ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਜੂਨ, ਦੇਸ਼ ਕਲਿਕ ਬਿਊਰੋ :ਜੂਨ ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੀ ਹੈ। LPG ਸਿਲੰਡਰ ਸਸਤੇ ਹੋ ਗਏ ਹਨ। ਸਿਲੰਡਰਾਂ ਦੀ ਇਹ ਕੀਮਤ ਅੱਜ ਤੋਂ ਲਾਗੂ ਹੋ ਗਈ ਹੈ।ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰ (19 ਕਿਲੋ) ਦੀ ਕੀਮਤ 24 ਰੁਪਏ ਘਟਾ ਦਿੱਤੀ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ […]

Continue Reading

ਅੱਜ ਦਾ ਇਤਿਹਾਸ

1 ਜੂਨ 1999 ਨੂੰ ਅਮਰੀਕਾ ਦੀ ਹਵਾਈ ਯੂਨੀਵਰਸਿਟੀ ‘ਚ ਇੱਕ ਨਰ ਚੂਹੇ ਦਾ ਕਲੋਨ ਵਿਕਸਤ ਕੀਤਾ ਗਿਆ ਸੀਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।1 ਜੂਨ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਭਲਕੇ ਤੋਂ ਕਈ ਚੀਜ਼ਾਂ ਵਿਚ ਹੋਵੇਗਾ ਬਦਲਾਅ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ : ਭਲਕੇ ਐਤਵਾਰ ਨੂੰ ਨਵਾਂ ਮਹੀਨਾ 1 ਜੂਨ ਸ਼ੁਰੂ ਹੋ ਜਾਵੇਗਾ। ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਕਈ ਤਰ੍ਹਾਂ ਦੇ ਬਦਲਾਅ ਹੁੰਦੇ ਹਨ ਜਿੰਨਾਂ ਨਾਲ ਆਮ ਮਨੁੱਖ ਉਤੇ ਸਿੱਧਾ ਪ੍ਰਭਾਵ ਪੈਂਦਾ ਹੈ। ਇਹ ਬਦਲਣ ਨਾਲ ਸਿੱਧਾ ਜੇਬ ਉਤੇ ਅਸਰ ਪੈਂਦਾ ਹੈ। EPFO ਭਾਰਤ ਸਰਕਾਰ ਦੇ ਕਿਰਤ ਤੇ ਰੁਜ਼ਗਾਰ ਵਿਭਾਗ ਅਧੀਨ […]

Continue Reading

ਖੁਸ਼ੀਆਂ ਮਾਤਮ ‘ਚ ਬਦਲੀਆਂ : ਬਾਰਾਤੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, 5 ਲੋਕਾਂ ਦੀ ਮੌਤ 8 ਗੰਭੀਰ

ਇੱਕ ਭਿਆਨਕ ਸੜਕ ਹਾਦਸੇ ਦੌਰਾਨ 13 ਬਾਰਾਤੀਆਂ ਨਾਲ ਭਰੀ ਇੱਕ ਬੇਕਾਬੂ ਅਰਟਿਗਾ ਗੱਡੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 5 ਲੋਕਾਂ ਦੀ ਮੌਤ ਹੋ ਗਈ। ਲਖਨਊ, 31 ਮਈ, ਦੇਸ਼ ਕਲਿਕ ਬਿਊਰੋ :ਇੱਕ ਭਿਆਨਕ ਸੜਕ ਹਾਦਸੇ ਦੌਰਾਨ 13 ਬਾਰਾਤੀਆਂ ਨਾਲ ਭਰੀ ਇੱਕ ਬੇਕਾਬੂ ਅਰਟਿਗਾ ਗੱਡੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ […]

Continue Reading

ਪੰਜਾਬ ਸਮੇਤ ਦੇਸ਼ ਦੇ 6 ਰਾਜਾਂ ‘ਚ ਅੱਜ ਹੋਵੇਗੀ Mock Drill

ਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :ਅੱਜ ਦੇਸ਼ ਦੇ 6 ਰਾਜਾਂ ਵਿੱਚ Mock Drill ਕੀਤੀ ਜਾਵੇਗੀ। ਇਨ੍ਹਾਂ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਅਤੇ ਚੰਡੀਗੜ੍ਹ ਸ਼ਾਮਲ ਹਨ। ਇਸਨੂੰ ‘ਆਪ੍ਰੇਸ਼ਨ ਸ਼ੀਲਡ’ Operation Shield ਦਾ ਨਾਮ ਦਿੱਤਾ ਗਿਆ ਹੈ। ਇਹ Mock Drill ਪਹਿਲਾਂ ਇਨ੍ਹਾਂ ਰਾਜਾਂ ਵਿੱਚ ਵੀਰਵਾਰ ਨੂੰ ਹੋਣ ਵਾਲੀ ਸੀ, ਪਰ ਫਿਰ ਮੁਲਤਵੀ ਕਰ ਦਿੱਤੀ ਗਈ […]

Continue Reading

ਅੱਜ ਦਾ ਇਤਿਹਾਸ

31 ਮਈ 1977 ਨੂੰ ਭਾਰਤੀ ਫੌਜ ਦੀ ਇੱਕ ਟੀਮ ਨੇ ਪਹਿਲੀ ਵਾਰ ਦੁਨੀਆ ਦੀ ਤੀਜੀ ਸਭ ਤੋਂ ਉੱਚੀ ਪਹਾੜੀ ਚੋਟੀ ਕੰਚਨਜੰਗਾ ‘ਤੇ ਚੜ੍ਹਾਈ ਕੀਤੀ ਸੀਚੰਡੀਗੜ੍ਹ, 31 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 31 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ31-05-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ […]

Continue Reading

NEET-PG ਪ੍ਰੀਖਿਆ ਇੱਕੋ ਵਾਰੀ ਹੋਵੇ: ਸੁਪਰੀਮ ਕੋਰਟ

ਨਵੀਂ ਦਿੱਲੀ: 30 ਮਈ, ਦੇਸ਼ ਕਲਿੱਕ ਬਿਓਰੋNEET-PG exam: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਨਿਰਦੇਸ਼ ਦਿੱਤਾ ਹੈ ਕਿ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਪੋਸਟ ਗ੍ਰੈਜੂਏਟ (NEET PG exam) ਦੋ ਦੀ ਬਜਾਏ ਇੱਕ ਹੀ ਵਾਰ ਲਈ ਜਾਵੇਗੀ। ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਕਿਸੇ ਵੀ ਦੋ ਪ੍ਰਸ਼ਨ ਪੱਤਰਾਂ ਨੂੰ ਕਦੇ ਵੀ ਇੱਕੋ […]

Continue Reading

CBI ਵਲੋਂ 20 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ED ਦਾ ਡਿਪਟੀ ਡਾਇਰੈਕਟਰ ਗ੍ਰਿਫ਼ਤਾਰ

ਭੁਵਨੇਸ਼ਵਰ, 30 ਮਈ, ਦੇਸ਼ ਕਲਿਕ ਬਿਊਰੋ :ਸੀਬੀਆਈ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਚਿੰਤਨ ਰਘੂਵੰਸ਼ੀ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਓਡੀਸ਼ਾ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਸ਼ੁੱਕਰਵਾਰ ਨੂੰ ਸਾਹਮਣੇ ਆਈ ਹੈ।ਏਜੰਸੀ ਨੂੰ ਵੀਰਵਾਰ ਨੂੰ ਸੂਚਨਾ ਮਿਲੀ ਸੀ ਕਿ ਰਘੂਵੰਸ਼ੀ ਭੁਵਨੇਸ਼ਵਰ ਦੇ ਇੱਕ ਮਾਈਨਿੰਗ ਕਾਰੋਬਾਰੀ ਤੋਂ 20 ਲੱਖ ਰੁਪਏ ਦੀ ਰਿਸ਼ਵਤ ਲੈਣ ਜਾ […]

Continue Reading