Apple ਵਲੋਂ iPhone 17 Series ਦੀ ਭਾਰਤ ‘ਚ ਵਿਕਰੀ ਸ਼ੁਰੂ, ਸਟੋਰਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ

ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ :ਐਪਲ ਨੇ ਅੱਜ 19 ਸਤੰਬਰ ਨੂੰ ਭਾਰਤ ‘ਚ ਆਪਣੇ ਆਈਫੋਨ 17 ਸੀਰੀਜ਼ ਦੀ ਵਿਕਰੀ ਸ਼ੁਰੂ ਕੀਤੀ। ਹਮੇਸ਼ਾ ਵਾਂਗ, ਨਵੇਂ ਆਈਫੋਨ ਲਈ ਕ੍ਰੇਜ਼ ਸਪੱਸ਼ਟ ਹੈ। ਮੁੰਬਈ ਦੇ ਜੀਓ ਬੀਕੇਸੀ ਸੈਂਟਰ ਵਿਖੇ ਐਪਲ ਸਟੋਰ ‘ਤੇ ਭਾਰੀ ਭੀੜ ਕਾਰਨ ਹਫੜਾ-ਦਫੜੀ ਮਚ ਗਈ। ਇਸ ਨਾਲ ਹੱਥੋਪਾਈ ਵੀ ਹੋਈ , ਜਿਸ ਕਾਰਨ ਸੁਰੱਖਿਆ […]

Continue Reading

ਹਰਿਆਣਾ ਰੋਡਵੇਜ਼ ਦੀ ਬੱਸ ਡਿਵਾਈਡਰ ‘ਤੇ ਚੜ੍ਹ ਕੇ ਖੰਭੇ ਨਾਲ ਟਕਰਾਈ, 15 ਯਾਤਰੀ ਜ਼ਖਮੀ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪਾਣੀਪਤ ਦੇ ਦਹਿਰ ਟੋਲ ਪਲਾਜ਼ਾ ਨੇੜੇ ਹਰਿਆਣਾ ਰੋਡਵੇਜ਼ ਦੀ ਇੱਕ ਬੱਸ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਇਸ ਤੋਂ ਬਾਅਦ ਬੱਸ ਡਿਵਾਈਡਰ ‘ਤੇ ਚੜ੍ਹ ਗਈ। ਇਸ ਕਾਰਨ 15 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚ 2 ਬੱਚੇ ਅਤੇ ਔਰਤਾਂ ਸ਼ਾਮਲ ਹਨ।ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਮੈਡੀਕਲ ਕਾਲਜ ਲਿਜਾਇਆ ਗਿਆ ਜਿੱਥੇ ਉਨ੍ਹਾਂ […]

Continue Reading

ਕੈਬਨਿਟ ਮੰਤਰੀ ਨੇ ਸੋਸ਼ਲ ਮੀਡੀਆ ਤੋਂ ਹਟਾਇਆ ‘ਮੰਤਰੀ’

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਬਾਈਓ ਤੋਂ ‘ਮੰਤਰੀ’ ਹਟਾ ਲਿਆ ਹੈ। ਮੰਤਰੀ ਹਟਾਏ ਜਾਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਚਰਚਾਵਾਂ ਜਾਰੀ ਹੋ ਗਈਆਂ। ਹਰਿਆਣਾ ਦੇ ਕੈਬਨਿਟ ਮੰਤਰੀ ਅਨਿਲ ਵਿਜ ਨੇ ਆਪਣੇ ਸੋਸ਼ਲ ਮੀਡੀਆ ‘ਐਕਸ’ (X) ਤੋਂ ਮੰਤਰੀ ਦਾ ਟੈਗ ਹਟਾ ਦਿੱਤਾ ਹੈ। ਇਸ ਨਾਲ ਪੂਰੀ ਸਰਕਾਰ ਤੇ […]

Continue Reading

ਲਲਿਤ ਮੋਦੀ ਦਾ ਭਰਾ ਸਮੀਰ ਮੋਦੀ ਬਲਾਤਕਾਰ ਮਾਮਲੇ ‘ਚ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਪੁਲਿਸ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਦੇ ਭਰਾ, ਕਾਰੋਬਾਰੀ ਸਮੀਰ ਮੋਦੀ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ। ਇੱਕ ਔਰਤ ਨੇ ਸਮੀਰ ਮੋਦੀ ‘ਤੇ 2019 ਤੋਂ ਵਾਰ-ਵਾਰ ਬਲਾਤਕਾਰ, ਬਲੈਕਮੇਲਿੰਗ ਅਤੇ ਧੋਖਾਧੜੀ ਦਾ ਦੋਸ਼ ਲਗਾਇਆ ਹੈ।ਔਰਤ ਨੇ 10 ਸਤੰਬਰ ਨੂੰ ਦਿੱਲੀ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-09-2025 ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ […]

Continue Reading

ਚੋਣ ਕਮਿਸ਼ਨ ਵਲੋਂ ਰਾਹੁਲ ਗਾਂਧੀ ਦੁਆਰਾ ਲਗਾਏ ਗਏ ਵੋਟਰਾਂ ਦੇ ਨਾਮ ਹਟਾਉਣ ਦੇ ਦੋਸ਼ ਝੂਠੇ ਤੇ ਬੇਬੁਨਿਆਦ ਕਰਾਰ

ਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਲਗਾਏ ਗਏ ਵੋਟਰਾਂ ਦੇ ਨਾਮ ਹਟਾਉਣ ਦੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ ‘ਤੇ ਬੇਬੁਨਿਆਦ ਕਰਾਰ ਦਿੱਤਾ ਹੈ ਅਤੇ ਜ਼ੋਰ […]

Continue Reading

ਰਾਹੁਲ ਗਾਂਧੀ ਨੇ “ਵੋਟ ਚੋਰੀ” ਮਾਮਲੇ ‘ਤੇ ਕੀਤੀ ਪ੍ਰੈਸ ਕਾਨਫਰੰਸ, ਸਬੂਤ ਹੋਣ ਦਾ ਦਾਅਵਾ

ਚੋਣ ਕਮਿਸ਼ਨ ‘ਤੇ ਜਾਣਬੁੱਝ ਕੇ ਕਾਂਗਰਸ ਦੀਆਂ ਵੋਟਾਂ ਨੂੰ ਨਿਸ਼ਾਨਾ ਬਣਾਉਣ ਦਾ ਇਲਜ਼ਾਮਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :ਕਾਂਗਰਸ ਸੰਸਦ ਮੈਂਬਰ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਵੀਰਵਾਰ ਨੂੰ “ਵੋਟ ਚੋਰੀ” ‘ਤੇ ਆਪਣੀ ਦੂਜੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਪਹਿਲਾਂ 7 ਅਗਸਤ ਨੂੰ ਮੀਡੀਆ ਨਾਲ ਗੱਲ ਕੀਤੀ ਸੀ।31 […]

Continue Reading

ਲਾਪਤਾ 7ਵੀਂ ਜਮਾਤ ਦੀ ਵਿਦਿਆਰਥਣ ਦੀ ਲਾਸ਼ ਮਿਲੀ, ਅਧਿਆਪਕ ਗ੍ਰਿਫ਼ਤਾਰ

ਕੋਲਕਾਤਾ, 18 ਸਤੰਬਰ, ਦੇਸ਼ ਕਲਿਕ ਬਿਊਰੋ :20 ਦਿਨਾਂ ਤੋਂ ਲਾਪਤਾ 7ਵੀਂ ਜਮਾਤ ਦੀ ਵਿਦਿਆਰਥਣ ਦੀ ਸੜੀ ਹੋਈ ਲਾਸ਼ ਇੱਕ ਬੋਰੀ ਵਿੱਚੋਂ ਮਿਲੀ। ਲਾਸ਼ ਨੂੰ ਟੁਕੜਿਆਂ ਵਿੱਚ ਕੱਟ ਕੇ ਪਾਣੀ ਵਿੱਚ ਸੁੱਟ ਦਿੱਤਾ ਗਿਆ ਸੀ। ਪੁਲਿਸ ਨੇ ਬੁੱਧਵਾਰ ਨੂੰ ਵਿਦਿਆਰਥਣ ਦੇ ਸਕੂਲ ਅਧਿਆਪਕ ਮਨੋਜ ਕੁਮਾਰ ਪਾਲ ਨੂੰ ਗ੍ਰਿਫ਼ਤਾਰ ਕਰ ਲਿਆ।ਵਿਦਿਆਰਥਣ ਦੀ ਲਾਸ਼ ਪੱਛਮੀ ਬੰਗਾਲ ਦੇ ਬੀਰਭੂਮ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-09-2025 ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ […]

Continue Reading

ਭਾਰਤੀ ਚੋਣ ਕਮਿਸ਼ਨ ਨੇ EVM ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਪਹਿਲੀ ਵਾਰ, EVM ਵਿੱਚ ਨਜ਼ਰ ਆਉਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਫੋਟੋਆਂ ਚੰਡੀਗੜ੍ਹ, 17 ਸਤੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪੱਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ ਬਿਹਤਰ […]

Continue Reading