ਪੰਜਾਬ ਨੂੰ ਪਾਣੀ ਕਿਉਂ ਦੇਈਏ, ਸਾਡਾ ਆਪਣਾ ‘ਨੀ ਸਰਦਾ : ਉਮਰ ਅਬਦੁਲਾ
ਜੰਮੂ, 20 ਜੂਨ, ਦੇਸ਼ ਕਲਿੱਕ ਬਿਓਰੋ : ਜੰਮੂ ਤੇ ਕਸ਼ਮੀਰ ਦੇ ਮੁੱਖ ਮੰਤਰੀ ਵੱਲੋਂ ਪਾਣੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਪੰਜਾਬ ਨੂੰ ਪਾਣੀ ਨਾ ਭੇਜਣ ਦੀ ਪੂਰੀ ਤਰ੍ਹਾਂ ਨਾਂਹ ਕੀਤੀ ਹੈ। ਜੰਮੂ ਕਸ਼ਮੀਰ ਦੀਆਂ ਨਦੀਆਂ ਦੇ ਵਾਧੂ ਪਾਣੀ ਨੂੰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਭੇਜੇ ਜਾਣ ਲਈ 113 ਕਿਲੋਮੀਟਰ ਲੰਬੀ […]
Continue Reading
