ਅਭਿਜੀਤ ਦੀਪਕੇ, ਨੇਹਾ ਬੋਰਾ, ਪ੍ਰਕਾਸ਼ ਰਾਜ ਤੇ ਪ੍ਰਸ਼ਾਂਤ ਭੂਸ਼ਣ ਨੇ ਕੀਤੀ ਸਾਂਝੀ ਪ੍ਰੈੱਸ ਕਾਨਫਰੰਸ; SIR ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ
ਨਵੀਂ ਦਿੱਲੀ, 15 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਅਤੇ ਵਿਦਿਆਰਥੀ ਜਥੇਬੰਦੀ AISA ਦੀ ਕੌਮੀ ਪ੍ਰਧਾਨ ਨੇਹਾ ਬੋਰਾ ਨੇ 15 ਅਕਤੂਬਰ ਨੂੰ ਦਿੱਲੀ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਇਸ ਵਿੱਚ ਸੀਨੀਅਰ ਵਕੀਲ ਕਪਿਲ ਸਿੱਬਲ, ਪ੍ਰਸ਼ਾਂਤ ਭੂਸ਼ਣ ਅਤੇ ਅਦਾਕਾਰ ਪ੍ਰਕਾਸ਼ ਰਾਜ ਵੀ ਸ਼ਾਮਲ ਹੋਏ। CJP ਵੱਲੋਂ ਵਿਸ਼ੇਸ਼ ਤੀਬਰ ਸੁਧਾਈ (SIR) […]
Continue Reading
