ਬੈਂਗਲੁਰੂ ਦੇ AI ਇੰਜੀਨੀਅਰ ਖੁਦਕਸ਼ੀ ਮਾਮਲੇ ‘ਚ ਪਤਨੀ, ਸੱਸ ਅਤੇ ਸਾਲਾ ਗ੍ਰਿਫਤਾਰ

ਨਵੀਂ ਦਿੱਲੀ 16 ਦਸੰਬਰ: ਦੇਸ਼ ਕਲਿੱਕ ਬਿਊਰੋ ਬੈਂਗਲੁਰੂ ਪੁਲਿਸ ਨੇ ਆਰਟੀਫੀਸ਼ੀਅਲ ਇੰਨਟੈਲੀਜੈਂਸ ਇੰਜਨੀਅਰ ਅਤੁਲ ਸੁਭਾਸ਼ ਖੁਦਕੁਸ਼ੀ ਮਾਮਲੇ ਵਿੱਚ ਉਸ ਦੀ ਪਤਨੀ ਨਿਕਿਤਾ, ਸੱਸ ਨਿਸ਼ਾ ਅਤੇ ਪਤਨੀ ਦੇ ਭਰਾ ਅਨੁਰਾਗ ਨੂੰ ਗ੍ਰਿਫ਼ਤਾਰ ਕੀਤਾ ਹੈ। ਸੱਸ ਅਤੇ ਭਰਾ ਨੂੰ ਪ੍ਰਯਾਗਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦੋਂ ਕਿ ਪਤਨੀ ਨੂੰ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰਕੇ ਬੈਂਗਲੁਰੂ ਲਿਆਂਦਾ ਗਿਆ ਸੀ। […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ, 7 ਜ਼ਖਮੀ

ਰਾਏਪੁਰ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਛਤੀਸਗੜ੍ਹ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਜ਼ਿਲ੍ਹਾ ਬਾਲੋਡ ਜ਼ਿਲ੍ਹੇ ਵਿੱਚ ਟਰੱਕ ਅਤੇ ਕਾਰ ਵਿਚਕਾਰ ਟੱਕਰ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ। ਬੀਤੇ ਰਾਤ 12 ਵਜੇ ਦੇ ਕਰੀਬ ਇਹ ਹਾਦਸਾ ਵਾਪਰਿਆ। ਹਾਦਸੇ ਸਮੇਂ ਕਾਰ ਵਿੱਚ ਕਰੀਬ 13 […]

Continue Reading

ਵਿਸ਼ਵ ਪ੍ਰਸਿੱਧ ਤਬਲਾ ਵਾਦਕ ਜ਼ਾਕਿਰ ਹੁਸੈਨ ਨਹੀਂ ਰਹੇ, ਪਰਿਵਾਰ ਨੇ ਕੀਤੀ ਪੁਸ਼ਟੀ

ਨਵੀਂ ਦਿੱਲੀ, 16 ਦਸੰਬਰ, ਦੇਸ਼ ਕਲਿਕ ਬਿਊਰੋ :ਵਿਸ਼ਵ ਪ੍ਰਸਿੱਧ ਤਬਲਾ ਵਾਦਕ ਅਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਨੇ ਅੱਜ ਸੋਮਵਾਰ ਸਵੇਰੇ ਇਸ ਦੀ ਪੁਸ਼ਟੀ ਕੀਤੀ। ਪਰਿਵਾਰ ਮੁਤਾਬਕ ਹੁਸੈਨ ਇਡੀਓਪੈਥਿਕ ਪਲਮਨਰੀ ਫਾਈਬਰੋਸਿਸ ਤੋਂ ਪੀੜਤ ਸਨ।ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ ਦੋ ਹਫ਼ਤਿਆਂ ਤੋਂ ਸੈਨ ਫਰਾਂਸਿਸਕੋ ਦੇ ਇੱਕ ਹਸਪਤਾਲ […]

Continue Reading

ਅੱਜ ਦਾ ਇਤਿਹਾਸ

16 ਦਸੰਬਰ 1951 ਨੂੰ ਹੈਦਰਾਬਾਦ ‘ਚ ਸਾਲਾਰ ਜੰਗ ਅਜਾਇਬ ਘਰ ਦੀ ਸਥਾਪਨਾ ਕੀਤੀ ਗਈ ਸੀਚੰਡੀਗੜ੍ਹ, 16 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਣ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਣ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 16 ਦਸੰਬਰ ਦੇ ਇਤਿਹਾਸ ਉੱਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਸੋਮਵਾਰ, ੨ ਪੋਹ (ਸੰਮਤ ੫੫੬ ਨਾਨਕਸ਼ਾਹੀ) 16-12-2024 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ […]

Continue Reading

ਪੁਲਿਸ ਮੁਲਾਜ਼ਮ ਨਹੀਂ ਰੱਖ ਸਕਣਗੇ ਮੋਬਾਇਲ, ਡੀਜੀਪੀ ਵੱਲੋਂ ਸਖਤ ਹੁਕਮ ਜਾਰੀ

ਚੰਡੀਗੜ੍ਹ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਪੁਲਿਸ ਮੁਲਾਜ਼ਮ ਹੁਣ ਹਰਿਆਣਾ ਵਿੱਚ ਡਿਊਟੀ ਦੌਰਾਨ ਮੋਬਾਇਲ ਫੋਨ ਨਹੀਂ ਰੱਖ ਸਕਣਗੇ। ਇਸ ਸਬੰਧੀ ਪੁਲਿਸ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਡੀਜੀਪੀ ਸ਼ਤਰੂਜੀਤ ਕਪੂਰ ਵੱਲੋਂ ਪੁਲਿਸ ਮੁਲਾਜ਼ਮਾਂ ਉਤੇ ਡਿਊਟੀ ਦੌਰਾਨ ਆਪਣੇ ਕੋਲ ਮੋਬਾਇਲ ਜਾਂ ਇਲੈਕਟ੍ਰੋਨਿਕ ਉਪਕਰਨ ਰੱਖਣ ਉਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ। ਕੇਵਲ ਉਨ੍ਹਾਂ ਉਪਕਰਨਾਂ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਸੂਚੀ

ਨਵੀਂ ਦਿੱਲੀ, 15 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੌਥੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਜਾਰੀ ਹੋਣ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ।

Continue Reading

RSMSSB ’ਚ ਨਿਕਲੀਆਂ 8256 ਅਸਾਮੀਆਂ

ਚੰਡੀਗੜ੍ਹ, 15 ਦੇਸ਼ ਕਲਿੱਕ ਬਿਓਰੋ : Rajasthan Subordinate and Ministerial Services Selection Board (RSMSSB/ RSSB) ਵੱਲੋਂ ਸਿਹਤ ਵਿਭਾਗ ’ਚ ਵੱਖ ਵੱਖ 8256 ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਦੇ ਲਈ ਯੋਗ ਉਮੀਦਵਾਰ 18 ਫਰਵਰੀ 2025 ਤੋਂ 19 ਮਾਰਚ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਅੱਜ ਦਾ ਇਤਿਹਾਸ

15 ਦਸੰਬਰ 2001 ਨੂੰ ਇਟਲੀ ਵਿਖੇ ਪੀਸਾ ਦੀ ਝੁਕੀ ਮੀਨਾਰ ਨੂੰ 11 ਸਾਲ ਬਾਅਦ ਮੁੜ ਖੋਲ੍ਹਿਆ ਗਿਆ ਸੀਚੰਡੀਗੜ੍ਹ, 15 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 15 ਦਸੰਬਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)15-12-2024 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]

Continue Reading