ਮਸ਼ਹੂਰ ਆਰ ਜੇ ਸਿਮਰਨ ਸਿੰਘ ਨੇ ਕੀਤੀ ਖੁਦਕੁਸ਼ੀ
ਨਵੀਂ ਦਿੱਲੀ, 26 ਦਸੰਬਰ, ਦੇਸ਼ ਕਲਿੱਕ ਬਿਓਰੋ : ਆਰ ਜੇ ਵਜੋਂ ਜਾਣਦੇ ਸਿਮਰਨ ਸਿੰਘ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ 25 ਸਾਲਾ ਸਿਮਰਨ ਸਿੰਘ ਨੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਬੁੱਧਵਾਰ ਦੀ ਹੈ। ਇਸ ਘਟਨਾ ਦਾ ਪਤਾ ਚਲਦਿਆਂ […]
Continue Reading
