਬਾਇਲਰ: 3 ਮੌਤਾਂ, 24 ਜ਼ਖਮੀ

ਗੁਜਰਾਤ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ GIDC ਉਦਯੋਗਿਕ ਖੇਤਰ ਵਿੱਚ ਮੰਗਲਵਾਰ ਦੇਰ ਰਾਤ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇਸ ਧਮਾਕੇ ‘ਚ 24 ਕਰਮਚਾਰੀ ਜ਼ਖਮੀ ਵੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਚਾਰ […]

Continue Reading

ਹਰਿਆਣਾ IPS ਅਧਿਕਾਰੀ ਦੀ ਖੁਦਕੁਸ਼ੀ ‘ਮਾਮਲੇ ਚ ਵੱਡੀ ਅੱਪਡੇਟ, ਪੜ੍ਹੋ ਵੇਰਵਾ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਹਰਿਆਣਾ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨਹੀਂ ਸੌਂਪੀ ਜਾਵੇਗੀ। ਬੁੱਧਵਾਰ ਨੂੰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਈਪੀਐਸ ਅਧਿਕਾਰੀ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਨੂੰ ਇੱਕ ਸੁਤੰਤਰ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ […]

Continue Reading

ਪ੍ਰਧਾਨ ਮੰਤਰੀ ਮੋਦੀ ਦਿੱਲੀ ਬੰਬ ਧਮਾਕੇ ਦੇ ਜ਼ਖਮੀਆਂ ਹਾਲ-ਚਾਲ ਜਾਨਣ ਲਈ ਹਸਪਤਾਲ ਪਹੁੰਚੇ

ਨਵੀਂ ਦਿੱਲੀ, 12 ਨਵੰਬਰ: ਦੇਸ਼ ਕਲਿੱਕ ਬਿਊਰੋ : ਭੂਟਾਨ ਦੇ ਦੋ ਦਿਨਾਂ ਦੇ ਸਰਕਾਰੀ ਦੌਰੇ ਤੋਂ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ ਦਿੱਲੀ ਪਹੁੰਚਣ ‘ਤੇ ਸਿੱਧੇ ਐਲਐਨਜੇਪੀ ਹਸਪਤਾਲ ਗਏ। ਜਿੱਥੇ PM ਮੋਦੀ ਨੇ ਦਿੱਲੀ ਦੇ ਲਾਲ ਕਿਲ੍ਹਾ ਕੋਲ ਹੋਏ ਧਮਾਕੇ ਵਿੱਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੋਦੀ ਬੁੱਧਵਾਰ ਦੁਪਹਿਰ 2 ਵਜੇ ਦੇ […]

Continue Reading