ਕੇਦਾਰਨਾਥ ਜਾ ਰਿਹਾ ਹੈਲੀਕਾਪਟਰ ਕਰੈਸ਼, 7 ਦੀ ਮੌਤ
ਨਵੀਂ ਦਿੱਲੀ, 15 ਜੂਨ, ਦੇਸ਼ ਕਲਿੱਕ ਬਿਓਰੋ : ਉਤਰਾਖੰਡ ਵਿੱਚ ਇਕ ਹੈਲੀਕਾਪਟਰ ਕਰੈਸ਼ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਇਸ ਹਾਦਸੇ ਵਿੱਚ 7 ਲੋਕਾਂ ਦੀ ਮੌਤ ਹੋ ਗਈ। ਗੌਰੀਕੁੰਡ ਦੇ ਜੰਗਲਾਂ ਵਿੱਚ ਹੈਲੀਕਾਪਟਰ ਕਰੈਸ਼ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਐਨਡੀਆਰਐਫ ਅਤੇ ਐਸਡੀਆਰਐਫ ਦੀਆਂ ਟੀਮਾਂ ਮੌਕੇ ਲਈ ਰਵਾਨਾ […]
Continue Reading
