BREAKING- ਅਮਿਤ ਸ਼ਾਹ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ
ਅਮਿਤ ਸ਼ਾਹ ਨਾਲ ਜੁੜੇ ਮਾਣਹਾਨੀ ਮਾਮਲੇ ’ਚ ਰਾਹੁਲ ਗਾਂਧੀ ਬਰੀ ਸੁਲਤਾਨਪੁਰ, 26 ਅਕਤੂਬਰ 2026: ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਬੰਧਤ ਮਾਣਹਾਨੀ ਦੇ ਮਾਮਲੇ ਵਿੱਚ ਸੁਲਤਾਨਪੁਰ ਦੀ ਵਿਸ਼ੇਸ਼ ਐੱਮਪੀ-ਐੱਮਐੱਲਏ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਰਾਹੁਲ ਗਾਂਧੀ ਖ਼ੁਦ ਅਦਾਲਤ ਵਿੱਚ ਮੌਜੂਦ ਸਨ। ਇਹ ਕੇਸ […]
Continue Reading
