ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲ ਬੰਦ

ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਲਖਨਊ, 4 ਅਗਸਤ, ਦੇਸ਼ ਕਲਿਕ ਬਿਊਰੋ : ਬੀਤੇ ਕੱਲ੍ਹ ਐਤਵਾਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਪਹਿਲੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ਵਿੱਚ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 11ਵਾਂ ਦਿਨ, ਵੋਟਰ ਸੂਚੀ ਤਸਦੀਕ ਨੂੰ ਲੈ ਕੇ ਹੰਗਾਮੇ ਦੀ ਸੰਭਾਵਨਾ

ਨਵੀਂ ਦਿੱਲੀ, 4 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 11ਵਾਂ ਦਿਨ ਹੈ। ਬਿਹਾਰ ਵੋਟਰ ਸੂਚੀ ਤਸਦੀਕ ਨੂੰ ਲੈ ਕੇ ਅੱਜ ਵੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮੰਗ ਕਰ ਰਹੇ ਹਨ ਕਿ ਇਸ ਮਾਮਲੇ ‘ਤੇ ਸਦਨ ਵਿੱਚ ਚਰਚਾ ਕੀਤੀ ਜਾਵੇ।ਵਿਰੋਧੀ ਧਿਰ ਦੇ ਹੰਗਾਮੇ ਕਾਰਨ, ਮਾਨਸੂਨ […]

Continue Reading

ਅੱਜ ਦਾ ਇਤਿਹਾਸ

4 ਅਗਸਤ 1967 ਨੂੰ ਆਂਧਰਾ ਪ੍ਰਦੇਸ਼ ‘ਚ ਕ੍ਰਿਸ਼ਨਾ ਨਦੀ ‘ਤੇ ਇੱਟਾਂ ਨਾਲ ਬਣੇ ਦੁਨੀਆ ਦੇ ਸਭ ਤੋਂ ਲੰਬੇ ਨਾਗਾਰਜੁਨ ਸਾਗਰ ਡੈਮ ਦਾ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 4 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-08-2025 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ […]

Continue Reading

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੂੰ ਸੱਪ ਨੇ ਡੰਗਿਆ, ਮੌਤ

ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ ਦੇ ਡੰਗਣ ਕਾਰਨ ਦੋਵਾਂ ਦੀ ਮੌਤ ਹੋ ਗਈ। ਸਵੇਰ ਸਮੇਂ ਕਰੀਬ 5 ਵਜੇ ਜਦੋਂ ਬੱਚੇ ਸੋ ਰਹੇ ਸਨ ਤਾਂ ਸੱਪ ਨੇ ਡੰਗ ਮਾਰ ਦਿੱਤਾ। ਜੈਪੁਰ, 3 ਅਗਸਤ, ਦੇਸ਼ ਕਲਿੱਕ ਬਿਓਰੋ : ਸੁੱਤੇ ਪਏ ਦੋ ਮਾਸੂਮ ਭਰਾਵਾਂ ਨੇ ਸੱਪ ਨੇ ਡੰਗ ਮਾਰ ਦਿੱਤਾ। ਸੱਪ […]

Continue Reading

ਸ੍ਰੀਨਗਰ ਹਵਾਈ ਅੱਡੇ ‘ਤੇ ਫੌਜੀ ਅਧਿਕਾਰੀ ਵੱਲੋਂ ਸਪਾਈਸਜੈੱਟ ਕਰਮਚਾਰੀ ‘ਤੇ ਹਮਲਾ

ਸ੍ਰੀਨਗਰ: 3 ਅਗਸਤ, ਦੇਸ਼ ਕਲਿੱਕ ਬਿਓਰੋਸ਼੍ਰੀਨਗਰ ਤੋਂ ਦਿੱਲੀ ਜਾ ਰਹੀ ਸਪਾਈਸਜੈੱਟ ਫਲਾਈਟ SG-386 ਦੇ ਬੋਰਡਿੰਗ ਗੇਟ ‘ਤੇ ਇੱਕ ਸੀਨੀਅਰ ਫੌਜ ਅਧਿਕਾਰੀ ਨੇ ਸਪਾਈਸਜੈੱਟ ਦੇ ਚਾਰ ਕਰਮਚਾਰੀਆਂ ਨੂੰ ਬੇਰਹਿਮੀ ਨਾਲ ਕੁੱਟਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਕਰਮਚਾਰੀਆਂ ਨੇ ਉਨ੍ਹਾਂ ਨੂੰ ਦਿੱਲੀ ਜਾਣ ਵਾਲੀ ਆਪਣੀ ਉਡਾਣ (SG 386) ‘ਤੇ ਵਾਧੂ ਸਮਾਨ ਲਈ ਵਾਧੂ ਭੁਗਤਾਨ ਕਰਨ ਲਈ ਕਿਹਾ।ਸਪਾਈਸਜੈੱਟ […]

Continue Reading

ਗੌਂਡਾ ‘ਚ ਦਰਦਨਾਕ ਹਾਦਸੇ ਵਿੱਚ 11ਲੋਕਾਂ ਦੀ ਮੌਤ, 4 ਜ਼ਖਮੀ

ਨਵੀਂ ਦਿੱਲੀ: 3 ਅਗਸਤ, ਦੇਸ਼ ਕਲਿੱਕ ਬਿਓਰੋਉੱਤਰ ਪ੍ਰਦੇਸ਼ ਦੇ ਗੌਂਡਾ ਜ਼ਿਲੇ ਵਿੱਚ ਦਰਦਨਾਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪ੍ਰਿਥਵੀਨਾਥ ਮੰਦਰ ਵਿੱਚ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਬਲੈਰੋ ਗੱਡੀ ਦਾ ਸੰਤੁਲਨ ਖੋ ਜਾਣ ਕਾਰਨ ਨਹਿਰ ਵਿੱਚ ਪਲਟ ਗਈ। ਬਲੈਰੋ ਵਿੱਚ 15 ਲੋਕ ਸਵਾਰ ਸਨ, ਜਿਨ੍ਹਾਂ […]

Continue Reading

ਰਾਹੁਲ ਦੇ ਚੋਣ ਧਾਂਦਲੀ ਐਟਮ ਬੰਬ ਦੇ ਬਿਆਨ ਨਾਲ ਦੇਸ਼ ਭਰ ‘ਚ ਸਿਆਸੀ ਘਮਸਾਨ

ਦੋਸ਼ ਨਿਰ-ਅਧਾਰ: ਚੋਣ ਕਮਿਸ਼ਨ ਨਵੀਂ ਦਿੱਲੀ, 3,ਅਗਸਤ, ਦੇਸ਼ ਕਲਿੱਕ ਬਿਓਰੋਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੁਆਰਾ ਚੋਣ ਕਮਿਸ਼ਨ ਖ਼ਿਲਾਫ਼ ਵੋਟ ਚੋਰੀ ਦਾ ਐਟਮ ਬੰਬ ਹੋਣ ਦੇ ਦਾਅਵੇ ਤੋਂ ਬਾਅਦ ਸਾਰੇ ਦੇਸ਼ ਵਿੱਚ ਸਿਆਸੀ ਘਮਸਾਨ ਮਚ ਗਿਆ ਹੈ ।ਜਿੱਥੇ ਰਾਹੁਲ ਗਾਂਧੀ ਕੁੱਝ ਦਿਨਾਂ ਤੱਕ ਇਸ ਬੰਬ ਦਾ ਧਮਾਕਾ ਕਰਨ ਦਾ ਐਲਾਨ ਕਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 03-08-2025 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ […]

Continue Reading

ਅਮਰਨਾਥ ਯਾਤਰਾ ਹਫ਼ਤਾ ਪਹਿਲਾਂ ਬੰਦ ਹੋਈ, ਇਸ ਸਾਲ 4.10 ਲੱਖ ਸ਼ਰਧਾਲੂਆਂ ਨੇ ਕੀਤੇ ਦਰਸ਼ਨ

ਸ਼੍ਰੀਨਗਰ, 2 ਅਗਸਤ, ਦੇਸ਼ ਕਲਿਕ ਬਿਊਰੋ :ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਯਾਤਰਾ 9 ਅਗਸਤ ਤੱਕ ਚੱਲਣੀ ਸੀ, ਪਰ ਭਾਰੀ ਬਾਰਿਸ਼ ਕਾਰਨ ਸੜਕਾਂ ਖਰਾਬ ਹੋਣ ਕਾਰਨ ਇਸਨੂੰ 3 ਅਗਸਤ ਤੋਂ ਹੀ ਰੋਕ ਦਿੱਤਾ ਗਿਆ।ਕਸ਼ਮੀਰ ਡਿਵੀਜ਼ਨਲ ਕਮਿਸ਼ਨਰ ਵਿਜੇ ਕੁਮਾਰ ਬਿਧੂਰੀ ਨੇ ਕਿਹਾ ਕਿ ਬਾਰਿਸ਼ ਕਾਰਨ ਯਾਤਰਾ ਰੂਟਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਬਾਲਟਾਲ ਅਤੇ ਪਹਿਲਗਾਮ ਦੋਵਾਂ […]

Continue Reading