15 ਨਵੰਬਰ ਤੋਂ ਟੋਲ ਪਲਾਜਾ ਨਿਯਮਾਂ ’ਚ ਹੋ ਜਾਵੇਗਾ ਵੱਡਾ ਬਦਲਾਅ, ਗਲਤੀ ਕਰਨ ‘ਤੇ ਭਰਨਾ ਪਵੇਗਾ ਦੁਗਣਾ Toll

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਜੇਕਰ ਤੁਸੀਂ ਹਾਈਵੇ ਉਤੇ ਸਫਰ ਕਰਦੇ ਹੋ ਤਾਂ ਤੁਹਾਡੇ ਲਈ ਇਹ ਖ਼ਬਰ ਬਹੁਤ ਜ਼ਰੂਰੀ ਹੈ। ਸਰਕਾਰ ਵੱਲੋਂ ਟੋਲ ਪਲਾਜਾ ਨੂੰ ਲੈ ਕੇ ਵੱਡਾ ਬਦਲਾਅ ਕੀਤਾ ਗਿਆ ਹੈ, ਜੋ ਕਿ ਇਸ 15 ਨਵੰਬਰ ਨੂੰ ਲਾਗੂ ਹੋ ਜਾਵੇਗਾ। ਇਸ ਬਦਲਾਅ ਨਾਲ ਤੁਹਾਡੀ ਜੇਬ ਉਤੇ ਵੱਡਾ ਅਸਰ ਪਵੇਗਾ। ਜੇਕਰ ਤੁਸੀਂ ਆਪਣੇ […]

Continue Reading

ਗੁਜਰਾਤ ਦੀ ਵਿਸ਼ਾਲ ਫਾਰਮਾ ਕੰਪਨੀ ‘ਚ ਧਮਾਕਾ, ਤਿੰਨ ਲੋਕਾਂ ਦੀ ਮੌਤ 24 ਜ਼ਖਮੀ

ਗਾਂਧੀਨਗਰ, 12 ਨਵੰਬਰ, ਦੇਸ਼ ਕਲਿਕ ਬਿਊਰੋ : ਗੁਜਰਾਤ ਦੇ ਭਰੂਚ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਜੀਆਈਡੀਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਕੰਪਨੀ ਵਿੱਚ ਹੋਏ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 24 ਕਰਮਚਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਭਰੂਚ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। 4-5 ਕਰਮਚਾਰੀਆਂ ਦੀ […]

Continue Reading

ਪੁਲਿਸ ਦੇ ਤੇਜ਼ ਰਫਤਾਰ ਵਾਹਨ ਨੇ ਮਾਰੀ ਟੱਕਰ, ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਦੇਸ਼ ਕਲਿੱਕ ਬਿਓਰੋ : ਪੁਲਿਸ ਦੇ ਇਕ ਤੇਜ਼ ਰਫਤਾਰ ਵਾਹਨ ਨੇ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਾਨ ਲੈ ਲਈ। ਪੁਲਿਸ ਵਾਹਨ ਨੇ ਵਹੀਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿਚ 3 ਦੀ ਮੌਤ ਹੋ ਗਈ। ਤਾਮਿਲਨਾਡੂ ਦੇ ਸ਼ਿਵਗੰਗਾ ਵਿੱਚ ਤੇਜ਼ ਰਫਤਾਰ ਪੁਲਿਸ ਵਾਹਨ ਅਤੇ ਦੋ ਪਹੀਆ ਵਾਹਨ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ […]

Continue Reading

ਧਰਮਿੰਦਰ ਨੂੰ ਹਸਪਤਾਲੋਂ ਛੁੱਟੀ ਮਿਲੀ, ਘਰ ਪਹੁੰਚੇ

ਮੁੰਬਈ, 12 ਨਵੰਬਰ, ਦੇਸ਼ ਕਲਿਕ ਬਿਊਰੋ : ਅਦਾਕਾਰ ਧਰਮਿੰਦਰ ਨੂੰ ਅੱਜ ਬੁੱਧਵਾਰ ਸਵੇਰੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਡਾਕਟਰ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਕੀਤਾ ਜਾਵੇਗਾ। ਡਾ. ਪ੍ਰਤੀਕ ਸਮਦਾਨੀ ਨੇ ਦੱਸਿਆ ਕਿ ਧਰਮਿੰਦਰ ਪਿਛਲੇ ਕਈ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਅੰਗਰੇਜ਼ੀ ਭਾਸ਼ਾ ਟੈਸਟ ‘ਚ ਫੇਲ੍ਹ ਹੋਏ ਟਰੱਕ ਡਰਾਈਵਰ ਨੌਕਰੀਓਂ ਕੱਢੇ 

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਟਰੂਥ ਸੋਸ਼ਲ ਅਕਾਊਂਟ ‘ਤੇ ਇੱਕ ਪੋਸਟ ਵਿੱਚ ਪੰਜਾਬੀ ਟਰੱਕ ਡਰਾਈਵਰਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਇੱਕ ਫੋਟੋ ਸਾਂਝੀ ਕੀਤੀ ਜਿਸ ਵਿੱਚ ਦਿਖਾਇਆ ਗਿਆ ਹੈ ਕਿ 7,200 ਤੋਂ ਵੱਧ ਪੰਜਾਬੀ ਟਰੱਕ ਡਰਾਈਵਰ ਅੰਗਰੇਜ਼ੀ ਭਾਸ਼ਾ ਦੇ ਟੈਸਟ ਵਿੱਚ ਫੇਲ੍ਹ ਹੋ ਗਏ ਸਨ […]

Continue Reading

ਦਿੱਲੀ ਦੀ ਹਵਾ ਗੁਣਵੱਤਾ “ਗੰਭੀਰ” ਸ਼੍ਰੇਣੀ ‘ਚ ਪਹੁੰਚੀ, GRAP ਦੇ ਪੜਾਅ 3 ਤਹਿਤ ਸਖ਼ਤ ਪਾਬੰਦੀਆਂ ਲਾਗੂ 

ਨਵੀਂ ਦਿੱਲੀ, 12 ਨਵੰਬਰ, ਦੇਸ਼ ਕਲਿਕ ਬਿਊਰੋ : ਇਸ ਸਾਲ ਪਹਿਲੀ ਵਾਰ, ਦਿੱਲੀ ਦੀ ਹਵਾ ਦੀ ਗੁਣਵੱਤਾ “ਗੰਭੀਰ” ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਸੀਪੀਸੀਬੀ ਦੇ ਅਨੁਸਾਰ, ਮੰਗਲਵਾਰ ਸਵੇਰੇ ਦਿੱਲੀ ਦਾ ਏਕਿਊਆਈ 428 ਸੀ। ਇਸ ਤੋਂ ਬਾਅਦ, ਕੇਂਦਰ ਸਰਕਾਰ ਨੇ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਦੇ ਪੜਾਅ 3 ਦੇ ਤਹਿਤ ਸਖ਼ਤ ਪਾਬੰਦੀਆਂ ਲਗਾਈਆਂ। ਸੁਪਰੀਮ ਕੋਰਟ ਨੂੰ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-11-2025

ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ […]

Continue Reading

ਦਿੱਲੀ ਬਲਾਸਟ: ਗ੍ਰਹਿ ਮੰਤਰਾਲੇ ਨੇ ਜਾਂਚ NIA ਨੂੰ ਸੌਂਪੀ ਡਾ. ਉਮਰ ਦਾ ਦੋਸਤ ਡਾ. ਸੱਜਾਦ ਨੂੰ ਪੁਲਵਾਮਾ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 11 ਨਵੰਬਰ: ਦੇਸ਼ ਕਲਿੱਕ ਬਿਊਰੋ : ਕਾਰ ਧਮਾਕੇ ਤੋਂ 20 ਘੰਟੇ ਬਾਅਦ ਗ੍ਰਹਿ ਮੰਤਰਾਲੇ ਨੇ ਦਿੱਲੀ ਕਾਰ ਧਮਾਕੇ ਦੀ ਜਾਂਚ NIA ਨੂੰ ਸੌਂਪ ਦਿੱਤੀ ਹੈ। ਕਾਰ ਧਮਾਕਾ 10 ਨਵੰਬਰ ਨੂੰ ਸ਼ਾਮ 6:52 ਵਜੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਹੋਇਆ ਸੀ। ਧਮਾਕੇ ਵਿੱਚ ਮਰਨ ਵਾਲਿਆਂ ਦੀ ਗਿਣਤੀ 12 ਹੋ […]

Continue Reading

PM ਮੋਦੀ ਦੋ ਦਿਨਾਂ ਦੌਰੇ ‘ਤੇ ਭੂਟਾਨ ਰਵਾਨਾ

ਨਵੀਂ ਦਿੱਲੀ, 11 ਨਵੰਬਰ, ਦੇਸ਼ ਕਲਿਕ ਬਿਊਰੋ : ਪ੍ਰਧਾਨ ਮੰਤਰੀ ਮੋਦੀ ਅੱਜ ਦੋ ਦਿਨਾਂ ਦੌਰੇ ‘ਤੇ ਭੂਟਾਨ ਲਈ ਰਵਾਨਾ ਹੋਏ। ਇਹ ਭੂਟਾਨ ਦਾ ਉਨ੍ਹਾਂ ਦਾ ਚੌਥਾ ਦੌਰਾ ਹੈ। ਇਸ ਦੌਰੇ ਦਾ ਉਦੇਸ਼ ਭਾਰਤ ਅਤੇ ਭੂਟਾਨ ਵਿਚਕਾਰ ਦੋਸਤੀ ਅਤੇ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨਾ ਹੈ। ਮੋਦੀ ਨੇ ਰਵਾਨਾ ਹੋਣ ਤੋਂ ਪਹਿਲਾਂ X ‘ਤੇ ਇਸਦੀ ਜਾਣਕਾਰੀ ਦਿੱਤੀ। […]

Continue Reading

ਲਾਲ ਕਿਲ੍ਹੇ ਨੇੜੇ ਧਮਾਕੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ, ਰਾਤ ਭਰ ਚੱਲਿਆ ਸਰਚ ਅਭਿਆਨ 

ਚੰਡੀਗੜ੍ਹ, 11 ਨਵੰਬਰ, ਦੇਸ਼ ਕਲਿਕ ਬਿਊਰੋ : ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਤੋਂ ਬਾਅਦ, ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਐਸਐਸਪੀ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਵੇਦਨਸ਼ੀਲ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਰਾਤ ਭਰ ਵਾਹਨਾਂ […]

Continue Reading