Breaking- LPG ਸਬੰਧੀ ਮੋਦੀ ਸਰਕਾਰ ਦਾ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਨਵੀਂ ਦਿੱਲੀ 14 ਮਈ 2026 – ਭਾਰਤ ਦੀ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਨੇ ਇੱਕ ਬੇਹੱਦ ਅਹਿਮ ਅਤੇ ਅਭਿਲਾਸ਼ੀ ਪ੍ਰੋਜੈਕਟ ‘ਤੇ ਕੰਮ ਤੇਜ਼ ਕਰ ਦਿੱਤਾ ਹੈ। ਪੈਟਰੋਲੀਅਮ ਮੰਤਰਾਲੇ ਦੇ ਸੂਤਰਾਂ ਅਨੁਸਾਰ, ਖਾੜੀ ਦੇਸ਼ਾਂ ਤੋਂ ਗੈਸ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਸਮੁੰਦਰ ਦੇ ਹੇਠਾਂ ਇੱਕ ਸਿੱਧੀ ਪਾਈਪਲਾਈਨ ਵਿਛਾਉਣ ਦੀ ਯੋਜਨਾ […]

Continue Reading

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਕੀਤੀ ਪਹਿਲ – ਫਲੀਟ ਵਿੱਚ ਵਾਹਨਾਂ ਦੀ ਗਿਣਤੀ ਕੀਤੀ ਅੱਧੀ

ਚੰਡੀਗੜ੍ਹ, 14 ਮਈ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਪੀਲ ‘ਤੇ ਫਿਯੁਲ ਦੀ ਬਚਤ, ਵਾਤਾਵਰਣ ਸੁਰੱਖਿਆ ਅਤੇ ਸਰੋਤਾਂ ਦੀ ਸੰਤੁਲਿਤ ਵਰਤੋਂ ਵੱਲ ਇੱਕ ਅਹਿਮ ਪਹਿਲ ਕਰਦਿਆਂ ਆਪਣੇ ਫਲੀਟ (ਕਾਫਲੇ) ਵਿੱਚ ਵਾਹਨਾਂ ਦੀ ਗਿਣਤੀ ਅੱਧੀ ਕਰ ਦਿੱਤੀ ਹੈ। ਸੁਰੱਖਿਆ ਦੇ ਨਜ਼ਰੀਏ ਤੋਂ ਸਿਰਫ਼ ਲੋੜੀਂਦੇ ਵਾਹਨਾਂ ਨੂੰ ਹੀ […]

Continue Reading

ਵੱਡੀ ਖ਼ਬਰ: ਦਿੱਲੀ ‘ਚ ਫਿਰ ਵਾਪਰਿਆ ‘ਨਿਰਭਿਆ’ ਵਰਗਾ ਕਾਂਡ; ਚਲਦੀ ਬੱਸ ‘ਚ ਮਹਿਲਾ ਨਾਲ ਸਮੂਹਿਕ ਬਲਾਤਕਾਰ

ਨਵੀਂ ਦਿੱਲੀ, 14 ਮਈ 2026: ਦਿੱਲੀ ਵਿੱਚ ਇੱਕ ਵਾਰ ਫਿਰ ਰੂਹ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਲ 2012 ਦੇ ਨਿਰਭਿਆ ਕਾਂਡ ਦੀਆਂ ਦਰਦਨਾਕ ਯਾਦਾਂ ਤਾਜ਼ਾ ਕਰ ਦਿੱਤੀਆਂ ਹਨ। ਦਿੱਲੀ ਦੇ ਰਾਣੀ ਬਾਗ ਇਲਾਕੇ ਵਿੱਚ ਸੋਮਵਾਰ ਦੇਰ ਰਾਤ ਇੱਕ 30 ਸਾਲਾ ਮਹਿਲਾ ਨੂੰ ਅਗਵਾ ਕਰਕੇ ਚਲਦੀ ਸਲੀਪਰ ਬੱਸ ਵਿੱਚ ਸਮੂਹਿਕ ਬਲਾਤਕਾਰ (ਗੈਂਗਰੇਪ) ਕੀਤਾ ਗਿਆ। […]

Continue Reading

ਵੱਡੀ ਖ਼ਬਰ: NEET ਪੇਪਰ ਲੀਕ ਮਾਮਲਾ ਸੁਪਰੀਮ ਕੋਰਟ ਪਹੁੰਚਿਆ

ਨਵੀਂ ਦਿੱਲੀ, 14 ਮਈ 2026 – NEET ਪੇਪਰ ਲੀਕ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਹੈ। NTA ਨੂੰ ਮੁੜ ਗਠਿਤ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨਕਰਤਾ ਵਾਰ-ਵਾਰ ਪ੍ਰਸ਼ਨ ਪੱਤਰ ਲੀਕ ਹੋਣ ਕਾਰਨ 22.7 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਮੌਲਿਕ ਅਧਿਕਾਰਾਂ ‘ਤੇ “ਸਿੱਧਾ ਹਮਲਾ” ਦਾ ਹਵਾਲਾ ਦਿੰਦਾ ਹੈ। ਪਟੀਸ਼ਨ NTA ਨੂੰ ਮੁੜ ਗਠਿਤ ਕਰਨ […]

Continue Reading

Big Breaking: ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ 16 ਰਾਜਾਂ ‘ਚ SIR ਸ਼ੁਰੂ; ਜਾਣੋ ਪੂਰਾ ਸ਼ਡਿਊਲ

ਨਵੀਂ ਦਿੱਲੀ, 14 ਮਈ 2026: ਭਾਰਤੀ ਚੋਣ ਕਮਿਸ਼ਨ ਨੇ ਦਿੱਲੀ, ਪੰਜਾਬ ਅਤੇ ਹਰਿਆਣਾ ਸਮੇਤ 16 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੋਟਰ ਸੂਚੀ ਨਿਰੀਖਣ (SIR – Special Intensive Revision) ਦੇ ਤੀਜੇ ਪੜਾਅ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਅਨੁਸਾਰ ਇਹ ਪ੍ਰਕਿਰਿਆ ਵੱਖ-ਵੱਖ ਰਾਜਾਂ ਵਿੱਚ ਪੜਾਅਵਾਰ ਤਰੀਕੇ ਨਾਲ ਨੇਪਰੇ ਚਾੜ੍ਹੀ ਜਾਵੇਗੀ। ਤੀਜੇ ਪੜਾਅ ਵਿੱਚ ਵੋਟਰ […]

Continue Reading

ਬਕਰੀਦ ਤੋਂ ਪਹਿਲਾਂ ਬੱਕਰੇ ਦੀ ਬਲੀ ‘ਤੇ ਪਾਬੰਦੀ! ਭਾਜਪਾ ਸਰਕਾਰ ਦਾ ਵੱਡਾ ਫੈਸਲਾ

ਕੋਲਕਾਤਾ: ਬਕਰੀਦ ਦੇ ਤਿਉਹਾਰ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਇੱਕ ਅਹਿਮ ਫੈਸਲਾ ਲਿਆ ਹੈ। ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਜਨਤਕ ਥਾਵਾਂ ‘ਤੇ ਪਸ਼ੂਆਂ ਦੀ ਬਲੀ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਵੇਂ ਨਿਰਦੇਸ਼ਾਂ ਅਨੁਸਾਰ, ਹੁਣ ਪਸ਼ੂਆਂ ਦਾ ਵਧ ਜਨਤਕ ਸਲੌਟਰ ਹਾਊਸਾਂ ਵਿੱਚ ਨਹੀਂ ਕੀਤਾ […]

Continue Reading

ਵੱਡਾ ਝਟਕਾ: ਹੁਣ CNG ਗੈਸ ਦੀਆਂ ਕੀਮਤਾਂ ‘ਚ ਹੋਇਆ ਵਾਧਾ

ਮੁੰਬਈ: ਮੁੰਬਈ ਵਾਸੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਤਕੜਾ ਝਟਕਾ ਲੱਗਾ ਹੈ। ਰਸੋਈ ਗੈਸ (LPG) ਅਤੇ ਦੁੱਧ ਦੀਆਂ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਸੀ.ਐਨ.ਜੀ. (CNG) ਵੀ ਮਹਿੰਗੀ ਹੋ ਗਈ ਹੈ। ਮਹਾਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕਰ ਦਿੱਤਾ ਹੈ। ਇਸ ਵਾਧੇ ਤੋਂ ਬਾਅਦ ਹੁਣ ਮੁੰਬਈ ਅਤੇ […]

Continue Reading

ਵੱਡੀ ਖ਼ਬਰ: ਭਾਰੀ ਮੀਂਹ ਅਤੇ ਅਸਮਾਨੀ ਬਿਜਲੀ ਡਿੱਗਣ ਕਾਰਨ 54 ਲੋਕਾਂ ਦੀ ਮੌਤ

ਲਖਨਊ- ਉੱਤਰ ਪ੍ਰਦੇਸ਼ ਵਿੱਚ ਬੁੱਧਵਾਰ ਦੇਰ ਸ਼ਾਮ ਆਇਆ ਤੇਜ਼ ਹਨੇਰੀ-ਤੂਫ਼ਾਨ ਕਈ ਲੋਕਾਂ ਲਈ ਕਾਲ ਬਣ ਕੇ ਆਇਆ। ਇਸ ਦੌਰਾਨ ਕਈ ਵੱਡੇ-ਵੱਡੇ ਦਰੱਖਤ ਜੜ੍ਹੋਂ ਉਖੜ ਗਏ ਅਤੇ ਕਈ ਥਾਵਾਂ ‘ਤੇ ਕੱਚੇ ਘਰ ਮਲਬੇ ਦੇ ਢੇਰ ਵਿੱਚ ਤਬਦੀਲ ਹੋ ਗਏ। ਯੂਪੀ ਵਿੱਚ ਕੱਲ੍ਹ ਕਈ ਥਾਵਾਂ ‘ਤੇ ਘਰਾਂ ਦੀਆਂ ਦੀਵਾਰਾਂ ਡਿੱਗਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿੱਥੇ […]

Continue Reading

Big Breaking – ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ: 15 ਮੌਤਾਂ ਦਾ ਖ਼ਦਸ਼ਾ

ਦੇਵਾਸ, 14 ਮਈ 2026- ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਵਿਸਫੋਟ ਨੇ ਪੂਰੇ ਇਲਾਕੇ ਨੂੰ ਦਹਿਲਾ ਕੇ ਰੱਖ ਦਿੱਤਾ। ਇਹ ਹਾਦਸਾ ਦੇਵਾਸ ਦੇ ਏ.ਬੀ. ਰੋਡ ਸਥਿਤ ਟੋਂਕਕਲਾ ਵਿੱਚ ਸੰਚਾਲਿਤ ਹੋ ਰਹੀ ਫੈਕਟਰੀ ਵਿੱਚ ਵਾਪਰਿਆ। ਧਮਾਕਾ ਇੰਨਾ ਭਿਆਨਕ ਸੀ ਕਿ ਇਸ […]

Continue Reading

VIP ਵਾਹਨਾਂ ‘ਚ 50% ਤੱਕ ਕਟੌਤੀ! PM ਦੀ ਅਪੀਲ ਤੋਂ ਬਾਅਦ ਮੁੱਖ ਮੰਤਰੀ ਦਾ ਵੱਡਾ ਐਕਸ਼ਨ; ਹੁਣ ਮੰਤਰੀਆਂ ਨੂੰ ਨਹੀਂ ਮਿਲੇਗਾ ਵਾਧੂ ਕਾਫ਼ਲਾ

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੂਰੀ ਤਰ੍ਹਾਂ ਹਰਕਤ ਵਿੱਚ ਆ ਗਏ ਹਨ। ਸੀਐਮ ਸੈਣੀ ਨੇ ਸੂਬੇ ਵਿੱਚ VIP ਵਾਹਨਾਂ ਦੇ ਬੇੜੇ ਵਿੱਚ 50 ਪ੍ਰਤੀਸ਼ਤ ਤੱਕ ਦੀ ਕਟੌਤੀ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਆਪਣੇ ਕਾਫ਼ਲੇ (Fleet) ਵਿੱਚ ਵਾਹਨਾਂ […]

Continue Reading