ਫੌਜ ਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀ ਕੀਤੇ ਢੇਰ, ਦੋ ਜਵਾਨ ਜ਼ਖਮੀ

ਸ਼੍ਰੀਨਗਰ, 19 ਦਸੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਕਦੇਰ ਇਲਾਕੇ ‘ਚ ਫੌਜ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ‘ਚ 5 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਅੱਤਵਾਦੀਆਂ ਦੀਆਂ ਲਾਸ਼ਾਂ ਮਿਲਣੀਆਂ ਬਾਕੀ ਹਨ। ਮੁਕਾਬਲੇ ‘ਚ ਦੋ ਜਵਾਨ ਵੀ ਜ਼ਖਮੀ ਹੋਏ ਹਨ।ਅੱਜ ਵੀਰਵਾਰ ਸਵੇਰੇ ਫੌਜ ਅਤੇ ਪੁਲਸ ਨੂੰ ਇਲਾਕੇ ‘ਚ 4-5 ਅੱਤਵਾਦੀਆਂ ਦੇ ਲੁਕੇ […]

Continue Reading

ਅੱਜ ਦਾ ਇਤਿਹਾਸ : 1983 ‘ਚ 19 ਦਸੰਬਰ ਨੂੰ ਬ੍ਰਾਜ਼ੀਲ ਦੇ ਸ਼ਹਿਰ ਰੀਓ ਡੀ ਜੇਨੇਰੀਓ ‘ਚੋਂ ਫੀਫਾ ਵਿਸ਼ਵ ਕੱਪ ਚੋਰੀ ਹੋ ਗਿਆ ਸੀ

ਚੰਡੀਗੜ੍ਹ, 19 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 19 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦਾ ਯਤਨ ਕਰਾਂਗੇ 19 ਦਸੰਬਰ ਦੇ ਇਤਿਹਾਸ ਬਾਰੇ :-* 2007 ਵਿੱਚ ਅੱਜ ਦੇ ਦਿਨ ਟਾਈਮ ਮੈਗਜ਼ੀਨ ਨੇ ਰੂਸ ਦੇ ਰਾਸ਼ਟਰਪਤੀ […]

Continue Reading

ਮੁੰਬਈ: ਸੈਲਾਨੀਆਂ ਨਾਲ ਭਰੀ ਕਿਸ਼ਤੀ ਉਲਟੀ, 75 ਨੂੰ ਕੱਢਿਆ, 2 ਦੀ ਮੌਤ

ਮੁੰਬਈ: 18 ਦਸੰਬਰ, ਦੇਸ਼ ਕਲਿੱਕ ਬਿਓਰੋਮੁੰਬਈ ਵਿੱਚ ਸੈਲਾਨੀਆਂ ਨਾਲ ਭਰੀ ਫੈਰੀ ਦੇ ਉਲਟ ਜਾਣ ‘ਤੇ ਉਸ ‘ਚ ਸਵਾਰ 2 ਸੈਲਾਨੀਆਂ ਦੇ ਡੁੱਬਣ ਦੀ ਸੂਚਨਾ ਹੈ ਅਤੇ ਹੋਰ 77 ਨੂੰ ਬਚਾ ਲਿਆ ਗਿਆ ਹੈ।ਨੀਲਕਮਲ ਫੈਰੀ, ਜਿਸ ਵਿੱਚ 80 ਵਿਅਕਤੀਆਂ ਅਤੇ ਚਾਲਕ ਦਲ ਦੇ ਪੰਜ ਮੈਂਬਰ ਸਵਾਰ ਸਨ, ਮੁੰਬਈ ਦੇ ਨੇੜੇ ਇੱਕ ਪ੍ਰਸਿੱਧ ਸੈਰ-ਸਪਾਟਾ ਸਥਾਨ ਐਲੀਫੈਂਟਾ ਟਾਪੂ […]

Continue Reading

ਕਠੂਆ ਵਿਖੇ ਘਰ ਨੂੰ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ, ਚਾਰ ਜ਼ਖਮੀ

ਸ਼੍ਰੀਨਗਰ, 18 ਦਸੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਕਠੂਆ ‘ਚ ਇਕ ਘਰ ‘ਚ ਭਿਆਨਕ ਅੱਗ ਲੱਗ ਗਈ। ਦਮ ਘੁਟਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਚਾਰ ਲੋਕ ਜ਼ਖਮੀ ਹਨ। ਚਾਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸ਼ੁਰੂਆਤੀ ਜਾਣਕਾਰੀ ਅਨੁਸਾਰ ਕਠੂਆ ਦੇ ਸ਼ਿਵਾ ਨਗਰ ਵਿੱਚ ਸੇਵਾਮੁਕਤ […]

Continue Reading

ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। […]

Continue Reading

ਅੱਜ ਦਾ ਇਤਿਹਾਸ : 18 ਦਸੰਬਰ 1960 ਨੂੰ ਰਾਜਧਾਨੀ ਦਿੱਲੀ ਵਿੱਖੇ ਰਾਸ਼ਟਰੀ ਅਜਾਇਬ ਘਰ ਦਾ ਉਦਘਾਟਨ ਕੀਤਾ ਗਿਆ ਸੀ

ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 18 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ 18 ਦਸੰਬਰ ਦੇ ਇਤਿਹਾਸ ਬਾਰੇ ਜਾਨਣ ਦੀ :* ਅੱਜ ਦੇ ਦਿਨ 2017 ਵਿੱਚ, ਭਾਰਤ ਨੇ ਰਾਸ਼ਟਰਮੰਡਲ ਕੁਸ਼ਤੀ ਚੈਂਪੀਅਨਸ਼ਿਪ ਵਿੱਚ […]

Continue Reading

One Nation One Election ਬਿੱਲ ਲੋਕ ਸਭਾ ‘ਚ ਪੇਸ਼

ਨਵੀਂ ਦਿੱਲੀ: 17 ਦਸੰਬਰ, ਦੇਸ਼ ਕਲਿੱਕ ਬਿਓਰੋਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਲੋਕ ਸਭਾ ਵਿੱਚ One Nation One Election ਬਿੱਲ ਪੇਸ਼ ਕੀਤਾ ਜੋ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਾਉਣ ਦੀ ਵਿਵਸਥਾ ਕਰਦਾ ਹੈ।ਕਾਂਗਰਸੀ ਆਗੂਆਂ ਨੇ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਇਸ ਬਿੱਲ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਮੈਂਬਰ ਸ਼ੁਰੂਆਤੀ ਪੜਾਅ ‘ਤੇ ਕਿਸੇ […]

Continue Reading

ਸਰਕਾਰ ਅੱਜ ਲੋਕ ਸਭਾ ਵਿੱਚ ਇੱਕ ਦੇਸ਼-ਇੱਕ ਚੋਣ ਨਾਲ ਜੁੜੇ 2 ਬਿੱਲ ਪੇਸ਼ ਕਰੇਗੀ

ਨਵੀਂ ਦਿੱਲੀ, 17 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 17ਵੇਂ ਦਿਨ ਅੱਜ ਸਰਕਾਰ ਲੋਕ ਸਭਾ ਵਿੱਚ One Nation One Election ਨਾਲ ਜੁੜੇ 2 ਬਿੱਲ ਪੇਸ਼ ਕਰੇਗੀ। ਦੋਵੇਂ ਬਿੱਲਾਂ ਨੂੰ 12 ਦਸੰਬਰ ਨੂੰ ਕੇਂਦਰੀ ਕੈਬਨਿਟ ਤੋਂ ਮਨਜ਼ੂਰੀ ਮਿਲ ਚੁਕੀ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਪਹਿਲਾਂ ਇੱਕ ਦੇਸ਼-ਇੱਕ ਚੋਣ ਲਈ 129ਵਾਂ […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸ਼ੰਭੂ ਬਾਰਡਰ ਤੇ ਡੱਲੇਵਾਲ ਕੇਸ ਦੀ ਸੁਣਵਾਈ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ […]

Continue Reading

ਅੱਜ ਦਾ ਇਤਿਹਾਸ

1996 ਵਿੱਚ, 17 ਦਸੰਬਰ ਨੂੰ ਨੈਸ਼ਨਲ ਫੁਟਬਾਲ ਲੀਗ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਦਸੰਬਰ ਦੇ ਇਤਿਹਾਸ ਉੱਤੇ :-

Continue Reading