ਸਮਾਗਮ ਦੌਰਾਨ ਮੰਦਰ ਦੀ ਕੰਧ ਡਿੱਗੀ, 7 ਲੋਕਾਂ ਦੀ ਮੌਤ ਕਈ ਜ਼ਖਮੀ

ਵਿਸ਼ਾਖਾਪਟਨਮ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਮੰਗਲਵਾਰ ਰਾਤ ਨੂੰ ਸ਼੍ਰੀ ਵਰਾਹ ਲਕਸ਼ਮੀ ਨਰਸਿਮ੍ਹਾ ਸਵਾਮੀ ਮੰਦਰ ਦੀ ਕੰਧ ਦਾ 20 ਫੁੱਟ ਲੰਬਾ ਹਿੱਸਾ ਢਹਿ ਗਿਆ। ਇਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਮੰਦਰ ਵਿੱਚ ਚੰਦਨ ਉਤਸਵ ਚੱਲ ਰਿਹਾ ਹੈ।ਕਲੈਕਟਰ ਹਰਿੰਦਰ ਪ੍ਰਸਾਦ ਨੇ ਦੱਸਿਆ ਕਿ […]

Continue Reading

ਕੋਲਕਾਤਾ ਵਿਖੇ ਹੋਟਲ ‘ਚ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ

ਕੋਲਕਾਤਾ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :Kolkata hotel fire: ਕੋਲਕਾਤਾ ਦੇ ਫਲਪੱਟੀ ਫਿਸ਼ਿੰਗ ਖੇਤਰ ‘ਚ ਮੰਗਲਵਾਰ ਰਾਤ ਨੂੰ ਇਕ ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ 14 ਲੋਕਾਂ ਦੀ ਮੌਤ ਹੋ ਗਈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅਜੇ ਵੀ ਕੁਝ ਲੋਕਾਂ ਦੇ ਅੰਦਰ ਫਸੇ ਹੋਣ ਦਾ ਖਦਸ਼ਾ ਹੈ ਅਤੇ ਉਨ੍ਹਾਂ ਨੂੰ ਕੱਢਣ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ […]

Continue Reading

ਪਾਕਿਸਤਾਨ ਵਲੋਂ ਫੜੇ BSF ਜਵਾਨ ਦੀ ਪਤਨੀ ਪਹੁੰਚੀ ਪੰਜਾਬ

ਫਿਰੋਜ਼ਪੁਰ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨੀ ਰੇਂਜਰਾਂ ਵੱਲੋਂ ਫੜੇ ਗਏ ਬੀਐਸਐਫ ਕਾਂਸਟੇਬਲ ਪੀਕੇ ਸਾਵ ਦੀ ਗਰਭਵਤੀ ਪਤਨੀ ਰਜਨੀ ਫਿਰੋਜ਼ਪੁਰ ਪਹੁੰਚ ਗਈ ਹੈ।ਅੱਜ ਮੰਗਲਵਾਰ ਨੂੰ ਉਹ ਆਪਣੇ ਬੇਟੇ ਅਤੇ ਰਿਸ਼ਤੇਦਾਰਾਂ ਨਾਲ ਪੱਛਮੀ ਬੰਗਾਲ ਦੇ ਹੁਗਲੀ ਤੋਂ ਚੰਡੀਗੜ੍ਹ ਏਅਰਪੋਰਟ ਪਹੁੰਚੀ। ਇੱਥੋਂ ਅਧਿਕਾਰੀ ਉਸ ਨੂੰ ਫਿਰੋਜ਼ਪੁਰ ਲੈ ਗਏ। ਰਜਨੀ ਬੀਐਸਐਫ ਅਧਿਕਾਰੀਆਂ ਨੂੰ […]

Continue Reading

ਨਵੀਂ ਖੋਜ : ਮਰਦਾਂ ਦੇ ਮੁਕਾਬਲੇ ਜਨਾਨੀਆਂ ਨੂੰ ਸੁਣਦਾ ਜ਼ਿਆਦਾ

ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 ਦੇਸ਼ਾਂ ਵਿੱਚ ਕੀਤੀ ਗਈ, ਜਿਸ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਹੈ। ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹੁਣੇ ਹੀ ਇਕ ਹੋਈ ਨਵੀਂ ਖੋਜ ਮੁਤਾਬਕ ਔਰਤਾਂ ਨੂੰ ਮਰਦਾਂ ਨਾਲੋਂ ਵੱਧ ਸੁਣਾਈ ਦਿੰਦਾ ਹੈ। ਇਹ ਸਟੱਡੀ 13 […]

Continue Reading

ਭਾਰਤ ‘ਚੋਂ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਲਏ ਗਏ ਫੈਸਲੇ ਮੁਤਾਬਕ ਪਾਕਿਸਤਾਨੀ ਨਾਗਰਿਕਾਂ ਦੀ ਵਾਪਸੀ ਦਾ ਅੱਜ ਆਖਰੀ ਦਿਨ ਹੈ। ਭਾਰਤ ਸਰਕਾਰ ਇਸ ਸਮੇਂ ਦੀ ਮਿਆਦ ਪਹਿਲਾਂ ਦੋ ਵਾਰ ਵਧਾ ਚੁੱਕੀ ਹੈ।ਇਹ ਅੱਜ ਸ਼ਾਮ ਤੱਕ ਸਪੱਸ਼ਟ ਹੋ ਜਾਵੇਗਾ ਕਿ ਇਸ ਨੂੰ ਇਕ ਵਾਰ ਫਿਰ […]

Continue Reading

ਅੱਜ ਦਾ ਇਤਿਹਾਸ

29 ਅਪ੍ਰੈਲ 1939 ਨੂੰ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 29 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ29-04-2025 ਗੂਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ ਨਾਮੁ ਸਖਾ ਹਰਿ ਭਾਈ ॥ ਗੁਰਮਤਿ ਰਾਮ ਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ ਲਏ […]

Continue Reading

ਭਾਰਤ ਅਤੇ ਫਰਾਂਸ ਨੇ ਕੀਤੇ ਰਾਫੇਲ ਮਰੀਨ ਜਹਾਜ਼ਾਂ ਦੇ ਸੌਦੇ ‘ਤੇ ਦਸਤਖਤ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਫਰਾਂਸ ਵਿਚਾਲੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ‘ਚ 26 ਰਾਫੇਲ ਮਰੀਨ ਜਹਾਜ਼ਾਂ ਦੇ ਸੌਦੇ ‘ਤੇ ਦਸਤਖਤ ਕੀਤੇ ਗਏ। ਭਾਰਤ ਵਲੋਂ ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਇਸ ਸਮਝੌਤੇ ‘ਤੇ ਦਸਤਖਤ ਕੀਤੇ। ਇਸ ਸੌਦੇ ਤਹਿਤ ਭਾਰਤ ਫਰਾਂਸ ਤੋਂ 22 ਸਿੰਗਲ ਸੀਟਰ ਅਤੇ 4 ਡਬਲ ਸੀਟਰ ਜਹਾਜ਼ ਖਰੀਦੇਗਾ। […]

Continue Reading