ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਰੱਖਿਆ ਸਕੱਤਰ ਨਾਲ ਕੀਤੀ ਗੱਲਬਾਤ, INS ਸੂਰਤ ਹਜ਼ੀਰਾ ਬੰਦਰਗਾਹ ‘ਤੇ ਤਾਇਨਾਤ

ਨਵੀਂ ਦਿੱਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਬਣਿਆ ਹੋਇਆ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਰੱਖਿਆ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਵੀਰਵਾਰ ਨੂੰ ਅਮਰੀਕੀ ਰੱਖਿਆ ਸਕੱਤਰ ਪੀਟ ਹੇਗਸੇਥ ਨਾਲ ਫ਼ੋਨ ‘ਤੇ ਗੱਲ ਕੀਤੀ। ਹਾਲਾਂਕਿ, ਇਸਦੇ ਵੇਰਵੇ ਸਾਹਮਣੇ ਨਹੀਂ ਆਏ ਹਨ।ਇਸ […]

Continue Reading

ਹੋਟਲ ‘ਚ ਅੱਗ ਲੱਗਣ ਕਾਰਨ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਕਈ ਗੰਭੀਰ

ਅਜਮੇਰ, 1 ਮਈ, ਦੇਸ਼ ਕਲਿਕ ਬਿਊਰੋ :ਅਜਮੇਰ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਕਈ ਹੋਰ ਝੁਲ਼ਸ ਗਏ ਹਨ। ਇੱਕ ਹੋਰ ਬੱਚਾ ਵੀ ਤੇਜ਼ੀ ਨਾਲ ਫੈਲ ਰਹੀ ਅੱਗ ਦਾ ਸ਼ਿਕਾਰ ਹੋ ਗਿਆ। ਮਾਂ ਨੇ ਉਸਨੂੰ ਚੁੱਕ ਕੇ ਖਿੜਕੀ ਤੋਂ ਹੇਠਾਂ ਸੁੱਟ ਦਿੱਤਾ। ਉਹ […]

Continue Reading

ਬੈਂਕਾਂ ਨੇ ਬਦਲੇ ਅੱਜ ਤੋਂ ਕਈ ਨਿਯਮ, ATM ਵਰਤਣਾ ਹੋਇਆ ਮਹਿੰਗਾ

ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ : ਮਈ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਕਈ ਬੈਂਕਾਂ ਵਿੱਚ ਨਿਯਮ ਬਦਲ ਗਏ ਹਨ। ਅੱਜ 1 ਮਈ 2025 ਤੋਂ ਰਜਿਰਵ ਬੈਂਕ ਇੰਡੀਆ (RBI) ਦੇ ਹੁਕਮਾਂ ਅਨੁਸਾਰ ਬੈਂਕਾਂ ਵੱਲੋਂ ਏਟੀਐਮ ਦੀ ਸੋਧ ਫੀਸ ਲਾਗੂ ਕਰ ਦਿੱਤੀ ਗਈ ਹੈ। ਬਂਕਾਂ ਦੇ ਇਸ ਕਦਮ ਤੋਂ ਬਾਅਦ ਮੁਫਤ ਲਿਮਿਟ ਦੇ ਬਾਅਦ ਏਟੀਐਮ […]

Continue Reading

ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਤੋਂ 19 ਕਿਲੋਗ੍ਰਾਮ ਵਾਲਾ ਵਪਾਰਕ ਸਿਲੰਡਰ 17 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ 14.50 ਰੁਪਏ ਘੱਟ ਕੇ 1747 ਰੁਪਏ ਹੋ ਗਈ ਹੈ। ਪਹਿਲਾਂ ਇਹ 1762 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ ਇਹ 17 ਰੁਪਏ ਘੱਟ ਕੇ 1851.50 ਰੁਪਏ ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ […]

Continue Reading

ਨਦੀ ‘ਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਨਾਲ ਮੌਤ

ਗਾਂਧੀਨਗਰ, 1 ਮਈ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਕਨੀਜ ਪਿੰਡ ਵਿੱਚ ਬੁੱਧਵਾਰ ਨੂੰ ਨਦੀ ਵਿੱਚ ਨਹਾਉਣ ਗਏ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਐਸਪੀ ਰਾਜੇਸ਼ ਗੜ੍ਹੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਨੂੰ ਅੰਜਾਮ ਦਿੱਤਾ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ […]

Continue Reading

ਅੱਜ ਦਾ ਇਤਿਹਾਸ

1 ਮਈ 1923 ਤੋਂ ਭਾਰਤ ‘ਚ ਮਈ ਦਿਵਸ ਮਨਾਇਆ ਜਾਣ ਲੱਗਾ ਸੀਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ:-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-05-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਦੇਸ਼ ’ਚ ਹੋਵੇਗੀ ਜਾਤੀ ਜਨਗਣਨਾ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading