ਨਰਸਿੰਗ ਦੀ 19 ਸਾਲਾ ਵਿਦਿਆਰਥਣ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਨਰਸਿੰਗ ਦੀ 19 ਸਾਲਾ ਵਿਦਿਆਰਥਣ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ ਨਵੀਂ ਦਿੱਲੀ, 24 ਅਗਸਤ 2026 ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਬੀ.ਐੱਸ.ਸੀ. ਨਰਸਿੰਗ ਦੀ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ੁੱਕਰਵਾਰ ਰਾਤ ਹਸਪਤਾਲ ਦੇ ਹੋਸਟਲ ਵਿੱਚ ਵਾਪਰੀ। ਵਿਦਿਆਰਥਣ ਹੋਸਟਲ ਦੇ […]
Continue Reading
