ਭਾਜਪਾ ਦੇ ਦਫ਼ਤਰ ਨੇੜਿਓ ਮਿਲਿਆ ਲਾਵਾਰਸ ਬੈਗ, ਪੁਲਿਸ ਵੱਲੋਂ ਜਾਂਚ ਸ਼ੁਰੂ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਭਾਜਪਾ ਦਫ਼ਤਰ ਦੇ ਨੇੜੇ ਤੋਂ ਇਕ ਲਾਵਾਰਸ ਬੈਗ ਮਿਲਣ ਦੀ ਖਬਰ ਹੈ। ਭਾਜਪਾ ਦੇ ਦਫ਼ਤਰ 14 ਪੰਤ ਮਾਰਗ ਦੇ ਸਾਹਮਣੇ ਤੋਂ ਇਕ ਬੈਗ ਮਿਲਿਆ ਹੈ। ਪੁਲਿਸ ਨੇ ਲਾਵਾਰਿਸ ਬੈਗ ਨੂੰ ਚਾਰੇ ਪਾਸੇ ਤੋਂ ਬੈਰੀਕੇਡਿੰਗ ਲਗਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਗ ਉਤੇ ਦਿੱਲੀ ਪੁਲਿਸ ਦਾ ਇਕ […]

Continue Reading

ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਵਿਰੋਧੀ ਧਿਰ ਵਲੋਂ ਸੰਸਦ ਦੇ ਬਾਹਰ ਪ੍ਰਦਰਸ਼ਨ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਸ਼ੁੱਕਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਆਖਰੀ ਦਿਨ ਹੈ। ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12 ਵਜੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ।ਦੂਜੇ ਪਾਸੇ ਅੰਬੇਡਕਰ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਨੇ ਅੱਜ ਮੁੜ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। […]

Continue Reading

ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨੂੰ ਪੜ੍ਹਾਉਣ ਲਈ ਵਰਤੀ ਜਾਣ ਲੱਗੀ AI ਤਕਨੀਕ

ਲਖਨਊ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਕੱਲ੍ਹ ਹਰ ਖੇਤਰ ਵਿੱਚ Artificial intelligence (ਏਆਈ) ਨਾਲ ਅੱਪਡੇਟ ਹੋ ਰਹੇ ਹਨ। ਹੁਣ ਆਂਗਣਵਾੜੀ ਕੇਂਦਰਾਂ ਵਿੱਚ ਵੀ ਏਆਈ ਅਧਾਰਿਤ ਸਿੱਖਿਆ ਨੂੰ ਲਾਗੂ ਕਰਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਦੇਸ਼ ਦੇ ਪਹਿਲੇ ਏਆਈ ਆਧਾਰਿਤ ਕੇਂਦਰ ਦਾ ਉਦਘਾਟਨ ਬੀਤੇ ਦਿਨੀਂ ਉਤਰ ਪ੍ਰਦੇਸ਼ ਦੀ ਗਵਰਨਰ ਆਨੰਦੀਬੇਨ ਪਟੇਲ ਵੱਲੋਂ ਗਾਜੀਆਬਾਦ ਵਿੱਚ […]

Continue Reading

ਗੈਸ ਟੈਂਕਰ ਦੀ ਟਰੱਕ ਨਾਲ ਟੱਕਰ ਤੋਂ ਬਾਅਦ ਲੱਗੀ ਅੱਗ, ਦਰਜਨ ਦੇ ਕਰੀਬ ਗੱਡੀਆਂ ਆਈਆਂ ਲਪੇਟ ’ਚ, ਕਈ ਮੌਤਾਂ ਹੋਣ ਖਦਸ਼ਾ

ਜੈਪੁਰ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਹੀ ਇਕ ਸੀਐਨਜੀ ਟੈਂਕਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ ਵਿੱਚ ਦਰਜਨਾਂ ਗੱਡੀਆਂ ਸੜ ਕੇ ਸੁਆਹ ਹੋ ਗਈਆਂ। ਰਾਜਸਥਾਨ ਦੇ ਭਾਂਕਰੋਟਾ ਵਿੱਚ ਗੈਸ ਟੈਂਕਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਈ ਲੋਕਾਂ ਦੇ ਝੁਲਸੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 7 ਲੋਕਾਂ ਦੀ ਮੌਤ […]

Continue Reading

ਰਾਹੁਲ ਗਾਂਧੀ ਖਿਲਾਫ FIR ਦਰਜ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਸੰਸਦ ਵਿੱਚ ਹੋਈ ਧੱਕਾ ਮੁੱਕੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਵੱਲੋਂ ਰਾਹੁਲ ਗਾਂਧੀ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਭਾਜਪਾ ਦੀ ਸ਼ਿਕਾਇਤ ਉਤੇ ਇਹ ਕਾਰਵਾਈ ਕੀਤੀ ਗਈ ਹੈ। ਭਾਜਪਾ ਵੱਲੋਂ ਦੋਸ਼ ਲਗਾਇਆ ਗਿਆ ਕਿ ਖਿੱਚ ਧੂਹ ਵਿੱਚ ਉਨ੍ਹਾਂ ਦੇ ਦੋ ਸਾਂਸਦਾਂ ਨੂੰ ਸੱਟਾਂ ਲੱਗੀਆਂ ਹਨ, […]

Continue Reading

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਆਖਰੀ ਦਿਨ, ਧੱਕਾ-ਮੁੱਕੀ ਮਾਮਲੇ ‘ਚ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 20 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਸਦਨ ਵਿੱਚ ਧੱਕਾ-ਮੁੱਕੀ ਮਾਮਲੇ ਵਿੱਚ ਹੰਗਾਮਾ ਹੋ ਸਕਦਾ ਹੈ। ਦਰਅਸਲ ਕੱਲ੍ਹ ਹੋਈ ਝੜਪ ਦੌਰਾਨ ਓਡੀਸ਼ਾ ਦੇ ਬਾਲਾਸੋਰ ਤੋਂ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਅਤੇ ਫਾਰੂਖਾਬਾਦ ਦੇ ਭਾਜਪਾ ਸੰਸਦ ਮੈਂਬਰ ਮੁਕੇਸ਼ ਰਾਜਪੂਤ ਜ਼ਖਮੀ ਹੋ ਗਏ ਸਨ। ਦੋਹਾਂ ਨੇਤਾਵਾਂ ਦੇ ਸਿਰ […]

Continue Reading

ਜੇਕਰ ਔਰਤਾਂ ਦੀ ਸੰਖਿਆ ਵਧੀ ਤਾਂ ਮਰਦਾਂ ਨੂੰ ਦੋ ਘਰਵਾਲੀਆਂ ਰੱਖਣੀਆਂ ਪੈਣਗੀਆਂ : ਨਿਤਿਨ ਗਡਕਰੀ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਇੱਕ ਯੂਟਿਊਬ ਪੋਡਕਾਸਟ ਵਿੱਚ ਕਿਹਾ ਕਿ ਸਮਾਜ ਵਿੱਚ ਲਿੰਗ ਅਨੁਪਾਤ ਦਾ ਸੰਤੁਲਨ ਜ਼ਰੂਰੀ ਹੈ।ਜੇਕਰ ਹਰ 1000 ਮਰਦਾਂ ਪਿੱਛੇ 1500 ਔਰਤਾਂ ਹੋਣਗੀਆਂ, ਤਾਂ ਮਰਦਾਂ ਨੂੰ 2 ਪਤਨੀਆਂ ਰੱਖਣ ਦੀ ਇਜਾਜ਼ਤ ਦੇਣੀ ਪੈ ਸਕਦੀ ਹੈ।ਬੁੱਧਵਾਰ ਨੂੰ ਪ੍ਰਸਾਰਿਤ ਹੋਏ ਇਸ ਸ਼ੋਅ ‘ਚ ਗਡਕਰੀ ਨੇ ਕਿਹਾ […]

Continue Reading

ਪੌੜੀਆਂ ਤੋਂ ਡਿੱਗੇ ਭਾਜਪਾ ਦੇ ਸੰਸਦ ਮੈਂਬਰ, ਸਿਰ ‘ਤੇ ਸੱਟ ਲੱਗੀ, ਕਿਹਾ-ਰਾਹੁਲ ਗਾਂਧੀ ਨੇ ਧੱਕਾ ਮਾਰਿਆ

ਨਵੀਂ ਦਿੱਲੀ, 19 ਦਸੰਬਰ, ਦੇਸ਼ ਕਲਿਕ ਬਿਊਰੋ :ਉੜੀਸਾ ਦੇ ਬਾਲਾਸੋਰ ਤੋਂ ਭਾਜਪਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਸਾਰੰਗੀ ਸੰਸਦ ਦੀਆਂ ਪੌੜੀਆਂ ਤੋਂ ਡਿੱਗ ਪਏ। ਉਨ੍ਹਾਂ ਦੇ ਸਿਰ ‘ਤੇ ਸੱਟ ਲੱਗੀ ਅਤੇ ਵ੍ਹੀਲਚੇਅਰ ‘ਤੇ ਬਿਠਾ ਕੇ ਇਲਾਜ ਲਈ ਲਿਜਾਇਆ ਗਿਆ। ਸਾਰੰਗੀ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਮਾਰੇ ਧੱਕੇ ਨਾਲ ਉਹ […]

Continue Reading

ਬੀਕਾਨੇਰ ਵਿਖੇ ਫਾਇਰਿੰਗ ਰੇਂਜ ‘ਚ ਧਮਾਕਾ, ਦੋ ਜਵਾਨ ਸ਼ਹੀਦ

ਜੈਪੁਰ, 19 ਦਸੰਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਬੀਕਾਨੇਰ ਵਿੱਚ ਮਹਾਜਨ ਫੀਲਡ ਫਾਇਰਿੰਗ ਰੇਂਜ ਦੇ ਉੱਤਰੀ ਕੈਂਪ ਵਿੱਚ ਅਭਿਆਸ ਦੌਰਾਨ ਧਮਾਕੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ। ਇੱਕ ਜਵਾਨ ਗੰਭੀਰ ਜ਼ਖਮੀ ਹੈ। ਉਸ ਨੂੰ ਸੂਰਤਗੜ੍ਹ ਦੇ ਮਿਲਟਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਮਹਾਜਨ ਫੀਲਡ ਫਾਇਰਿੰਗ ਰੇਂਜ ਵਿੱਚ 4 ਦਿਨਾਂ ਵਿੱਚ ਇਹ ਦੂਜਾ ਹਾਦਸਾ ਹੈ। […]

Continue Reading

ਨਵੀਂ ਵਿਆਹੀ ਨੇ ਮੂੰਹ ਦਿਖਾਈ ‘ਤੇ ਮੰਗਿਆ ਨਸ਼ਾ, ਪਿਆ ਪੁਆੜਾ, ਮਾਮਲਾ ਥਾਣੇ ਪਹੁੰਚਿਆ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿੱਕ ਬਿਓਰੋ : ਨਵੀਂ ਵਿਆਹੀ ਦੁਲਹਣ ਵੱਲੋਂ ਪਹਿਲੀ ਰਾਤ ਨੂੰ ਮੂੰਹ ਦਿਖਾਈ ਦੀ ਕੀਤੀ ਗਈ ਮੰਗ ਨੇ ਲਾੜੇ ਨੂੰ ਹੈਰਾਨ ਕਰ ਦਿੱਤਾ, ਇਸ ਤੋਂ ਬਾਅਦ ਲੋਕ ਵੀ ਉਸਦੀਆਂ ਮੰਗਾਂ ਨੂੰ ਸੁਣ ਕੇ ਹੈਰਾਨ ਹੋ ਰਹੇ ਹਨ। ਇਹ ਮਾਮਲਾ ਲੁਧਿਆਣਾ ਦੀ ਰਹਿਣ ਵਾਲੀ ਲੜਕੀ ਦਾ ਸਾਹਮਣੇ ਆਇਆ। ਜਿਸ ਉਤਰ ਪ੍ਰਦੇਸ਼ ਦੇ ਸਹਾਰਨਪੁਰ […]

Continue Reading