ਚੱਕਰਵਾਤ ‘ਅਰਨਬ’ ਦਾ ਕਹਿਰ! ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ, ਭਾਰੀ ਮੀਂਹ ਕਾਰਨ ਪ੍ਰਸ਼ਾਸਨ ਅਲਰਟ

  ਚੱਕਰਵਾਤ ‘ਅਰਨਬ’ ਦਾ ਕਹਿਰ! ਕਈ ਜ਼ਿਲ੍ਹਿਆਂ ‘ਚ ਸਕੂਲ ਬੰਦ, ਭਾਰੀ ਮੀਂਹ ਕਾਰਨ ਪ੍ਰਸ਼ਾਸਨ ਅਲਰਟ ਰਾਂਚੀ, 29 ਅਕਤੂਬਰ 2026: ਝਾਰਖੰਡ ਵਿੱਚ ਚੱਕਰਵਾਤ ‘ਅਰਨਬ’ ਦੇ ਪ੍ਰਭਾਵ ਕਾਰਨ ਭਾਰੀ ਮੀਂਹ ਪੈਣ ਦੇ ਮੱਦੇਨਜ਼ਰ ਅੱਜ ਕਈ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਖ਼ਰਾਬ ਮੌਸਮ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ […]

Continue Reading

NEET ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੀ ਵਰਤੋਂ ਦਾ ਮਾਮਲਾ ਅੱਜ ਸੁਪਰੀਮ ਕੋਰਟ ’ਚ, ਪਟੀਸ਼ਨ ’ਤੇ ਹੋਵੇਗੀ ਸੁਣਵਾਈ

  NEET ਵਿਰੋਧ ਪ੍ਰਦਰਸ਼ਨ ਦੌਰਾਨ ਪੈਲੇਟ ਗਨ ਦੀ ਵਰਤੋਂ ਦਾ ਮਾਮਲਾ ਅੱਜ ਸੁਪਰੀਮ ਕੋਰਟ ’ਚ, ਪਟੀਸ਼ਨ ’ਤੇ ਹੋਵੇਗੀ ਸੁਣਵਾਈ ਨਵੀਂ ਦਿੱਲੀ, 29 ਅਕਤੂਬਰ 2026: NEET ਵਿਰੋਧ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ’ਤੇ ਪੈਲੇਟ ਗਨ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਅਦਾਲਤ ਦੀ […]

Continue Reading

Breaking- ਕਾਂਗਰਸ ਦੇ ਅਭਿਜੀਤ ਵੰਜਾਰੀ ਦੀ ਜਿੱਤ, ਨਾਗਪੁਰ ਗ੍ਰੈਜੂਏਟ ਸੀਟ ’ਤੇ ਦੂਜੀ ਵਾਰ ਜਿੱਤ ਦਰਜ

  Breaking- ਕਾਂਗਰਸ ਦੇ ਅਭਿਜੀਤ ਵੰਜਾਰੀ ਦੀ ਜਿੱਤ, ਨਾਗਪੁਰ ਗ੍ਰੈਜੂਏਟ ਸੀਟ ’ਤੇ ਦੂਜੀ ਵਾਰ ਜਿੱਤ ਦਰਜ ਮੁੰਬਈ, 29 ਅਕਤੂਬਰ 2026: ਮਹਾਰਾਸ਼ਟਰ ਦੀ ਸਿਆਸਤ ਵਿੱਚ ਕਾਂਗਰਸ ਦੇ ਅਭਿਜੀਤ ਵੰਜਾਰੀ ਨੇ ਨਾਗਪੁਰ ਗ੍ਰੈਜੂਏਟ ਹਲਕੇ ਤੋਂ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਉਮੀਦਵਾਰ ਸੁਧਾਕਰ ਕੋਹਲੇ ਨੂੰ ਹਰਾਇਆ। ਇਸ ਜਿੱਤ ਨਾਲ ਵੰਜਾਰੀ ਨੇ ਇਸ ਸੀਟ ’ਤੇ ਲਗਾਤਾਰ […]

Continue Reading

ਪੰਜਾਬ ਪੁਲਿਸ ਦੀ ਕਾਰਵਾਈ: ਫਰੀਦਾਬਾਦ ਤੋਂ ‘ਅਲੀ’ ਗ੍ਰਿਫ਼ਤਾਰ, ਜਲਾਲਾਬਾਦ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੋਣ ਦਾ ਸ਼ੱਕ

  ਪੰਜਾਬ ਪੁਲਿਸ ਦੀ ਕਾਰਵਾਈ: ਫਰੀਦਾਬਾਦ ਤੋਂ ‘ਅਲੀ’ ਗ੍ਰਿਫ਼ਤਾਰ, ਜਲਾਲਾਬਾਦ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੋਣ ਦਾ ਸ਼ੱਕ ਚੰਡੀਗੜ੍ਹ, 29 ਅਕਤੂਬਰ 2026: ਪੰਜਾਬ ਵਿੱਚ ਕਥਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੇ ਹਰਿਆਣਾ ਦੇ ਫਰੀਦਾਬਾਦ ਤੋਂ ਕੁਲਵੰਤ ਅਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਮੁਲਜ਼ਮ ਦੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਕਥਿਤ ਅੱਤਵਾਦੀ […]

Continue Reading

ਕੇਂਦਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ’ਚ 3% ਵਾਧਾ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਂਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ ਦਿੱਤਾ ਹੈ। ਬੁੱਧਵਾਰ, 28 ਅਕਤੂਬਰ ਨੂੰ ਕੇਂਦਰੀ ਕੈਬਨਿਟ ਨੇ ਮਹਿੰਗਾਈ ਭੱਤੇ (DA) ਵਿੱਚ 3 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਸ ਫ਼ੈਸਲੇ ਨਾਲ ਲਗਭਗ 48 ਲੱਖ ਕੇਂਦਰੀ ਮੁਲਾਜ਼ਮਾਂ ਅਤੇ 68 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਵਾਧੇ […]

Continue Reading

ਸ਼ਰਧਾ ਦਾ ਹਲਫ਼ਨਾਮਾ ਦਿੱਤੇ ਬਿਨਾਂ ਗੈਰ-ਹਿੰਦੂ ਨਹੀਂ ਜਾ ਸਕਣਗੇ ਮੰਦਰਾਂ ਦੇ ਅੰਦਰ: ਮਦਰਾਸ ਹਾਈ ਕੋਰਟ ਦਾ ਅਹਿਮ ਫੈਸਲਾ

ਚੇਨਈ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ ਦੇ ਆਗਮ ਪਰੰਪਰਾਵਾਂ ਵਾਲੇ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖ਼ਲੇ ਨੂੰ ਲੈ ਕੇ ਅਹਿਮ ਟਿੱਪਣੀ ਕੀਤੀ ਹੈ। ਅਦਾਲਤ ਨੇ ਕਿਹਾ ਕਿ ਜਿਹੜੇ ਗੈਰ-ਹਿੰਦੂ ਧਾਰਮਿਕ ਚਿੰਨ੍ਹ ਪਹਿਨਦੇ ਹਨ ਅਤੇ ਸਬੰਧਤ ਦੇਵਤੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਨਹੀਂ ਕਰਦੇ, ਉਨ੍ਹਾਂ ਨੂੰ ਮੰਦਰ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ […]

Continue Reading

Big Breaking: ਭਾਜਪਾ ਨੇ ਹਰਦੀਪ ਪੁਰੀ ਨੂੰ ਰਾਜ ਸਭਾ ਉਪ ਚੋਣ ਲਈ ਬਣਾਇਆ ਉਮੀਦਵਾਰ

  ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਬਣਾਇਆ ਉਮੀਦਵਾਰ ਨਵੀਂ ਦਿੱਲੀ, 28 ਅਕਤੂਬਰ 2026: ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਹੋਣ ਵਾਲੀ ਰਾਜ ਸਭਾ ਉਪ ਚੋਣ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ਵਿੱਚ ਚੋਣ […]

Continue Reading

ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਰੋਕਣ ਲਈ ਨੀਤੀ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਕੇਂਦਰ ਸਰਕਾਰ: ਸੁਪਰੀਮ ਕੋਰਟ ’ਚ ਦਿੱਤੀ ਜਾਣਕਾਰੀ

  ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ਰੋਕਣ ਲਈ ਨੀਤੀ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਕੇਂਦਰ ਸਰਕਾਰ: ਸੁਪਰੀਮ ਕੋਰਟ ’ਚ ਦਿੱਤੀ ਜਾਣਕਾਰੀ ਨਵੀਂ ਦਿੱਲੀ 28 ਅਕਤੂਬਰ 2026 ਬੱਚਿਆਂ ਨਾਲ ਸਬੰਧਤ ਅਸ਼ਲੀਲ ਸਮੱਗਰੀ ’ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਉਹ ਇਸ ਗੰਭੀਰ ਮੁੱਦੇ […]

Continue Reading

2027 ਦੀਆਂ ਵਿਧਾਨ ਸਭਾ ਚੋਣਾਂ: ਪੰਜਾਬ ਸਮੇਤ 5 ਸੂਬਿਆਂ ’ਚ ਹੋਣਗੇ ਅਧਿਕਾਰੀਆਂ ਦੇ ਤਬਾਦਲੇ

  2027 ਦੀਆਂ ਵਿਧਾਨ ਸਭਾ ਚੋਣਾਂ: ਪੰਜਾਬ ਸਮੇਤ 5 ਸੂਬਿਆਂ ’ਚ ਹੋਣਗੇ ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ 28 ਅਕਤੂਬਰ 2026 ਭਾਰਤੀ ਚੋਣ ਕਮਿਸ਼ਨ ਨੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਪੰਜਾਬ ਸਮੇਤ ਪੰਜ ਸੂਬਿਆਂ ਵਿੱਚ ਚੋਣ ਡਿਊਟੀ ਨਾਲ ਸਬੰਧਤ ਅਧਿਕਾਰੀਆਂ ਦੇ ਤਬਾਦਲਿਆਂ ਬਾਰੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਦਾ ਮੁੱਖ […]

Continue Reading

ਭਾਰਤ ‘ਚ ਚੱਕਰਵਾਤੀ ਤੂਫ਼ਾਨ ਦੀ ਐਂਟਰੀ! ਭਾਰੀ ਮੀਂਹ ਦੇ ਨਾਲ 135 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣੀਆਂ ਸ਼ੁਰੂ

  ਭਾਰਤ ‘ਚ ਚੱਕਰਵਾਤੀ ਤੂਫ਼ਾਨ ਦੀ ਐਂਟਰੀ! ਭਾਰੀ ਮੀਂਹ ਦੇ ਨਾਲ 135 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣੀਆਂ ਸ਼ੁਰੂ ਵਿਸ਼ਾਖਾਪਟਨਮ, 28 ਅਕਤੂਬਰ 2026 ਬੰਗਾਲ ਦੀ ਖਾੜੀ ਵਿੱਚ ਉੱਠੇ ਚੱਕਰਵਾਤੀ ਤੂਫ਼ਾਨ ‘ਅਰਨਬ’ ਨੇ ਆਂਧਰਾ ਪ੍ਰਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਇਹ ਤੂਫ਼ਾਨ ਅੱਜ ਸਵੇਰੇ ਕਰੀਬ 4 ਵਜੇ ਵਿਸ਼ਾਖਾਪਟਨਮ ਦੇ ਨੇੜੇ ਸਮੁੰਦਰੀ ਤੱਟ ਨਾਲ ਟਕਰਾਇਆ। ਇਸ ਦੌਰਾਨ […]

Continue Reading