Gold Rate : ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ ’ਚ ਕੋਈ ਬਦਲਾਅ ਨਹੀਂ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਘਰੇਲੂ ਸਰਾਫਾ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ ਵਿੱਚ ਤੇਜ਼ੀ ਦਾ ਰੁਝਾਨ ਨਜ਼ਰ ਆ ਰਿਹਾ ਹੈ। ਅੱਜ ਸੋਨਾ 450 ਰੁਪਏ ਤੋਂ ਲੈ ਕੇ 490 ਰੁਪਏ ਪ੍ਰਤੀ 10 ਗ੍ਰਾਮ ਤੱਕ ਮਹਿੰਗਾ ਹੋ ਗਿਆ ਹੈ। ਕੀਮਤਾਂ ਵਿੱਚ ਵਾਧੇ ਕਾਰਨ, ਅੱਜ ਦੇਸ਼ ਦੇ ਜ਼ਿਆਦਾਤਰ ਸਰਾਫਾ ਬਾਜ਼ਾਰਾਂ ਵਿੱਚ 24 ਕੈਰੇਟ ਸੋਨਾ […]

Continue Reading

ਜੂਨ ’ਚ 12 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਵਿੱਚ ਬੈਂਕ ਵਿੱਚ 12 ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਹਫਤਾਵਰੀ ਹੋਣ ਵਾਲੀਆਂ ਛੁੱਟੀਆਂ ਸਮੇਤ ਬਕਰੀਦ ਅਤੇ ਖੇਤਰੀ ਤਿਉਂਹਾਰ ਵੀ ਸ਼ਾਮਲ ਹਨ। ਬੈਂਕਾਂ ਵਿੱਚ ਛੁੱਟੀਆਂ ਲਈ RBI ਅਤੇ ਸਰਕਾਰ ਰਾਸ਼ਟਰੀ, ਖੇਤਰੀ ਤਿਉਂਹਾਰਾਂ, ਧਾਰਮਿਕ ਆਯੋਜਨਾਂ ਦੇ ਆਧਾਰ ਉਤੇ ਛੁੱਟੀਆਂ ਜਾਰੀ ਕਰਤੀ ਹੈ। ਜੂਨ ਮਹੀਨੇ ਵਿੱਚ ਹੋਣ ਵਾਲੀਆਂ ਛੁੱਟੀਆਂ 1 […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਸੜਕ ਉਤੇ ਖਰਾਬ ਖੜ੍ਹੀ ਇਕ ਗੱਡੀ ਨੂੰ ਕੰਟੇਨਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਾਰਾਸ਼ਟਰ ਦੇ ਬੀੜ ਖਿੇਤਰ ਵਿੱਚ ਇਹ ਹਾਦਸਾ ਵਾਪਰਿਆ। ਗੇਵਰਾਈ ਤਾਲੁਕਾ ਦੇ ਨੇੜੇ ਹਾਈਵੇ ਕੋਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-05-2025 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ […]

Continue Reading

ਨੌਤਪਾ ਵਿੱਚ ਵੀ ਲੂ ਅਤੇ ਹੀਟਵੇਵ ਤੋਂ ਬਚਾਅ, 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਨੌਤਪਾ (Nautapa) ਦੇ ਦਿਨਾਂ ਵਿੱਚ ਵੀ ਨਾ ਤਾਂ ਕੋਈ ਹੀਟਵੇਵ (Heatwave) ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਇਸ ਵੇਲੇ ਇੱਥੇ ਤਾਪਮਾਨ ਆਮ ਨਾਲੋਂ 5.4 […]

Continue Reading

ਭਾਖੜਾ ਪਾਣੀ ਵਿਵਾਦ: ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਹਾੲਕੋਰਟ ‘ਚ ਤੀਜੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ […]

Continue Reading

ਬਦਮਾਸ਼ਾਂ ਨੂੰ ਫੜ੍ਹਨ ਗਈ ਪੁਲਿਸ ’ਤੇ ਹਮਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਦੀ ਮੌਤ

ਨਵੀਂ ਦਿੱਲੀ, 26 ਮਈ, ਦੇਸ਼ ਕਲਿੱਕ ਬਿਓਰੋ : ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਬਦਮਾਸ਼ ਨੂੰ ਫੜ੍ਹਨ ਗਈ ਪੁਲਿਸ ਉਤੇ ਵੱਡਾ ਹਮਲਾ ਹੋਇਆ ਹੈ। ਬਦਮਾਸ਼ ਨੂੰ ਛੁਡਾਉਣ ਲਈ ਪੱਥਰਾਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਗਾਜ਼ੀਆਬਾਦ ਵਿੱਚ ਥਾਣਾ ਮਸੂਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-05-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ […]

Continue Reading

ਲਾਲੂ ਯਾਦਵ ਨੇ ਆਪਣੇ ਬੇਟੇ ਤੇਜ ਪ੍ਰਤਾਪ ਯਾਦਵ ਨੂੰ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਪੁੱਤਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੇਜ ਪ੍ਰਤਾਪ ਯਾਦਵ (Tej Pratap Yadav) ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਕਦਮ ਨੂੰ ਲਾਲੂ ਯਾਦਵ ਦੀ ਪਾਰਟੀ ਅਤੇ ਪਰਿਵਾਰ ਦੋਵਾਂ ਵਿੱਚ ਇੱਕ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ […]

Continue Reading

Ayush Mahatre# ਅੰਡਰ 19 ਕ੍ਰਿਕਟ ਟੀਮ ਦਾ ਕਪਤਾਨ ਨਿਯੁਕਤ

ਮੁੰਬਈ: 25 ਮਈ, ਦੇਸ਼ ਕਲਿੱਕ ਬਿਓਰੋਮੁੰਬਈ ਦੇ 17 ਸਾਲਾ ਸਲਾਮੀ ਬੱਲੇਬਾਜ਼ ਆਯੁਸ਼ ਮਹਾਤਰੇ (Ayush Mahatre) ਨੂੰ ਇੰਗਲੈਂਡ ਦੇ ਆਉਣ ਵਾਲੇ ਦੌਰੇ ਲਈ ਭਾਰਤ ਦੀ ਅੰਡਰ-19 ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ। ਟੀਮ ਵਿੱਚ ਬਿਹਾਰ ਦਾ 14 ਸਾਲਾ ਸਨਸਨੀ ਵੈਭਵ ਸੂਰਿਆਵੰਸ਼ੀ ਵੀ ਹੈ।Ayush Mahatre ਅਤੇ ਸੂਰਿਆਵੰਸ਼ੀ ਨੇ ਪ੍ਰਭਾਵਸ਼ਾਲੀ ਸ਼ੁਰੂਆਤ IPL ਸੀਜ਼ਨਾਂ ਨਾਲ ਭਵਿੱਖੀ ਮੈਚਾਂ ਬਾਰੇ ਭੁਲੇਖੇ […]

Continue Reading