ਸਤੇਂਦਰ ਜੈਨ 872 ਦਿਨਾਂ ਬਾਅਦ ਆਏ ਜੇਲ੍ਹ ਤੋਂ ਬਾਹਰ

ਨਵੀਂ ਦਿੱਲੀ, 19 ਅਕਤੂਬਰ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਸ਼ੁੱਕਰਵਾਰ ਰਾਤ ਕਰੀਬ 8.16 ਵਜੇ ਤਿਹਾੜ ਤੋਂ ਬਾਹਰ ਆਏ। ਉਹ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ 872 ਦਿਨਾਂ ਤੱਕ ਜੇਲ੍ਹ ਵਿੱਚ ਰਹੇ। ਉਨ੍ਹਾਂ ਨੂੰ ਈਡੀ ਨੇ 30 ਮਈ 2022 ਨੂੰ ਗ੍ਰਿਫਤਾਰ ਕੀਤਾ ਸੀ।ਦਿੱਲੀ ਦੀ […]

Continue Reading

ਆਮ ਆਦਮੀ ਪਾਰਟੀ ਦੇ ਆਗੂ ਨੂੰ 873 ਦਿਨਾਂ ਬਾਅਦ ਮਿਲੀ ਜ਼ਮਾਨਤ

ਨਵੀਂ ਦਿੱਲੀ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਕਰੀਬ ਦੋ ਸਾਲਾਂ ਬਾਅਦ ਜ਼ਮਾਨਤ ਮਿਲ ਗਈ ਹੈ। ਆਮ ਆਦਮੀ ਪਾਰਟੀ ਨੂੰ ਕਰੀਬ ਢਾਈ ਸਾਲ ਬਾਅਦ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਉਤੇ ਫੈਸਲਾ ਸੁਣਾਇਆ। ਆਪ ਆਗੂ ਨੂੰ 30 ਮਈ […]

Continue Reading

ਧਨਤੇਰਸ ਤੋਂ ਪਹਿਲਾਂ ਸੋਨਾ ਚਾਂਦੀ ਹੋਰ ਹੋਏ ਮਹਿੰਗੇ

ਨਵੀਂ ਦਿੱਲੀ,  18 ਅਕਤੂਬਰ, ਦੇਸ਼ ਕਲਿੱਕ ਬਿਓਰੋ : ਧਨਤੇਰਸ ਤੋਂ ਬਿਲਕੁਲ ਪਹਿਲਾਂ ਸੋਨੇ ਦੀਆਂ ਕੀਮਤਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਧਨਤੇਰਸ ਦੇ ਤਿਉਹਾਰ ‘ਤੇ ਸੋਨੇ ਦੀ ਮੰਗ ਵਧ ਜਾਂਦੀ ਹੈ, ਜਿਸ ਕਾਰਨ ਦੇਸ਼ ਵਿੱਚ ਸੋਨੇ ਦੇ ਭਾਅ ਅਸਮਾਨ ਛੂ ਰਹੇ ਹਨ। ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਉਤਾਰ-ਚੜ੍ਹਾਵ ਦੇਖਣ ਨੂੰ ਮਿਲ […]

Continue Reading

ਭਾਰਤੀ ਚੋਣ ਕਮਿਸ਼ਨ ਵੱਲੋਂ  ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਭਾਰਤੀ ਚੋਣ ਕਮਿਸ਼ਨ ਨੇ ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਤੋਂ ਐਂਟਰੀਆਂ ਮੰਗੀਆਂ: ਸਿਬਿਨ ਸੀ ਚੰਡੀਗੜ੍ਹ, 18 ਅਕਤੂਬਰ : ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ  ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਸ਼ਾਨਦਾਰ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। […]

Continue Reading

ਪੰਜਾਬ ‘ਚ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ (ਸ਼ੁੱਕਰਵਾਰ) ਤੋਂ ਸ਼ੁਰੂ ਹੋ ਗਈ ਹੈ। 13 ਨਵੰਬਰ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਚੋਣਾਂ ਲਈ ਰਿਟਰਨਿੰਗ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ ਪਹਿਲਾਂ ਹੀ ਨਿਯੁਕਤ ਕਰ […]

Continue Reading

ਸੁਪਰੀਮ ਕੋਰਟ ਵੱਲੋਂ ਡੇਰਾ ਸਿਰਸਾ ਮੁਖੀ ਨੂੰ ਝਟਕਾ, ਬਰਗਾੜੀ ਬੇਅਦਬੀ ਮਾਮਲੇ ਤੋਂ ਰੋਕ ਹਟਾਈ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ:ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਗਾਈ ਸਟੇਅ ਨੂੰ ਹਟਾ ਦਿੱਤਾ ਹੈ। ਇਹ ਵੀ ਪੜ੍ਹੋ: ਮੰਦਰ ‘ਚ ਜਗਰਾਤੇ ਦੌਰਾਨ RSS ਨਾਲ […]

Continue Reading

ਮੰਦਰ ‘ਚ ਜਗਰਾਤੇ ਦੌਰਾਨ RSS ਨਾਲ ਸਬੰਧਤ 10 ਲੋਕਾਂ ‘ਤੇ ਚਾਕੂ ਨਾਲ ਹਮਲਾ

ਜੈਪੁਰ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਜੈਪੁਰ ਦੇ ਇਕ ਮੰਦਰ ‘ਚ ਜਾਗਰਣ ਦੌਰਾਨ ਵੀਰਵਾਰ ਰਾਤ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਨਾਲ ਸਬੰਧਤ 10 ਲੋਕਾਂ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਜ਼ਖ਼ਮੀਆਂ ਨੂੰ ਐਸਐਮਐਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਮਲੇ ਤੋਂ ਨਾਰਾਜ਼ ਭੀੜ ਨੇ ਦਿੱਲੀ-ਅਜਮੇਰ ਹਾਈਵੇਅ ਨੂੰ ਜਾਮ ਕਰ ਦਿੱਤਾ। ਪੁਲਿਸ ਨੇ ਸਲਾਹ ਮਸ਼ਵਰੇ […]

Continue Reading

ਸਲਮਾਨ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, 5 ਕਰੋੜ ਰੁਪਏ ਦੀ ਫਿਰੌਤੀ ਮੰਗੀ

ਮੁੰਬਈ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਾਬਾ ਸਿੱਦੀਕੀ ਦੇ ਕਤਲ ਦੇ ਛੇ ਦਿਨ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰੈਫਿਕ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ।ਧਮਕੀ ਦੇਣ ਵਾਲੇ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ।ਉਸ ਨੇ 5 ਕਰੋੜ ਰੁਪਏ ਦੀ ਮੰਗ […]

Continue Reading

ਰੇਲਵੇ ਨੇ ਬਦਲੇ ਨਿਯਮ : ਹੁਣ 90 ਦਿਨ ਨਹੀਂ, ਸਿਰਫ਼ 60 ਦਿਨਾਂ ਲਈ ਹੀ ਹੋਵੇਗੀ ਅਡਵਾਂਸ ਬੁਕਿੰਗ

ਨਵੀਂ ਦਿੱਲੀ, 17 ਅਕਤੂਬਰ, ਦੇਸ਼ ਕਲਿੱਕ ਬਿਓਰੋ : ਦੇਸ਼ ਵਿੱਚ ਲੱਖਾਂ ਲੋਕ ਆਪਣੇ ਘਰ ਤੋਂ ਦੂਰ ਰਹਿੰਦੇ ਹਨ, ਜੋ ਛੁੱਟੀਆਂ ਵਿੱਚ ਘਰ ਜਾਣ ਲਈ ਟ੍ਰੇਨ ਦਾ ਟਿਕਟ ਬੁੱਕ ਕਰਾਉਂਦੇ ਹਨ। ਹੁਣ ਰੇਲਵੇ ਨੇ ਬੂਕਿੰਗ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਰੇਲਵੇ ਨੇ 90 ਦਿਨ ਪਹਿਲਾਂ ਟਿਕਟ ਬੁੱਕ ਕਰਨ ਦੀ ਸੁਵਿਧਾ ਦਿੱਤੀ ਹੋਈ ਸੀ। ਹੁਣ ਟਿਕਟ […]

Continue Reading

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਔਰਤ ਸਮੇਤ 36 ਲੋਕਾਂ ਦੀ ਮੌਤ, 44 ਦੀ ਹਾਲਤ ਨਾਜ਼ੁਕ

ਪਟਨਾ, 17 ਅਕਤੂਬਰ, ਦੇਸ਼ ਕਲਿਕ ਬਿਊਰੋ :ਬਿਹਾਰ ਦੇ 16 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ ਇੱਕ ਔਰਤ ਸਮੇਤ 36 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਵੀਰਵਾਰ ਸਵੇਰੇ ਸੀਵਾਨ ‘ਚ 3 ਅਤੇ ਸਾਰਨ ‘ਚ 2 ਲੋਕਾਂ ਦੀ ਮੌਤ ਹੋ ਗਈ। ਸੀਵਾਨ ਵਿੱਚ 26 ਅਤੇ ਸਾਰਨ ਵਿੱਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। […]

Continue Reading