ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਦਾ ਦੌਰਾ

ਕੈਦੀਆਂ ਨੂੰ ਰੋਜ਼ੀ-ਰੋਟੀ-ਅਧਾਰਿਤ ਹੁਨਰ ਸਿਖਲਾਈ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਦਿੱਤਾ ਜ਼ੋਰ ਸੰਗਰੂਰ: 13 ਅਗਸਤ, ਦੇਸ਼ ਕਲਿੱਕ ਬਿਓਰੋ – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਵਿਸ਼ੇਸ਼ ਨਿਗਰਾਨ ਬਾਲ ਕ੍ਰਿਸ਼ਨ ਗੋਇਲ ਨੇ ਰਾਜ ਦੇ ਆਪਣੇ 6 ਦਿਨਾਂ ਦੌਰੇ ਦੇ ਅੰਤਿਮ ਗੇੜ ਦੌਰਾਨ ਅੱਜ ਸੰਗਰੂਰ ਜ਼ਿਲ੍ਹਾ ਜੇਲ੍ਹ ਦਾ ਦੌਰਾ ਕੀਤਾ। ਜੇਲ੍ਹ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਅਤੇ ਹੋਰ ਅਧਿਕਾਰੀਆਂ […]

Continue Reading

ਸ਼ੀਸ਼ੇ ਕਾਲੇ ਹੋਣ ਕਾਰਨ ਟ੍ਰੈਫਿਕ ਪੁਲਿਸ ਵੱਲੋਂ ਅਦਾਕਾਰ ਅਕਸ਼ੈ ਕੁਮਾਰ ਦੀ ਕਾਰ ਜ਼ਬਤ

ਸ਼ੀਸ਼ੇ ਕਾਲੇ ਹੋਣ ਕਾਰਨ ਟ੍ਰੈਫਿਕ ਪੁਲਿਸ ਵੱਲੋਂ ਅਦਾਕਾਰ ਅਕਸ਼ੈ ਕੁਮਾਰ ਦੀ ਕਾਰ ਜ਼ਬਤਸ਼੍ਰੀਨਗਰ, 13 ਅਗਸਤ, ਦੇਸ਼ ਕਲਿਕ ਬਿਊਰੋ :ਟ੍ਰੈਫਿਕ ਪੁਲਿਸ ਨੇ ਅਦਾਕਾਰ ਅਕਸ਼ੈ ਕੁਮਾਰ ਦੀ ਕਾਰ ਜ਼ਬਤ ਕਰ ਲਈ ਹੈ। ਅਧਿਕਾਰੀਆਂ ਦੇ ਅਨੁਸਾਰ, ਕਾਰ ਦੀਆਂ ਖਿੜਕੀਆਂ ‘ਤੇ ਨਿਰਧਾਰਤ ਸੀਮਾ ਤੋਂ ਵੱਧ ਕਾਲੀ ਫਿਲਮ (ਰੰਗਤ) ਸੀ, ਜੋ ਕਿ ਮੋਟਰ ਵਾਹਨ ਐਕਟ ਦੀ ਉਲੰਘਣਾ ਹੈ।ਇਹ ਕਾਰਵਾਈ ਜੰਮੂ […]

Continue Reading

ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਵਲੋਂ ਹਾਈ ਕੋਰਟ ‘ਚ ED ਦੇ ਕੇਸ ਰੱਦ ਕਰਨ ਦੀ ਮੰਗ

ਨਵੀਂ ਦਿੱਲੀ, 13 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਸਬੰਧਤ ਸ਼ਰਾਬ ਘੁਟਾਲੇ ਨਾਲ ਸਬੰਧਤ ਇੱਕ ਪਟੀਸ਼ਨ ‘ਤੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਹੋਈ।ਦੋਵਾਂ ਆਗੂਆਂ ਨੇ ਹਾਈ ਕੋਰਟ ਵਿੱਚ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੀਤੇ ਗਏ ਕੇਸ ਨੂੰ […]

Continue Reading

ਅੱਜ ਦਾ ਇਤਿਹਾਸ

13 ਅਗਸਤ 1918 ਨੂੰ ਬਾਏਰੀਸ਼ੇ ਮੋਟਰੇਨ ਵਰਕੇ (BMW) ਨੂੰ ਜਰਮਨੀ ਵਿਖੇ ਇੱਕ ਜਨਤਕ ਕੰਪਨੀ(AG) ‘ਚ ਬਦਲ ਦਿੱਤਾ ਗਿਆ ਸੀਚੰਡੀਗੜ੍ਹ, 13 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 13 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*13 ਅਗਸਤ 1937 ਨੂੰ ਚੀਨ-ਜਾਪਾਨ ਵਿਚਕਾਰ ਸ਼ੰਘਾਈ ਦੀ ਦੂਜੀ ਲੜਾਈ ਸ਼ੁਰੂ ਹੋਈ ਸੀ।*1923 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ13-08-2025 ਗੋਂਡ॥ ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ […]

Continue Reading

SC ਨੇ ਦਿੱਲੀ ‘ਚ 10 ਸਾਲ ਪੁਰਾਣੀਆਂ ਗੱਡੀਆਂ ਬੰਦ ਕਰਨ ‘ਤੇ ਫਿਲਹਾਲ ਲਗਾਈ ਰੋਕ

ਨਵੀਂ ਦਿੱਲੀ:12 ਅਗਸਤ, ਦੇਸ਼ ਕਲਿੱਕ ਬਿਓਰੋ ਦਿੱਲੀ ਵਿੱਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨ ਚਲਾਉਣ ਵਾਲਿਆਂ ਵਿਰੁੱਧ ਫਿਲਹਾਲ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕੀਤੀ ਜਾਵੇਗੀ, ਸੁਪਰੀਮ ਕੋਰਟ ਨੇ 10-15 ਸਾਲ ਪੁਰਾਣੇ ਵਾਹਨਾਂ ਵਿਰੁੱਧ ਕਾਰਵਾਈ ‘ਤੇ ਪਾਬੰਦੀ ਲਗਾ ਦਿੱਤੀ ਹੈ। ਨਾਲ ਹੀ, ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ […]

Continue Reading

ਗਾਜ਼ਾ ਵਿੱਚ ਪੱਤਰਕਾਰਾਂ ਦੇ ਕਤਲੇਆਮ ਖ਼ਿਲਾਫ਼ ਆਵਾਜ਼ ਉਠਾਓ: ਦੇਸ਼ ਭਗਤ ਕਮੇਟੀ

ਜਲੰਧਰ: 12 ਅਗਸਤ, ਦੇਸ਼ ਕਲਿੱਕ ਬਿਓਰੋ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਰੀ ਕੀਤੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਗਾਜ਼ਾ ਖੇਤਰ ਦੀ ਦੁਰਲੱਭ ਹਕੀਕੀ ਤਸਵੀਰ ਦੁਨੀਆਂ ਸਾਹਮਣੇ ਲਿਆਉਣ ਵਾਲੇ ਪੱਤਰਕਾਰਾਂ ਨੂੰ ਡਰੋਨ ਹਮਲੇ ਦਾ ਚੋਣਵਾਂ ਨਿਸ਼ਾਨਾ ਬਣਾਇਆ ਜਾਣਾ ਅਤੇ […]

Continue Reading

ਲੋਕ ਸਭਾ ‘ਚ ਨਕਦੀ ਘੁਟਾਲੇ ਮਾਮਲੇ ਵਿੱਚ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਮਨਜ਼ੂਰ

ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਮੰਗਲਵਾਰ ਨੂੰ ਨਕਦੀ ਘੁਟਾਲੇ ਮਾਮਲੇ ਵਿੱਚ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਵਿਰੁੱਧ ਮਹਾਂਦੋਸ਼ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਸਪੀਕਰ ਨੇ ਕਿਹਾ, ‘ਮੈਨੂੰ ਰਵੀ ਸ਼ੰਕਰ ਪ੍ਰਸਾਦ ਅਤੇ ਵਿਰੋਧੀ ਧਿਰ ਦੇ ਨੇਤਾ ਸਮੇਤ ਕੁੱਲ 146 ਮੈਂਬਰਾਂ ਦੇ ਦਸਤਖਤ ਵਾਲਾ ਪ੍ਰਸਤਾਵ ਪ੍ਰਾਪਤ […]

Continue Reading

Gold Rate : ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿੱਕ ਬਿਓਰੋ : Gold price changes: ਸੋਨੇ ਦੇ ਭਾਅ ਵਿੱਚ ਅੱਜ ਗਿਰਾਵਟ ਦਿਖਾਈ ਦਿੱਤੀ ਹੈ। MCX ਉਤੇ ਸੋਨੇ ਦੀਆਂ ਕੀਮਤਾਂ ਵਿੱਚ 1400 ਰੁਪਏ ਦੀ ਕਮੀ ਆਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸੋਨੇ ਨੂੰ ਟ੍ਰੈਰਿਫ ਤੋਂ ਛੋਟ ਦਿੱਤੇ ਜਾਣ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਉਤੇ ਅਸਰ (changes) ਦਿਖਾਈ ਦਿੱਤਾ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 17ਵਾਂ ਦਿਨ, ਵੋਟਰ ਵੈਰੀਫਿਕੇਸ਼ਨ ‘ਤੇ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ 17ਵਾਂ ਦਿਨ ਹੈ। ਬਿਹਾਰ SIR ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦਾ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਕਾਰਨ ਬਿੱਲਾਂ ‘ਤੇ ਚਰਚਾ ਨਹੀਂ ਹੋ ਰਹੀ। ਸੋਮਵਾਰ ਨੂੰ ਵੀ 8 ਬਿੱਲ ਬਿਨਾਂ ਚਰਚਾ ਦੇ ਪਾਸ ਹੋ […]

Continue Reading