ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ
ਤਿਉਹਾਰਾਂ ਦੇ ਸੀਜ਼ਨ ’ਚ LPG ਸਿਲੰਡਰਾਂ ਦੀ ਸਪਲਾਈ ਹੋ ਸਕਦੀ ਹੈ ਪ੍ਰਭਾਵਿਤ, ਅੱਜ ਵਿਰੋਧ ਪ੍ਰਦਰਸ਼ਨ ਕਰਨਗੇ ਡਿਸਟ੍ਰੀਬਿਊਟਰ ਨਵੀਂ ਦਿੱਲੀ 26 ਅਕਤੂਬਰ 2026 ਤਿਉਹਾਰਾਂ ਦੇ ਸੀਜ਼ਨ ਦੌਰਾਨ ਦੇਸ਼ ਵਿੱਚ ਰਸੋਈ ਗੈਸ (LPG) ਸਿਲੰਡਰਾਂ ਦੀ ਸਪਲਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ LPG ਡਿਸਟ੍ਰੀਬਿਊਟਰਾਂ ਦੀ ਜਥੇਬੰਦੀ ‘LPG ਡਿਸਟ੍ਰੀਬਿਊਟਰਜ਼ ਐਸੋਸੀਏਸ਼ਨ ਆਫ […]
Continue Reading
