ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਲਈ ਚੋਣ ਕਮਿਸ਼ਨ ਹੁਣ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟ ਕਰੇਗਾ
ਨਵੀਂ ਦਿੱਲੀ, 17 ਜੂਨ, ਦੇਸ਼ ਕਲਿਕ ਬਿਊਰੋ :ਵੋਟਿੰਗ ਪ੍ਰਕਿਰਿਆ ਦੀ ਨਿਗਰਾਨੀ ਵਧਾਉਣ ਲਈ, ਚੋਣ ਕਮਿਸ਼ਨ (EC) ਹੁਣ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟ (webcast) ਕਰੇਗਾ। EC ਨੇ ਸੋਮਵਾਰ ਨੂੰ ਕਿਹਾ ਕਿ ਇਹ ਫੈਸਲਾ ਬਿਹਾਰ ਵਿਧਾਨ ਸਭਾ ਚੋਣਾਂ ਤੋਂ ਲਾਗੂ ਕੀਤਾ ਜਾਵੇਗਾ।ਵੈੱਬਕਾਸਟਿੰਗ ਡੇਟਾ ਕਮਿਸ਼ਨ ਦੀ ਅੰਦਰੂਨੀ ਵਰਤੋਂ ਲਈ ਹੋਵੇਗਾ। ਭਾਵ ਇਸਨੂੰ ਜਨਤਕ ਨਹੀਂ ਕੀਤਾ ਜਾਵੇਗਾ। ਹੁਣ ਤੱਕ […]
Continue Reading
