ਪੰਜਾਬ ਸਮੇਤ 4 ਸੂਬਿਆਂ ’ਚ ਭਲਕੇ ਹੋਵੇਗੀ ਮੌਕ ਡਰਿੱਲ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਨਾਲ ਸਰਹੱਦ ਲੱਗਣ ਵਾਲੇ ਸੂਬਿਆਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡਰਿੱਲ ਕੀਤੀ ਜਾਵੇਗਾ। ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਗੁਜ਼ਰਾਤ ਵਿੱਚ ਇਹ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਵੱਲੋਂ 4 ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਮੌਕ ਡਰਿੱਲ 29 ਮਈ ਨੂੰ ਕੀਤੀ ਜਾਵੇਗੀ।

Continue Reading

ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪੁਲਿਸ ਨੇ ਕੀਤੇ 171 ਝੂਠੇ ਮੁਕਾਬਲੇ

ਨਵੀਂ ਦਿੱਲੀ, 28 ਮਈ, ਦੇਸ਼ ਕਲਿੱਕ ਬਿਓਰੋ : ਝੂਠੇ ਪੁਲਿਸ ਮੁਕਾਬਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪੁਲਿਸ ਵੱਲੋਂ 171 ਕਥਿਤ ਫਰਜ਼ੀ ਮੁਕਾਬਲੇ ਕੀਤੇ ਗਏ। ਸੁਪਰੀਮ ਕੋਰਟ ਨੇ ਅਸਾਮ ਪੁਲਿਸ ਉਤੇ ਲੱਗੇ 171 ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੂਰਯਕਾਂਤ ਅਤੇ ਜਸਟਿਸ ਐਨ […]

Continue Reading

ਸਰਕਾਰੀ ਸਕੂਲ ‘ਚ ਵੜਿਆ ਬਾਂਦਰ, ਕਈ ਵਿਦਿਆਰਥਣਾਂ ‘ਤੇ ਕੀਤਾ ਹਮਲਾ, ਛੁੱਟੀ ਕਰਨੀ ਪਈ

ਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਇੱਕ ਸਰਕਾਰੀ ਸਕੂਲ ਵਿੱਚ ਇੱਕ ਬਾਂਦਰ (Monkey) ਵੜ ਗਿਆ। ਬਾਂਦਰ ਨੇ ਵਰਾਂਡੇ ਵਿੱਚ ਪੜ੍ਹ ਰਹੀਆਂ 6 ਵਿਦਿਆਰਥਣਾਂ ਦੇ ਹੱਥਾਂ-ਪੈਰਾਂ ‘ਤੇ ਦੰਦ ਮਾਰ ਦਿੱਤੇ।ਇਸ ਦੌਰਾਨ ਬਾਕੀ ਵਿਦਿਆਰਥਣਾਂ ਆਪਣੇ ਆਪ ਨੂੰ ਬਚਾਉਣ ਲਈ ਭੱਜੀਆਂ ਤਾਂ ਬਾਂਦਰ (Monkey) ਨੇ 3 ਹੋਰ ਵਿਦਿਆਰਥਣਾਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸਕੂਲ ਸਟਾਫ਼ […]

Continue Reading

LSG ਦੇ ਕਪਤਾਨ Rishabh Pant# ਨੂੰ 30 ਲੱਖ ਜੁਰਮਾਨਾ

ਲਖਨਊ: 28 ਮਈ, ਦੇਸ਼ ਕਲਿੱਕ ਬਿਓਰੋਲਖਨਊ ਸੁਪਰ ਜਾਇੰਟਸ LSG ਦੇ ਕਪਤਾਨ ਰਿਸ਼ਭ ਪੰਤ (Rishabh Pant) ਨੂੰ RCB ਵਿਰੁੱਧ ਮੈਚ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਦੇ ਦੋਸ਼ ਹੇਠ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਇਹ IPL ਦੇ Code of Conduct ਦੇ ਤਹਿਤ LSG ਦਾ ਸੀਜ਼ਨ ਦਾ ਤੀਜਾ ਓਵਰ-ਰੇਟ ਅਪਰਾਧ ਹੈ। ਇਸ ਵਾਰ-ਵਾਰ ਉਲੰਘਣਾ ਦੇ ਨਤੀਜੇ […]

Continue Reading

ਅੱਜ ਦਾ ਇਤਿਹਾਸ

28 ਮਈ 2008 ਨੂੰ ਨੇਪਾਲ ‘ਚ 240 ਸਾਲ ਪੁਰਾਣੀ ਰਾਜਸ਼ਾਹੀ ਦਾ ਅੰਤ ਹੋਇਆ ਸੀਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 28 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 28 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-05-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਸਰਕਾਰੀ ਕਰਮਚਾਰੀਆਂ ਲਈ ਵੱਡੀ ਖਬਰ, ਪੈਨਸ਼ਨ ਲਈ ਸਰਕਾਰ ਨੇ ਬਦਲੇ ਨਿਯਮ

ਲੱਖਾਂ ਸਰਕਾਰੀ ਕਰਮਚਾਰੀਆਂ ਦੇ ਲਈ ਇਹ ਵੱਡੀ ਖਬਰ ਹੈ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਲੈ ਕੇ ਨਿਯਮ ਬਦਲੇ ਗਏ ਹਨ। ਕੇਂਦਰ ਸਰਕਾਰ ਵੱਲੋਂ ਪੈਨਸ਼ਨ ਨਿਸਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਲੱਖਾਂ ਸਰਕਾਰੀ ਕਰਮਚਾਰੀਆਂ ਦੇ ਲਈ ਇਹ ਵੱਡੀ ਖਬਰ ਹੈ ਕਿ ਸਰਕਾਰ ਵੱਲੋਂ ਪੈਨਸ਼ਨ ਨੂੰ ਲੈ ਕੇ ਨਿਯਮ […]

Continue Reading

Gold Rate : ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ […]

Continue Reading

ਜੂਨ ’ਚ 12 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਵਿੱਚ ਬੈਂਕ ਵਿੱਚ 12 ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਹਫਤਾਵਰੀ ਹੋਣ ਵਾਲੀਆਂ ਛੁੱਟੀਆਂ ਸਮੇਤ ਬਕਰੀਦ ਅਤੇ ਖੇਤਰੀ ਤਿਉਂਹਾਰ ਵੀ ਸ਼ਾਮਲ ਹਨ। ਬੈਂਕਾਂ ਵਿੱਚ ਛੁੱਟੀਆਂ ਲਈ RBI ਅਤੇ ਸਰਕਾਰ ਰਾਸ਼ਟਰੀ, ਖੇਤਰੀ ਤਿਉਂਹਾਰਾਂ, ਧਾਰਮਿਕ ਆਯੋਜਨਾਂ ਦੇ ਆਧਾਰ ਉਤੇ ਛੁੱਟੀਆਂ ਜਾਰੀ ਕਰਤੀ ਹੈ। ਜੂਨ ਮਹੀਨੇ ਵਿੱਚ ਹੋਣ ਵਾਲੀਆਂ ਛੁੱਟੀਆਂ 1 […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਸੜਕ ਉਤੇ ਖਰਾਬ ਖੜ੍ਹੀ ਇਕ ਗੱਡੀ ਨੂੰ ਕੰਟੇਨਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਾਰਾਸ਼ਟਰ ਦੇ ਬੀੜ ਖਿੇਤਰ ਵਿੱਚ ਇਹ ਹਾਦਸਾ ਵਾਪਰਿਆ। ਗੇਵਰਾਈ ਤਾਲੁਕਾ ਦੇ ਨੇੜੇ ਹਾਈਵੇ ਕੋਲ […]

Continue Reading