ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ, 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ
ਜੈਪੁਰ, 25 ਜੁਲਾਈ, ਦੇਸ਼ ਕਲਿਕ ਬਿਊਰੋ :ਇੱਕ ਸਰਕਾਰੀ ਸਕੂਲ ਦੀ ਇਮਾਰਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਵਿੱਚ 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ ਹਨ। ਇਹ ਹਾਦਸਾ ਅੱਜ ਸਵੇਰੇ ਰਾਜਸਥਾਨ ਦੇ ਝਾਲਾਵਾੜ ਵਿੱਚ ਮਨੋਹਰਥਾਨਾ ਬਲਾਕ ਦੇ ਪੀਪਲੋਡੀ ਸਰਕਾਰੀ ਸਕੂਲ ਵਿੱਚ ਵਾਪਰਿਆ।ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ […]
Continue Reading