ਦਲਜੀਤ ਕੌਰ ਚੰਡੀਗੜ੍ਹ/ਸੰਗਰੂਰ, 16 ਸਤੰਬਰ, 2024: ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਤੇਲੰਗਾਨਾ ਪੁਲਸ ਵਲੋਂ ਸੀ.ਡੀ. ਆਰ.ਓ. -ਸੀ.ਐਲ. ਸੀ. ਦੀ ਤੱਥ ਖੋਜ ਕਮੇਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਦੂਰ ਦੁਰੇਡੇ ਜੰਗਲਾਂ ਵਿੱਚ ਛੱਡਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ […]
Continue ReadingCategory: ਰਾਸ਼ਟਰੀ
ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ
ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ‘ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਜਵਾਬੀ ਪਲਟਵਾਰ ਕੀਤਾ ਹੈ। ਉਨ੍ਹਾਂ ਬਿੱਟੂ ਨੂੰ ਅਹਿਸਾਨ-ਫਰਾਮੋਸ਼ ਦੱਸਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਉਸ ਦੇ ਦਿਮਾਗ ਦਾ ਇਲਾਜ ਕਰਵਾਉਣ ਦੀ […]
Continue Readingਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ
ਜੈਪੁਰ, 16 ਸਤੰਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਪਿੰਡਾਵਾੜਾ ਇਲਾਕੇ ਵਿੱਚ ਐਤਵਾਰ ਰਾਤ ਨੂੰ ਇੱਕ ਜੀਪ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਜਦਕਿ 18 ਹੋਰ ਲੋਕ ਜ਼ਖਮੀ ਹੋ ਗਏ। 10 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]
Continue Readingਅੱਜ ਦਾ ਇਤਿਹਾਸ
ਅੱਜ ਦਾ ਇਤਿਹਾਸ16 ਸਤੰਬਰ 2008 ਨੂੰ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (BHEL) ਦੇ ਕਰਮਚਾਰੀਆਂ ਨੂੰ ਵਿਸ਼ਵਕਰਮਾ ਐਵਾਰਡ ਦਿੱਤਾ ਗਿਆ ਸੀਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 16 ਸਤੰਬਰ […]
Continue Readingਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 16-09-2024
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧ ਅੱਸੂ (ਸੰਮਤ ੫੫੬ ਨਾਨਕਸ਼ਾਹੀ)16-09-2024 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ […]
Continue Readingਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ
ਦਬਾਅ ਦੀਆਂ ਚਾਲਾਂ ਅਰਵਿੰਦ ਕੇਜਰੀਵਾਲ ਨੂੰ ਡਰਾ ਨਹੀਂ ਸਕਦੀਆਂ ਚੰਡੀਗੜ੍ਹ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ […]
Continue Readingਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵਿਵਾਦਤ ਬਿਆਨ, ‘ਰਾਹੁਲ ਗਾਂਧੀ ਨੂੰ ਦੱਸਿਆ ਨੰਬਰ 1 ਅੱਤਵਾਦੀ, ਉਸ ’ਤੇ ਹੋਣਾ ਚਾਹੀਦਾ ਇਨਾਮ’
ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਰਵਨੀਤ ਬਿੱਟੁ ਨੇ ਰਾਹੁਲ ਗਾਂਧੀ ਨੂੰ ਨੰਬਰ ਇਕ ਅੱਤਵਾਦੀ ਦੱਸਿਆ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਰਨਵੀਤ ਬਿੱਟੂ ਨੇ ਕਿਹਾ, ‘ਰਾਹੁਲ ਗਾਂਧੀ ਨੇ ਸਿੱਖਾਂ ਨੂੰ ਵੰਡਣ ਦਾ […]
Continue Readingਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ – ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ […]
Continue Readingਮੀਂਹ ਕਾਰਨ ਡਿੱਗੀ ਇਮਾਰਤ, 6 ਦੀ ਮੌਤ
ਮੇਰਠ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰੀ ਮੀਂਹ ਪੈਣ ਕਾਰਨ ਉਤਰ ਪ੍ਰਦੇਸ਼ ਦੇ ਮੇਰਠ ਅੰਦਰ ਪੈਂਦਾ ਥਾਣਾ ਲੋਹੀਆ ਨਗਰ ਵਿਖੇ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਸ਼ਨੀਵਾਰ ਸ਼ਾਮ ਨੂੰ ਮਹੀਂ ਪੈਣ ਕਾਰਨ ਇਮਾਰਤ ਡਿੱਗ ਗਈ, ਜੋ ਅੱਜ ਐਤਵਾਰ ਸਵੇਰੇ ਕਰੀਬ 3 ਵਜੇ ਤੱਕ 11 ਲੋਕਾਂ ਨੂੰ ਮਲਬੇ ਵਿੱਚੋਂ […]
Continue Readingਕੇਜਰੀਵਾਲ ਵੱਲੋਂ ਅਸਤੀਫੇ ਦਾ ਐਲਾਨ
ਨਵੀਂ ਦਿੱਲੀ: 15 ਸਤੰਬਰ, ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਤਿਹਾੜ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ […]
Continue Reading