ਬਿਹਾਰ: ਕੂੜੇ ਵਿੱਚੋਂ ਵੱਡੀ ਗਿਣਤੀ ਵਿੱਚ ਮਿਲੀਆਂ VVPAT ਸਲਿੱਪਾਂ, RJD ਨੇ ਚੋਣ ਕਮਿਸ਼ਨ ‘ਤੇ ਚੁੱਕੇ ਸਵਾਲ

ਬਿਹਾਰ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਸਮਸਤੀਪੁਰ ਦੇ ਸਰਾਇਰੰਜਨ ਵਿਧਾਨ ਸਭਾ ਹਲਕੇ ਵਿੱਚ ਕੂੜੇ ਵਿੱਚੋਂ ਵੱਡੀ ਗਿਣਤੀ ਵਿੱਚ VVPAT ਸਲਿੱਪਾਂ ਮਿਲੀਆਂ ਹਨ। ਪ੍ਰਸ਼ਾਸਨ ਨੇ ਮੌਕੇ ਤੋਂ ਸਲਿੱਪਾਂ ਜ਼ਬਤ ਕਰ ਲਈਆਂ ਹਨ। ਮੁੱਖ ਚੋਣ ਕਮਿਸ਼ਨਰ ਨੇ ਕਿਹਾ ਹੈ ਕਿ ਸਮਸਤੀਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕਿਉਂਕਿ ਇਹ […]

Continue Reading

ਮਾਂ ਨੇ ਹੀ ਜਨਮ ਤੋਂ ਦੋ ਘੰਟੇ ਬਾਅਦ ਪੁੱਤ ਦਾ ਗਲਾ ਘੁੱਟ ਕੇ ਕੀਤਾ ਕਤਲ

ਰਾਜਸਥਾਨ, 8 ਨਵੰਬਰ: ਦੇਸ਼ ਕਲਿੱਕ ਬਿਓਰੋ : ਰਾਜਸਥਾਨ ਦੇ ਚੁਰੂ ਦੇ ਸਭ ਤੋਂ ਵੱਡੇ ਸਰਕਾਰੀ ਹਸਪਤਾਲ ਵਿੱਚ ਇੱਕ ਨਵਜੰਮੇ ਬੱਚੇ ਦੀ ਮੌਤ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮਾਂ ਗੁੱਡੀ ਦੇਵੀ (40) ਨੇ ਜਨਮ ਤੋਂ ਦੋ ਘੰਟੇ ਬਾਅਦ ਨਵਜੰਮੇ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਬੱਚੇ ਦੇ ਰੋਣ ਦੀ ਆਵਾਜ਼ ਕਿਸੇ […]

Continue Reading

ਹੁਣ ਚਾਂਦੀ ਉਤੇ ਵੀ ਮਿਲੇਗਾ Loan, ਸੋਨੇ ਤੇ ਚਾਂਦੀ ਦੇ ਲੋਨ ਸਬੰਧੀ RBI ਵੱਲੋਂ ਨਵੇਂ ਹੁਕਮ ਜਾਰੀ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਕਿਸੇ ਸਮੇਂ ਪੈਸੇ ਦੀ ਲੋੜ ਪੈਣ ਉਤੇ ਹੁਣ ਚਾਂਦੀ ‘’ਤੇ ਲੋਨ ਲੈ ਸਕੋਗੇ। ਭਾਰਤੀ ਰਿਜ਼ਰਵ ਬੈਂਕ (RBI) ਨੇ ਪਹਿਲੀ ਵਾਰ Reserve Bank of india (Lending Against Gold and Silver Collateral) Directions, 2025 ਨਾਮ ਨਾਲ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਚਾਂਦੀ ਉਤੇ ਵੀ ਲੋਨ […]

Continue Reading

ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ

ਨਵੀਂ ਦਿੱਲੀ, 8 ਨਵੰਬਰ: ਦੇਸ਼ ਕਲਿੱਕ ਬਿਊਰੋ : ਸੰਸਦ ਦਾ ਸਰਦ ਰੁੱਤ ਸੈਸ਼ਨ 1 ਦਸੰਬਰ ਤੋਂ 19 ਦਸੰਬਰ ਤੱਕ ਚੱਲੇਗਾ। ਸੈਸ਼ਨ ਦੇ ਪੂਰੇ 19 ਦਿਨਾਂ ਵਿੱਚ 15 ਬੈਠਕਾਂ ਹੋਣਗੀਆਂ। ਕੇਂਦਰੀ ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇਸਦੀ ਜਾਣਕਾਰੀ ਦਿੱਤੀ। ਸੰਸਦ ਦਾ ਪਿਛਲਾ ਮਾਨਸੂਨ ਸੈਸ਼ਨ 21 ਜੁਲਾਈ ਤੋਂ […]

Continue Reading

ਸੁਰੱਖਿਆ ਬਲਾਂ ਵੱਲੋਂ ਕੇਰਨ ਸੈਕਟਰ ‘ਚ ਦੋ ਅੱਤਵਾਦੀ ਢੇਰ 

ਸ਼੍ਰੀਨਗਰ, 8 ਨਵੰਬਰ, ਦੇਸ਼ ਕਲਿਕ ਬਿਊਰੋ : ਸੁਰੱਖਿਆ ਬਲਾਂ ਨੇ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਭਾਰਤੀ ਫੌਜ ਨੂੰ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ (LoC) ਪਾਰੋਂ ਘੁਸਪੈਠ ਹੋਣ ਦੀ ਖੁਫੀਆ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ, ਅੱਤਵਾਦੀਆਂ ਵਿਰੁੱਧ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਭਾਰਤੀ ਫੌਜ ਦੀ ਇੱਕ […]

Continue Reading

14 ਦਿਨਾਂ ’ਚ 10 ਹਜ਼ਾਰ ਰੁਪਏ ਸਸਤਾ ਹੋਇਆ ਸੋਨਾ

ਨਵੀਂ ਦਿੱਲੀ, 8 ਨਵੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾ ਉਤਰਾਅ ਚੜ੍ਹਾਅ ਹੁੰਦਾ ਰਹਿੰਦਾ ਹੈ। ਸੋਨੇ ਦੀਆਂ ਕੀਮਤਾਂ ਵਿੱਚ ਪਿਛਲੇ 14 ਦਿਨਾਂ ਦੌਰਾਨ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਸੋਨੇ ਦੀਆਂ ਕੀਮਤਾਂ ਸਿਖਰਾਂ ਉਤੇ ਪਹੁੰਚਣ ਤੋਂ ਬਾਅਦ ਦਿਨਾਂ ਵਿਚ ਹੀ ਕੀਮਤਾਂ ਵਿਚ ਕਾਫੀ ਉਤਰਾਅ ਆਇਆ ਹੈ। ਐਮਸੀਐਕਸ ਉਤੇ ਸੋਨੇ ਦੇ […]

Continue Reading

ਪੰਜਾਬ ਨੂੰ ਮਿਲਿਆ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਦਾ ਤੋਹਫ਼ਾ, PM ਮੋਦੀ ਨੇ ਦਿਖਾਈ ਹਰੀ ਝੰਡੀ 

ਫਿਰੋਜ਼ਪੁਰ, 8 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਐਕਸਪ੍ਰੈਸ ਟ੍ਰੇਨ ਅੱਜ ਸ਼ਨੀਵਾਰ ਨੂੰ ਰਵਾਨਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟ੍ਰੇਨ ਨੂੰ ਔਨਲਾਈਨ ਹਰੀ ਝੰਡੀ ਦਿਖਾਈ। ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਇਤਿਹਾਸਕ ਕਦਮ ਫਿਰੋਜ਼ਪੁਰ ਨੂੰ ਵਿਕਾਸ ਦੇ ਇੱਕ ਨਵੇਂ ਰਾਹ ‘ਤੇ […]

Continue Reading

ਮੋਗਾ ਦੀ ਪਰਮ ਆਪਣੇ ਨਵੇਂ ਗੀਤ “ਮੇਰਾ ਮਾਹੀ” ਨਾਲ ਕਰ ਰਹੀ ਟ੍ਰੈਂਡ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ : “ਦੈਟ ਗਰਲ” ਗੀਤ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੀ ਮੋਗਾ ਦੀ ਪਰਮ ਆਪਣੇ ਨਵੇਂ ਗੀਤ “ਮੇਰਾ ਮਾਹੀ” ਨਾਲ ਟ੍ਰੈਂਡ ਕਰ ਰਹੀ ਹੈ। ਪਰਮ ਨੇ ਖੁਦ ਇਸਨੂੰ ਲਿਖਿਆ, ਕੰਪੋਜ਼ ਕੀਤਾ ਅਤੇ ਗਾਇਆ ਹੈ। ਇਸ ਗੀਤ ਵਿੱਚ ਵੀ ਸਿੱਧੂ ਮੂਸੇਵਾਲਾ ਦੀ ਝਲਕ ਦਿਖਾਈ ਦਿੰਦੀ ਹੈ। ਪਰਮ ਨੇ ਇਸ ਗੀਤ ਨੂੰ ਸਿੱਧੂ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 08-11-2025

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ […]

Continue Reading

ਸੁਪਰੀਮ ਕੋਰਟ ਨੇ ਕ੍ਰਿਕਟਰ ਸ਼ਮੀ ਦੀ ਪਤਨੀ ਨੂੰ ਲਾਈ ਫਟਕਾਰ: ਕਿਹਾ – ਕੀ 4 ਲੱਖ ਰੁਪਏ ਪ੍ਰਤੀ ਮਹੀਨਾ ਕਾਫ਼ੀ ਨਹੀਂ ?

ਨਵੀਂ ਦਿੱਲੀ, 7 ਨਵੰਬਰ: ਦੇਸ਼ ਕਲਿੱਕ ਬਿਊਰੋ : ਸੁਪਰੀਮ ਕੋਰਟ ਨੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੀ ਪਤਨੀ ਹਸੀਨ ਜਹਾਂ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਹਸੀਨ ਜਹਾਂ ਨੂੰ ਪੁੱਛਿਆ, “ਕੀ 4 ਲੱਖ ਰੁਪਏ ਕਾਫ਼ੀ ਨਹੀਂ ਹਨ ?” ਦੱਸ ਦਈਏ ਕਿ ਇਸ ਤੋਂ ਪਹਿਲਾਂ ਕਲਕੱਤਾ ਹਾਈ ਕੋਰਟ ਨੇ ਸ਼ਮੀ ਨੂੰ ਆਪਣੀ ਧੀ ਨੂੰ 2.5 ਲੱਖ […]

Continue Reading