ਬਾਗਪਤ ‘ਚ ਧਾਰਮਿਕ ਸਮਾਗਮ ਦੌਰਾਨ ਹਾਦਸਾ, 80 ਤੋਂ ਵੱਧ ਸ਼ਰਧਾਲੂ ਜ਼ਖ਼ਮੀ, ਕਈਆਂ ਦੀ ਹਾਲਤ ਨਾਜ਼ੁਕ
ਬਾਗਪਤ ‘ਚ ਧਾਰਮਿਕ ਸਮਾਗਮ ਦੌਰਾਨ ਹਾਦਸਾ, 80 ਤੋਂ ਵੱਧ ਸ਼ਰਧਾਲੂ ਜ਼ਖ਼ਮੀ, ਕਈਆਂ ਦੀ ਹਾਲਤ ਨਾਜ਼ੁਕਬਾਗਪਤ, 28 ਜਨਵਰੀ, ਦੇਸ਼ ਕਲਿਕ ਬਿਊਰੋ :ਬਾਗਪਤ ‘ਚ ਜੈਨ ਭਾਈਚਾਰੇ ਦੇ ਨਿਰਵਾਣ ਮਹਾਉਤਸਵ ਦੌਰਾਨ ਅੱਜ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਇੱਥੇ 65 ਫੁੱਟ ਉੱਚੀ ਸਟੇਜ ਦੀਆਂ ਪੌੜੀਆਂ ਅਚਾਨਕ ਟੁੱਟ ਗਈਆਂ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂ ਇੱਕ ਦੂਜੇ ‘ਤੇ ਡਿੱਗਣ ਲੱਗੇ। […]
Continue Reading
