ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਅਤੇ ਹਰਿਆਣਾ ‘ਚ ਕਿਸਾਨ ਮਹਾਂਪੰਚਾਇਤ ਕਰਨ ਦਾ ਐਲਾਨ

9 ਜਨਵਰੀ ਨੂੰ ਮੋਗਾ ਅਤੇ 4 ਜਨਵਰੀ ਨੂੰ ਟੋਹਾਣਾ ਵਿਖੇ ਹੋਵੇਗੀ ਮਹਾਂਪੰਚਾਇਤ   ਨੈਸ਼ਨਲ ਕੌਂਸਲ ਦੀ ਮੀਟਿੰਗ 24 ਜਨਵਰੀ 2025 ਨੂੰ ਨਵੀਂ ਦਿੱਲੀ ਵਿਖੇ ਐੱਸਕੇਐੱਮ ਟਰੇਡ ਯੂਨੀਅਨਾਂ ਅਤੇ ਖੇਤੀਬਾੜੀ ਮਜ਼ਦੂਰ ਯੂਨੀਅਨਾਂ ਨੂੰ ਲਿਖੇਗਾ ਦਲਜੀਤ ਕੌਰ  ਨਵੀਂ ਦਿੱਲੀ, 27 ਦਸੰਬਰ, 2024: ਸੰਯੁਕਤ ਕਿਸਾਨ ਮੋਰਚੇ (ਐੱਸਕੇਐੱਮ) ਨੇ ਚੱਲ ਰਹੇ ਸੰਘਰਸ਼ਾਂ ਨੂੰ ਤੇਜ਼ ਕਰਨ ਦੇ ਹਿੱਸੇ ਵਜੋਂ 9 ਜਨਵਰੀ […]

Continue Reading

ਭੈਣ ਦੇ ਸਸਕਾਰ ’ਤੇ ਪਹੁੰਚੇ ਭਰਾ ਨੇ ਜੀਜੇ ਨੂੰ ਵੀ ਜਲ਼ਦੀ ਚਿਤਾ ’ਚ ਸੁੱਟ ਕੇ ਮਾਰਿਆ

ਗੁਮਲਾ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਝਾਰਖੰਡ ਤੋਂ ਇਕ ਦਰਦਨਾਕ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਵਿਅਕਤੀ ਦਾ ਜਲ਼ਦੀ ਚਿਤਾ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਗੁਮਲਾ ਦੇ ਕੋਰਾਮਬੀ ਪਿੰਡ ਵਿੱਚ ਇਕ ਬਜ਼ੁਰਗ (60) ਨੂੰ ਉਸਦੇ ਹੀ ਰਿਸ਼ਤੇਦਾਰ ਨੇ ਜਲ਼ਦੀ ਚਿਤਾ ਵਿੱਚ ਸੁੱਟ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬੁਧੇਸ਼ਵਰ ਉਰਾਂਵ ਦੀ ਪਹਿਲਾਂ […]

Continue Reading

ਆਮ ਆਦਮੀ ਪਾਰਟੀ ਵੱਲੋਂ ਡਾਕਟਰ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਡਾਕਟਰ ਮਨਮੋਹਨ ਸਿੰਘ ਦਾ ਬੀਤੇ ਰਾਤ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਮੌਤ ਉਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਆਮ ਆਦਮੀ ਪਾਰਟੀ […]

Continue Reading

ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਬਣਨ ਤੱਕ ਦਾ ਸਫ਼ਰ

ਚੰਡੀਗੜ੍ਹ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 26 ਦਸੰਬਰ 2024 ਵੀਰਵਾਰ ਦੀ ਰਾਤ ਨੂੰ ਦਿੱਲੀ ਦੇ ਏਮਜ਼ ਦੇਹਾਂਤ ਹੋ ਗਿਆ। ਡਾਕਟਰ ਮਨਮੋਹਨ ਸਿੰਘ ਦਾ ਜਨਮ ਪਾਕਿਸਤਾਨ ਦੇ ਪੰਜਾਬ ਦੇ ਪਿੰਡ ਗਹਿ ਵਿਖੇ ਸਰਦਾਰ ਗੁਰਮੁਖ ਸਿੰਘ ਤੇ ਸਰਦਾਰਨੀ ਅੰਮ੍ਰਿਤ ਕੌਰ ਦੇ ਘਰ 26 ਸਤੰਬਰ 1932 ਨੂੰ ਹੋਇਆ। 1947 […]

Continue Reading

Ex PM ਮਨਮੋਹਨ ਸਿੰਘ ਦੇ ਦੇਹਾਂਤ ’ਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਸ਼ੋਕ ਦਾ ਐਲਾਨ, ਰੱਦ ਕੀਤੇ ਸਰਕਾਰੀ ਪ੍ਰੋਗਰਾਮ

ਨਵੀਂ ਦਿੱਲੀ, 27 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਬੀਤੀ ਰਾਤ ਨੂੰ ਏਮਜ਼ ਹਸਪਤਾਲ ਦਿੱਲੀ ਵਿਖੇ ਦੇਹਾਂਤ ਹੋ ਗਿਆ। ਸਾਬਕਾ ਪ੍ਰਧਾਨ ਮੰਤਰੀ ਮਨਤੋਹਨ ਸਿੰਘ ਦੇ ਦੇਹਾਂਤ ਉਤੇ ਕੇਂਦਰ ਸਰਕਾਰ ਵੱਲੋਂ 7 ਦਿਨਾਂ ਲਈ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਅੱਜ ਸਵੇਰੇ 11 ਵਜੇ ਕੇਂਦਰੀ ਕੈਬਨਿਟ ਦੀ ਮੀਟਿੰਗ […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦੇਹਾਂਤ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਸੀ। 92 ਸਾਲਾ ਮਨਮੋਹਨ ਸਿੰਘ ਨੇ ਅੱਜ ਏਮਜ਼ ਵਿਖੇ ਆਖਰੀ ਸ਼ਾਹ ਲਏ। […]

Continue Reading

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਿਹਤ ਹੋਈ ਖਰਾਬ, ਐਂਮਰਜੈਂਸੀ ’ਚ ਕਰਵਾਇਆ ਭਰਤੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਚਾਨਕ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਖ਼ਬਰਾਂ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਹਾਲਫ ਫਿਲਹਾਲ ਗੰਭੀਰ ਹੈ। ਉਨ੍ਹਾਂ ਨੂੰ ਐਂਮਰਜੈਂਸੀ ਵਿੱਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਵਿੱਚ ਹੋਣ ਦੇ ਕਾਰਨਾਂ […]

Continue Reading

ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]

Continue Reading

ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰੀ ਖਜ਼ਾਨੇ ਨੂੰ ਲਾਇਆ 21 ਕਰੋੜ ਦਾ ਚੂਨਾ

ਗਰਲ ਫਰੈਂਡ ਨੂੰ ਲੈ ਕੇ ਦਿੱਤਾ ਆਲੀਸ਼ਾਨ ਫਲੈਟ ਤੇ ਕਰੋੜਾਂ ਰੁਪਏ ਦੀ ਐਨਕ ਮੁੰਬਈ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਮਹਾਰਾਸ਼ਟਰ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਠੇਕੇ ਉਤੇ ਕੰਮ ਕਰਦੇ ਮੁਲਾਜ਼ਮ ਨੇ ਸਰਕਾਰ ਨੂੰ 21 ਕਰੋੜ ਤੋਂ ਵੱਧ ਦਾ ਚੂਨਾ ਲਗਾ ਦਿੱਤਾ। ਸਰਕਾਰੀ ਖਜ਼ਾਨੇ ਵਿੱਚ ਘੁਟਾਲਾ ਕਰਨ ਵਾਲੇ ਨੌਜਵਾਨ […]

Continue Reading