ਪਹਾੜਾਂ ਉਤੇ ਪਈ ਬਰਫ, ਵਧੀ ਠੰਡ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੌਸਮ ਵਿੱਚ ਇਕਦਮ ਤਬਦੀਲੀ ਆਈ ਹੈ। ਬੀਤੇ ਦਿਨੀਂ ਪਏ ਮੀਂਹ ਤੋਂ ਬਾਅਦ ਮੌਸਮ ਵਿੱਚ ਵੱਡੀ ਤਬਦੀਲੀ ਆਈ ਹੈ। ਪਹਾੜੀ ਖੇਤਰਾਂ ਵਿੱਚ ਬਰਫਬਾਰੀ ਹੋਣ ਕਾਰਨ ਠੰਡ ਵਧ ਗਈ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਉਤਰਾਖੰਡ ਦੇ ਉਚੇ ਖੇਤਰਾਂ ਵਿੱਚ ਬਰਫਬਾਰੀ ਹੋਈ ਹੈ। ਇਨ੍ਹਾਂ ਸਾਰੀਆਂ ਥਾਵਾਂ ਉਤੇ ਹੋਈ ਬਰਫਬਾਰੀ ਕਾਰਨ […]

Continue Reading

ਵੱਡਾ ਹਾਦਸਾ : LPG ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ

ਜੈਪੁਰ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ : ਐਲਪੀਜੀ ਗੈਸ ਸਿਲੰਡਰਾਂ ਦੇ ਭਰੇ ਟਰੱਕ ਨੂੰ ਹਾਈਵੇ ਉਤੇ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਲਗਾਤਾਰ ਗੈਸ ਸਿਲੰਡਰ ਫੱਟਣ ਲੱਗ ਗਏ। ਰਾਜਸਥਾਨ ਵਿੱਚ ਜੈਪੁਰ-ਅਜਮੇਰ ਰੋਡ ਉਦੇ ਦੂਦੂ ਦੇ ਨੇੜੇ ਬੀਤੇ ਰਾਤ ਨੂੰ ਇਹ ਘਟਨਾ ਵਾਪਰੀ। ਗੈਸ ਸਿਲੰਡਰਾਂ ਦਾ ਭਰਿਆ ਟਰੱਕ ਜਦੋਂ ਹਾਈਵੇ ਉਤੇ ਜਾ ਰਿਹਾ ਸੀ ਤਾਂ ਅਚਾਨਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-10-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ […]

Continue Reading

ਹਿਮਾਚਲ ਪ੍ਰਦੇਸ਼ ’ਚ ਚੱਲਦੀ ਬੱਸ ’ਤੇ ਡਿੱਗਿਆ ਪਹਾੜ, 15 ਦੀ ਮੌਤ

ਬਿਲਾਸਪੁਰ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਚਲਦੀ ਬੱਸ ਉਤੇ ਪਹਾੜ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰਿਆ ਹੈ, ਜਿਸ ਵਿੱਚ 15 ਸਵਾਰੀਆਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਬਿਲਾਸਪੁਰ ਵਿੱਚ ਅੱਜ ਸ਼ਾਮ ਨੂੰ ਵਾਪਰਿਆ।  ਹਾਦਸੇ ਵਿੱਚ ਕਈ ਲੋਕਾਂ ਦੇ ਦੇ ਮਲਬੇ ਹੇਠ ਦਬਣ ਦੀ ਖਬਰ ਹੈ। ਰਾਹਤ ਤੇ ਬਚਾਅ ਕੰਮ ਜਾਰੀ […]

Continue Reading

UPI Payment ਦੇ ਬਦਲੇ ਨਿਯਮ, ਭਲਕੇ ਤੋਂ ਹੋਣਗੇ ਲਾਗੂ

ਨਵੀਂ ਦਿੱਲੀ, 7 ਅਕਤੂਬਰ, ਦੇਸ਼ ਕਲਿੱਕ ਬਿਓਰੋ : UPI ਰਾਹੀਂ ਪੈਸੇ ਲੈਣ ਦੇਣ ਵਾਲਿਆਂ ਲਈ ਇਹ ਅਹਿਮ ਖਬਰ ਹੈ। ਭਲਕੇ ਤੋਂ ਯੂਪੀਆਈ ਦੇ ਨਿਯਮਾਂ ਵਿੱਚ ਬਦਲਾਅ ਹੋ ਜਾਵੇਗਾ। ਡਿਜ਼ੀਟਲ ਪੇਮੈਂਟ ਨੂੰ ਹੋਰ ਆਸਾਨ ਤੇ ਸੁਰੱਖਿਅਤ ਬਣਾਉਣ ਲਈ ਵੱਡੇ ਬਦਲਾਅ ਕੀਤੇ ਗਏ ਹਨ। ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਨਾਲ ਲੈਣ ਦੇਣ ਕਰਨ ਵਾਲਿਆਂ ਨੂੰ ਹੁਣ ਭੁਗਤਾਨ ਕਰਨ […]

Continue Reading

ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਖੋਲ੍ਹੀ ਪਾਕਿਸਤਾਨ ਦੀ ਪੋਲ: ਦੱਸੇ ਪਾਕਿ ਫੌਜ ਦੇ ਕਾਰਨਾਮੇ

ਨਵੀਂ ਦਿੱਲੀ, ਦੇਸ਼ ਕਲਿਕ ਬਿਊਰੋ : ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਕਸ਼ਮੀਰ ਬਾਰੇ ਝੂਠਾ ਪ੍ਰਚਾਰ ਫੈਲਾਉਣ ਲਈ ਪਾਕਿਸਤਾਨ ਦੀ ਸਖ਼ਤ ਆਲੋਚਨਾ ਕੀਤੀ। ਸੰਯੁਕਤ ਰਾਸ਼ਟਰ ‘ਚ ਖੁੱਲ੍ਹੀ ਬਹਿਸ ਦੌਰਾਨ, ਸੰਯੁਕਤ ਰਾਸ਼ਟਰ (UN) ਵਿੱਚ ਭਾਰਤ ਦੇ ਰਾਜਦੂਤ, ਪਾਰਵਥਨੇਨੀ ਹਰੀਸ਼ ਨੇ ਪਾਕਿਸਤਾਨ ਦੀ ਪੂਰੀ ਤਰ੍ਹਾਂ ਪੋਲ ਖੋਲ ਕੇ ਰੱਖ ਦਿੱਤੀ। ਹਰੀਸ਼ ਨੇ ਕਿਹਾ, “ਇੱਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-10-2025 ਬਿਲਾਵਲੁ ਮਹਲਾ ੧ ॥ ਮਨ ਕਾ ਕਹਿਆ ਮਨਸਾ ਕਰੈ ॥ ਇਹੁ ਮਨੁ ਪੁੰਨੁ ਪਾਪੁ ਉਚਰੈ ॥ ਮਾਇਆ ਮਦਿ ਮਾਤੇ ਤ੍ਰਿਪਤਿ ਨ ਆਵੈ ॥ ਤ੍ਰਿਪਤਿ ਮੁਕਤਿ ਮਨਿ ਸਾਚਾ ਭਾਵੈ ॥੧॥ ਤਨੁ ਧਨੁ ਕਲਤੁ ਸਭੁ ਦੇਖੁ ਅਭਿਮਾਨਾ ॥ ਬਿਨੁ ਨਾਵੈ ਕਿਛੁ ਸੰਗਿ ਨ ਜਾਨਾ ॥੧॥ ਰਹਾਉ ॥ ਕੀਚਹਿ ਰਸ […]

Continue Reading

ਬੰਗਾਲ ‘ਚ ਭਾਜਪਾ ਸੰਸਦ ਮੈਂਬਰ ‘ਤੇ ਹਮਲਾ

ਪੱਛਮੀ ਬੰਗਾਲ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਸੋਮਵਾਰ ਨੂੰ ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿੱਚ ਭਾਜਪਾ ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸੰਸਦ ਮੈਂਬਰ ਖਗੇਨ ਮੁਰਮੂ ‘ਤੇ ਸੈਂਕੜੇ ਲੋਕਾਂ ਦੀ ਭੀੜ ਵੱਲੋਂ ਹਮਲਾ ਕੀਤਾ ਗਈ। ਲੋਕਾਂ ਨੇ ਸੰਸਦ ਮੈਂਬਰ ‘ਤੇ ਪੱਥਰ ਸੁੱਟੇ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ […]

Continue Reading

ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ: ਦੋ ਪੜਾਵਾਂ ਵਿੱਚ ਪੈਣਗੀਆਂ ਵੋਟਾਂ

ਨਵੀਂ ਦਿੱਲੀ, 6 ਅਕਤੂਬਰ : ਦੇਸ਼ ਕਲਿਕ ਬਿਊਰੋ : ਇਲੈਕਸ਼ਨ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਬਿਹਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਬਿਹਾਰ ‘ਚ ਦੋ ਪੜਾਵਾਂ ਵਿਚ 6 ਅਤੇ 11 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 14 ਨਵੰਬਰ ਨੂੰ ਆਉਣਗੇ। ਪੂਰੀ ਚੋਣ ਪ੍ਰਕਿਰਿਆ 40 […]

Continue Reading

ਸੋਨਾ ਤੇ ਚਾਂਦੀ ਦੇ ਭਾਅ ਅਸਮਾਨੀ ਪਹੁੰਚੇ, ਕੀਮਤਾਂ ’ਚ ਹੋਇਆ ਵਾਧਾ

ਨਵੀਂ ਦਿੱਲੀ, 6 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੇ ਦੇ ਭਾਅ ਵਿੱਚ ਅੱਜ ਹੋਰ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਦੇ ਮੁਕਾਬਲੇ ਅੱਜ ਵਾਧਾ ਹੋਇਆ ਹੈ। ਸ਼ੁੱਕਰਵਾਰ ਦੇ ਮੁਕਾਬਲੇ ਅੱਜ ਸੋਨੇ ਦੇ ਭਾਅ ਵਿੱਚ 2105 ਰੁਪਏ ਵਾਧਾ ਹੋਇਆ ਹੈ। ਬੁਲੀਅਨਜ਼ ਮਾਰਕੀਟ ਵਿੱਚ ਅੱਜ ਸੋਨੇ ਦਾ ਭਾਅ 24 ਕੈਰੇਟ ਦਾ ਭਾਅ 119059 […]

Continue Reading