ਦੀਵਾਲੀ ‘ਤੇ ਕੰਪਨੀ ਵੱਲੋਂ ਸੋਨ ਪਾਪੜੀ ਮਿਲਣ ਤੋਂ ਬਾਅਦ ਗੁੱਸੇ ‘ਚ ਆਏ ਕਰਮਚਾਰੀ, ਫੈਕਟਰੀ ਦੇ ਗੇਟ ‘ਤੇ ਲੱਗੇ ਪੈਕੇਟਾਂ ਦੇ ਢੇਰ

ਦੇਸ਼ ਕਲਿੱਕ ਬਿਊਰੋ : ਕਰਮਚਾਰੀ ਸਾਰਾ ਸਾਲ ਆਪਣੇ ਦੀਵਾਲੀ ਬੋਨਸ ਦੀ ਉਡੀਕ ਕਰਦੇ ਹਨ। ਹਾਲ ਹੀ ਵਿੱਚ, ਜਦੋਂ ਇੱਕ ਕੰਪਨੀ ਦੇ ਕਰਮਚਾਰੀਆਂ ਨੂੰ ਲੋੜੀਂਦਾ ਬੋਨਸ ਨਹੀਂ ਮਿਲਿਆ, ਤਾਂ ਉਨ੍ਹਾਂ ਨੇ ਵਿਰੋਧ ਦਾ ਇੱਕ ਅਨੋਖਾ ਤਰੀਕਾ ਅਪਣਾਇਆ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਕਰਮਚਾਰੀ ਦੀਵਾਲੀ ‘ਤੇ ਕੰਪਨੀ ਤੋਂ ਸੋਨ […]

Continue Reading

ਇੱਕ ਨੌਜਵਾਨ ਨੇ ਆਪਣੀ ਪਤਨੀ ਤੋਂ ਨਾਰਾਜ਼ ਹੋ ਕੇ ਆਪਣੇ ਆਪ ਨੂੰ ਲਾਈ ਅੱਗ

ਦੇਸ਼ ਕਲਿੱਕ ਬਿਊਰੋ : ਇੱਕ ਨੌਜਵਾਨ ਨੇ ਆਪਣੀ ਪਤਨੀ ਤੋਂ ਨਾਰਾਜ਼ ਹੋ ਕੇ ਦਰਵਾਜ਼ਾ ਨਾ ਖੋਲ੍ਹਣ ‘ਤੇ ਆਪਣੇ ਆਪ ਨੂੰ ਅੱਗ ਲਗਾ ਲਈ। ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਨੌਜਵਾਨ ਨੇ ਆਪਣੇ ਆਪ ਨੂੰ ਅੱਗ ਲਗਾ ਲਈ ਅਤੇ ਫਿਰ ਘਰ ਦੇ ਬਾਹਰ ਬਣੇ ਇਕ ਚਬੂਤਰੇ ‘ਤੇ ਲੇਟ ਜਾਂਦਾ ਹੈ ਅਤੇ ਫੇਰ ਅੱਗ ਤੇਜ਼ੀ ਨਾਲ […]

Continue Reading

ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਲੈਫਟੀਨੈਂਟ ਨਿਯੁਕਤ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਹਰਿਆਣਾ ਦੇ ਪਾਣੀਪਤ ਦੇ ਰਹਿਣ ਵਾਲੇ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਕਰਨਲ ਨਿਯੁਕਤ ਕੀਤਾ ਗਿਆ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਫੌਜ ਮੁਖੀ ਉਪੇਂਦਰ ਦਿਵੇਦੀ ਨੇ ਬੁੱਧਵਾਰ ਨੂੰ ਦਿੱਲੀ ਵਿੱਚ ਇੱਕ ਸਨਮਾਨ ਸਮਾਰੋਹ ਵਿੱਚ ਉਨ੍ਹਾਂ ਨੂੰ ਇਹ ਸਨਮਾਨਤ ਖਿਤਾਬ ਪ੍ਰਦਾਨ ਕੀਤਾ। ਇਸ […]

Continue Reading

ਦੀਵਾਲੀ ਤੋਂ ਬਾਅਦ ਸੋਨੇ-ਚਾਂਦੀ ਦੀ ਕੀਮਤ ‘ਚ ਵੱਡੀ ਗਿਰਾਵਟ, ਪੜ੍ਹੋ ਵੇਰਵਾ

ਨਵੀਂ ਦਿੱਲੀ, 22 ਅਕਤੂਬਰ – ਦੇਸ਼ ਕਲਿੱਕ ਬਿਊਰੋ : ਦੀਵਾਲੀ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਸੋਨਾ ਆਪਣੇ ਸਰਬਕਾਲੀ ਉੱਚੇ ਭਾਅ ਤੋਂ 5,677 ਰੁਪਏ ਡਿੱਗ ਗਿਆ ਹੈ, ਅਤੇ ਚਾਂਦੀ ਆਪਣੇ ਰਿਕਾਰਡ ਉੱਚੇ ਭਾਅ ਤੋਂ 25,599 ਰੁਪਏ ਡਿੱਗ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 […]

Continue Reading

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਹੈਲੀਕਾਪਟਰ ਹੈਲੀਪੈਡ ‘ਚ ਧਸਿਆ, ਪੁਲਿਸ ਤੇ ਸੁਰੱਖਿਆ ਮੁਲਾਜ਼ਮਾਂ ਨੇ ਧੱਕਾ ਲਗਾ ਕੇ ਕੱਢਿਆ

ਥਿਰੂਵਨੰਥਪੁਰਮ, 22 ਅਕਤੂਬਰ, ਦੇਸ਼ ਕਲਿਕ ਬਿਊਰੋ :ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੈਲੀਕਾਪਟਰ ਦੇ ਕੇਰਲ ਦੇ ਪਠਾਨਮਥਿੱਟਾ ਵਿੱਚ ਉਤਰਨ ਤੋਂ ਬਾਅਦ ਹੈਲੀਪੈਡ ਦਾ ਇੱਕ ਹਿੱਸਾ ਧਸ ਗਿਆ। ਮੌਕੇ ‘ਤੇ ਮੌਜੂਦ ਪੁਲਿਸ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਧੱਕਾ ਲਗਾ ਕੇ ਹੈਲੀਕਾਪਟਰ ਨੂੰ ਬਾਹਰ ਕੱਢ ਦਿੱਤਾ।ਰਾਸ਼ਟਰਪਤੀ ਮੁਰਮੂ ਬੁੱਧਵਾਰ ਨੂੰ ਸਬਰੀਮਾਲਾ ਵਿੱਚ ਭਗਵਾਨ ਅਯੱਪਾ ਮੰਦਰ ਦੇ ਦਰਸ਼ਨ ਕਰਨ ਲਈ […]

Continue Reading

ਸਰੀਰ ਨਾਲ ਪਟਾਕਿਆਂ ਦੀ ਲੜੀ ਬੰਨ੍ਹ ਕੇ ਲਵਾਈ ਲੱਗ,

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਇੱਕ ਵਿਅਕਤੀ ਦੇ ਸਰੀਰ ਨਾਲ ਪਟਾਕਿਆਂ ਦੀ ਲੜੀ ਬੰਨ੍ਹੀ ਹੋਈ ਹੈ ਅਤੇ ਫੇਰ ਉਸ ਪਟਾਕਿਆਂ ਦੀ ਲੜੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਵਾਇਰਲ ਵੀਡੀਓ ਵਿੱਚ ਇੱਕ ਆਦਮੀ ਦੋ ਪੋਲਾਂ ਵਿਚਕਾਰ ਖੜ੍ਹਾ ਹੈ ਅਤੇ ਉਸ ਨੇ ਦੋਵੇਂ […]

Continue Reading

ਨਾਲੀ ਦਾ ਪਾਣੀ ਕੱਢਣ ਲਈ ਬੁਲਾਈ ਪੰਚਾਇਤ ’ਚ ਚੱਲੀਆਂ ਗੋਲੀਆਂ, 2 ਦੀ ਮੌਤ

ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਨੋਇਡਾ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ […]

Continue Reading

ਰਾਸ਼ਟਰਪਤੀ ਭਵਨ ਨੇੜੇ ਲੱਗੀ ਭਿਆਨਕ ਅੱਗ

ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਰਾਸ਼ਟਰਪਤੀ ਭਵਨ ਦੇ ਨੇੜੇ ਭਿਆਨਕ ਅੱਗ ਲੱਗਣ ਦੀ ਖਬਰ ਹੈ। ਰਾਸ਼ਟਰਪਤੀ ਭਵਨ ਦੀ ਕੰਧ ਨੰਬਰ 31 ਦੇ ਨੇੜੇ ਇਕ ਇਮਾਰਤ ਵਿੱਚ ਦੁਪਹਿਰ ਸਮੇਂ ਅੱਗ ਲੱਗ ਗਈ। ਅੱਗ ਲੱਗਣ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉਤੇ ਪਹੁੰਚ ਗਈ। ਡੀਐਫਐਸ ਦੇ ਇਕ ਅਧਿਕਾਰੀ ਵੱਲੋਂ ਇਹ ਜਾਣਕਾਰੀ […]

Continue Reading

Big News : H-1B Visa ’ਚ ਅਮਰੀਕਾ ਨੇ ਭਾਰਤੀਆਂ ਨੂੰ ਦਿੱਤੀ ਛੋਟ

ਨਵੀਂ ਦਿੱਲੀ, 21 ਅਕਤੂਬਰ: ਦੇਸ਼ ਕਲਿਕ ਬਿਊਰੋ : ਅਮਰੀਕਾ ਨੇ ਇੱਕ ਵਾਰ ਫਿਰ ਆਪਣੇ H-1B ਵੀਜ਼ਾ ਨਿਯਮਾਂ ਵਿੱਚ ਸੋਧ ਕੀਤੀ ਹੈ। ਇਸ ਨਵੇਂ ਫੈਸਲੇ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੂੰ ਕਾਫ਼ੀ ਰਾਹਤ ਮਿਲੇਗੀ। ਹਿੰਦੁਸਤਾਨ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (USCIS) ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਗ੍ਰੈਜੂਏਟਾਂ ਨੂੰ […]

Continue Reading

Ex MLA ਦੀ ਵਿਵਾਦਤ ਸਲਾਹ, ਮੰਗਾਂ ਮਨਵਾਉਣ ਵਾਸਤੇ ਵਿਧਾਇਕਾਂ ‘ਤੇ ਹਿੰਸਕ ਹਮਲੇ ਕਰਨ ਲਈ ਕਿਹਾ

ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਲੋਕਾਂ ਦੀਆਂ ਮੰਗਾਂ ਨਾ ਮੰਨੇ ਜਾਣ ਉਤੇ ਸਾਬਕਾ ਵਿਧਾਇਕ ਵੱਲੋਂ ਵਿਵਾਦਤ ਸਲਾਹ ਦਿੱਤੀ ਗਈ ਹੈ। ਸਾਬਕਾ ਵਿਧਾਇਕ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਵਿਧਾਇਕਾਂ ਉਤੇ ਹਿੰਸਕ ਹਮਲੇ ਕਰਨ, ਤਾਂ ਹੀ ਸਰਕਾਰ ਮੰਗਾਂ ਮੰਨੇਗੀ। ਨਵੀਂ ਦਿੱਲੀ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਜ਼ਿਆਂ ਦੀ ਮਾਰ ਝੱਲ ਰਹੇ ਕਈ ਕਿਸਾਨਾਂ […]

Continue Reading