ਪੁਲ ਡਿੱਗਣ ਕਾਰਨ ਕਾਰ ਪਾਣੀ ਵਿੱਚ ਰੁੜ੍ਹੀ, ਪਤੀ-ਪਤਨੀ ਤੇ 2 ਬੱਚਿਆਂ ਦੀ ਮੌਤ

ਭੋਪਾਲ, 8 ਜੁਲਾਈ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਾਘਾਟ, ਮੰਡਲਾ, ਸਿਓਨੀ, ਇਟਾਰਸੀ ਅਤੇ ਕਟਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਅਨੂਪਪੁਰ ਵਿੱਚ ਇੱਕ ਪੁਲ ਡਿੱਗਣ ਕਾਰਨ ਇੱਕ ਕਾਰ ਰੁੜ੍ਹ ਗਈ। ਇਸ ਵਿੱਚ ਇੱਕ ਪਤੀ-ਪਤਨੀ ਅਤੇ 2 ਬੱਚਿਆਂ ਦੀ ਮੌਤ ਹੋ ਗਈ।ਮੱਧ ਪ੍ਰਦੇਸ਼ ਵਿੱਚ ਲਗਾਤਾਰ […]

Continue Reading

ਅੱਜ ਦਾ ਇਤਿਹਾਸ

8 ਜੁਲਾਈ 1497 ਨੂੰ ਵਾਸਕੋ ਡੀ ਗਾਮਾ (Vasco da Gama) 170 ਮੈਂਬਰੀ ਟੀਮ ਨਾਲ ਸਮੁੰਦਰ ਰਾਹੀਂ ਭਾਰਤ ਪਹੁੰਚਣ ਲਈ ਯੂਰਪ ਤੋਂ ਰਵਾਨਾ (left Europ) ਹੋਇਆ ਸੀਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 8 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-07-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading

ਅੱਜ ਦਾ ਇਤਿਹਾਸ

ਮਹਾਰਾਜਾ ਰਣਜੀਤ ਸਿੰਘ ਨੇ 7 ਜੁਲਾਈ 1799 ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ ਸੀਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 7 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 7 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ […]

Continue Reading

ਅੱਜ ਦਾ ਇਤਿਹਾਸ

6 ਜੁਲਾਈ 1892 ਨੂੰ ਦਾਦਾਭਾਈ ਨੌਰੋਜੀ ਬ੍ਰਿਟਿਸ਼ ਸੰਸਦ ਲਈ ਚੁਣੇ ਜਾਣ ਵਾਲੇ ਪਹਿਲੇ ਕਾਲੇ ਅਤੇ ਭਾਰਤੀ ਬਣੇਚੰਡੀਗੜ੍ਹ, 6 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 6 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 6 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-07-2025 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ […]

Continue Reading

ਝਾਰਖੰਡ : ਕੋਲਾ ਖਾਨ ਦਾ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਰਾਂਚੀ, 5 ਜੁਲਾਈ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ ਦਾ ਇੱਕ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਈ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਇਹ ਘਟਨਾ ਜ਼ਿਲ੍ਹੇ ਦੇ ਕਰਮਾ ਖੇਤਰ ਵਿੱਚ ਤੜਕੇ ਵਾਪਰੀ। ਰਾਹਤ ਅਤੇ ਬਚਾਅ ਕਾਰਜਾਂ […]

Continue Reading

ਸਰਕਾਰੀ ਸਕੂਲ ’ਚ ਹੋਏ ਰੰਗ ਨੇ ਕੀਤਾ ਦੰਗ : 233 ਮਜ਼ਦੂਰਾਂ ਨੇ ਕੀਤਾ ਸਿਰਫ 4 ਲੀਟਰ ਪੇਂਟ

ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲਾ ਘੁਟਾਲਾ ਸਾਹਮਣੇ ਆਇਆ ਹੈ। ਸਕੂਲ ਵਿੱਚ 4 ਲੀਟਰ ਰੰਗ ਕਰਨ ਵਾਸਤੇ 168 ਮਜ਼ਦੂਰ ਅਤੇ 65 ਮਿਸਤਰੀਆਂ ਲਗਾਏ ਗਏ। ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲਾ ਘੁਟਾਲਾ ਸਾਹਮਣੇ ਆਇਆ ਹੈ। ਸਕੂਲ ਵਿੱਚ 4 ਲੀਟਰ ਰੰਗ ਕਰਨ ਵਾਸਤੇ 168 ਮਜ਼ਦੂਰ ਅਤੇ 65 ਮਿਸਤਰੀਆਂ ਲਗਾਏ […]

Continue Reading

ਵਿਸ਼ਾਲ ਮੈਗਾ ਮਾਰਟ ‘ਚ ਲੱਗੀ ਭਿਆਨਕ ਅੱਗ, ਲਿਫਟ ‘ਚ ਫਸਣ ਕਾਰਨ ਨੌਜਵਾਨ ਦੀ ਮੌਤ

ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿਕ ਬਿਊਰੋ :Vishal Mega Mart ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਲਿਫਟ ਵਿੱਚ ਫਸਣ ਕਾਰਨ ਮੌਤ ਹੋ ਗਈ। ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ।ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸ਼ਾਮ ਨੂੰ ਕਰੋਲ ਬਾਗ ਦੇ ਪਦਮ ਰੋਡ ‘ਤੇ ਸਥਿਤ ਵਿਸ਼ਾਲ ਮੈਗਾ ਮਾਰਟ (Vishal […]

Continue Reading