MHA ਵੱਲੋਂ ਕਈ ਸੂਬਿਆਂ ਨੂੰ ਮੌਕ ਡ੍ਰਿਲ ਕਰਨ ਦੇ ਹੁਕਮ

ਨਵੀਂ ਦਿੱਲੀ, 5 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਅੱਤਵਾਦੀਆਂ ਵੱਲੋਂ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਪਿੱਛੋ ਭਾਰਤ ਤੇ ਪਾਕਿਸਤਾਨ ਵਿੱਚ ਤਣਾਅ ਚਲ ਰਿਹਾ ਹੈ। ਇਸ ਤਣਾਅ ਦੇ ਚਲਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਈ ਸੂਬਿਆਂ ਨੁੰ ਮੌਕ ਡ੍ਰਿਲ ਕਰਨ ਦੇ ਹੁਕਮ ਦਿੱਤੇ ਗਏ ਹਨ। ਐਮਐਚਏ ਵੱਲੋਂ ਕਈ ਰਾਜਾਂ ਨੂੰ 7 ਮਈ […]

Continue Reading

Gold Price : ਸੋਨਾ ਹੋਇਆ ਮਹਿੰਗਾ, ਚਾਂਦੀ ਸਸਤੀ

ਨਵੀਂ ਦਿੱਲੀ, 5 ਮਈ, ਦੇਸ਼ ਕਲਿੱਕ ਬਿਓਰੋ : ਸੋਨੇ ਤੇ ਚਾਂਦੀ ਦੇ ਭਾਅ ਵਿੱਚ ਰੋਜ਼ਾਨਾ ਉਤਰਾਅ ਚੜ੍ਹਾਅ ਹੁੰਦਾ ਰਹਿੰਦਾ ਹੈ। ਅੱਜ ਫਿਰ ਸੋਨੇ ਤੇ ਚਾਂਦੀ ਦੇ ਭਾਅ ਵਿੱਚ ਬਦਲਾਅ ਹੋਇਆ ਹੈ। ਮਲਟੀ ਕਮੋਡਿਟੀ ਐਕਸਚੇਂਜ (ਐਮਸੀਐਕਸ) ਉਤੇ ਅੱਜ ਸਵੇਰੇ ਸੋਨੇ ਦੇ ਸੌਦੇ ਦੌਰਾਨ ਵਾਧਾ ਦਿਖਾਈ ਦਿੱਤਾ। ਸਵੇਰੇ 0.49 ਫੀਸਦੀ ਦਾ ਉਛਾਲ ਨਾਲ 93.090 ਰੁਪਏ ਪ੍ਰਤੀ 10 […]

Continue Reading

ਪੁੰਛ ‘ਚ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼, ਪੰਜ IED ਬਰਾਮਦ

ਸ਼੍ਰੀਨਗਰ, 5 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟ ਪਿੰਡ ਵਿੱਚ ਇੱਕ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਵਿੱਚ ਪੰਜ ਆਈਈਡੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਕੰਟਰੋਲ ਰੇਖਾ (LoC) ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ […]

Continue Reading

20 ਲੱਖ ਰੁਪਏ ਦੀ ਰਿਸ਼ਵਤ ਲੈਂਦਾ MLA ਗ੍ਰਿਫਤਾਰ

ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸੇ ਇਕ ਵਿਧਾਇਕ ਨੂੰ 20 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ੍ਹਿਆ ਗਿਆ ਹੈ। ਵਿਧਾਇਕ ਵੱਲੋਂ ਵਿਧਾਨ ਸਭਾ ਵਿੱਚ ਇਕ ਸਵਾਲ ਨੂੰ ਲੈ ਕੇ ਇਹ ਰਿਸ਼ਵਤ ਲਈ ਜਾ ਰਹੀ ਸੀ। ਜੈਪੁਰ, 5 ਮਈ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸੇ ਇਕ ਵਿਧਾਇਕ ਨੂੰ 20 ਲੱਖ ਰੁਪਏ ਦੀ […]

Continue Reading

ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਕਾਨਪੁਰ, 5 ਮਈ, ਦੇਸ਼ ਕਲਿੱਕ ਬਿਓਰੋ : ਇਕ ਜੁੱਤਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰ ਜਿਉਂਦ ਜਲ ਗਏ। ਅੱਗ ਉਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਪਹੁੰਚ ਕੇ ਕਾਬੂ ਪਾਇਆ। ਉਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਚਮਨਗੰਜ ਥਾਣਾ ਖੇਤਰ ਦੇ ਪ੍ਰੇਮ ਨਗਰ ਖੇਤਰ ਵਿੱਚ ਇਕ ਜੁੱਤਾ ਫੈਕਟਰੀ ਨੂੰ ਭਿਆਨਕ ਅੱਗ ਲੱਗ […]

Continue Reading

ਅੱਜ ਦਾ ਇਤਿਹਾਸ

5 ਮਈ 2021 ਨੂੰ ਮਮਤਾ ਬੈਨਰਜੀ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਣੇ ਸਨਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 5 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 5 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 05-05-2025 ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ […]

Continue Reading

ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ, Air Chief Marshal ਅਮਰਪ੍ਰੀਤ ਸਿੰਘ ਵਲੋਂ PM ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ, ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕ ਦਿੱਤਾ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਜੰਮੂ ਦੇ ਰਾਮਬਨ ਵਿੱਚ ਬਣੇ ਬਗਲੀਹਾਰ ਬੰਨ੍ਹ ਦੁਆਰਾ ਚਨਾਬ ਦੇ ਪਾਣੀ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਕਸ਼ਮੀਰ ਵਿੱਚ […]

Continue Reading

ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਨਾਲ ਪਏ ਗੜ੍ਹੇ

ਸ਼ਿਮਲਾ, 4 ਮਈ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਬਦਲ ਗਿਆ ਹੈ। ਸ਼ਿਮਲਾ ਸਮੇਤ ਕਈ ਥਾਵਾਂ ਉਤੇ ਅੱਜ ਦੁਪਹਿਰ ਸਮੇਂ ਭਾਰੀ ਮੀਂਹ ਦੇ ਨਾਲ ਗੜ੍ਹੇ ਪਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 6 ਦਿਨਾਂ ਤੱਕ ਹਨ੍ਹੇਰੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ […]

Continue Reading

ਫੌਜ ਦੀ ਗੱਡੀ ਖਾਈ ਵਿੱਚ ਡਿੱਗੀ, ਤਿੰਨ ਜਵਾਨਾਂ ਦੀ ਮੌਤ

ਸ਼੍ਰੀਨਗਰ, 4 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਖੇਤਰ ਵਿੱਚ ਅੱਜ ਐਤਵਾਰ ਨੂੰ ਫੌਜ ਦਾ ਇੱਕ ਵਾਹਨ 600 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ ਤਿੰਨ ਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਜਵਾਨਾਂ ਦੀ ਪਛਾਣ ਅਮਿਤ ਕੁਮਾਰ, ਸੁਜੀਤ ਕੁਮਾਰ ਅਤੇ ਮਾਨ ਬਹਾਦਰ ਵਜੋਂ ਹੋਈ ਹੈ।ਫੌਜ, ਪੁਲਿਸ, ਐਸਡੀਆਰਐਫ ਅਤੇ […]

Continue Reading