ਪਾਕਿਸਤਾਨੀ 16 Youtube ਚੈਨਲਾਂ ਉਤੇ ਭਾਰਤ ’ਚ ਲਾਈ ਪਾਬੰਦੀ

ਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਤਵਾਦੀਆਂ ਵੱਲੋਂ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਕੀਤੇ ਗਏ ਹਮਲੇ ਤੋਂ ਬਾਅਦ ਭਾਰਤ ਸਰਕਾਰ ਸਖਤ ਕਦਮ ਚੁੱਕ ਰਹੀ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਦੇ 16 ਯੂਟਿਊਬ ਚੈਨਲਾਂ ਨੂੰ ਬੰਦ ਕੀਤਾ ਹੈ ਜੋ ਭਾਰਤ ਦੇ ਮਾਹੌਲ ਨੂੰ ਵਿਗਾੜਨ ਲਈ ਕੂੜ ਪ੍ਰਚਾਰ ਕਰਦੇ ਸਨ। ਹੁਣ ਭਾਰਤ ਨੇ ਪਾਕਿਸਤਾਨ ਦੇ ਇਕਾ […]

Continue Reading

PM ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਵਿਚਾਲੇ ਅਹਿਮ ਮੀਟਿੰਗ

ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਹਿਲਗਾਮ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟਨਵੀਂ ਦਿੱਲੀ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਵਿਚਾਲੇ ਅਹਿਮ ਮੀਟਿੰਗ ਹੋਈ। 40 ਮਿੰਟ ਤੱਕ ਚੱਲੀ ਇਸ ਮੁਲਾਕਾਤ ਵਿੱਚ ਰਾਜਨਾਥ ਨੇ ਪ੍ਰਧਾਨ ਮੰਤਰੀ ਨੂੰ ਪਹਿਲਗਾਮ ਹਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਦੂਜੇ ਪਾਸੇ ਅੱਜ ਜੰਮੂ-ਕਸ਼ਮੀਰ […]

Continue Reading

ਅਗਵਾ ਕੀਤੇ ਮਜ਼ਦੂਰਾਂ ਨੂੰ ਬਚਾਉਣ ਲਈ ਫੌਜ ਨੇ ਚਲਾਇਆ ਆਪ੍ਰੇਸ਼ਨ, ਤਿੰਨ ਅੱਤਵਾਦੀ ਢੇਰ

ਅਰੁਣਾਚਲ ਪ੍ਰਦੇਸ਼ ਦੇ ਲੋਂਗਡਿੰਗ ਜ਼ਿਲੇ ਦੇ ਪੰਗਚਾਓ ਇਲਾਕੇ ਤੋਂ 25 ਅਪ੍ਰੈਲ ਦੀ ਰਾਤ ਨੂੰ ਅੱਤਵਾਦੀਆਂ ਵਲੋਂ ਦੋ ਨਿਰਮਾਣ ਮਜ਼ਦੂਰਾਂ ਨੂੰ ਅਗਵਾ ਕਰ ਲਿਆ ਗਿਆ ਸੀ। ਸੂਚਨਾ ਮਿਲਣ ‘ਤੇ ਭਾਰਤੀ ਫੌਜ ਅਤੇ ਅਸਾਮ ਰਾਈਫਲਜ਼ ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਈਟਾਨਗਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਰੁਣਾਚਲ ਪ੍ਰਦੇਸ਼ ਦੇ ਲੋਂਗਡਿੰਗ ਜ਼ਿਲੇ ਦੇ ਪੰਗਚਾਓ ਇਲਾਕੇ ਤੋਂ 25 ਅਪ੍ਰੈਲ […]

Continue Reading

ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

ਸ਼੍ਰੀਨਗਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਨੂੰ 6 ਦਿਨ ਬੀਤ ਚੁੱਕੇ ਹਨ। ਐਲਜੀ ਮਨੋਜ ਸਿਨਹਾ ਨੇ ਇਸ ਹਮਲੇ ‘ਤੇ ਚਰਚਾ ਕਰਨ ਲਈ ਅੱਜ ਜੰਮੂ-ਕਸ਼ਮੀਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।ਇਕ ਦਿਨ ਦੇ ਸੈਸ਼ਨ ਦੌਰਾਨ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਸੁਰੱਖਿਆ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਹੋਵੇਗੀ ਅਤੇ […]

Continue Reading

ਅੱਜ ਦਾ ਇਤਿਹਾਸ

28 ਅਪ੍ਰੈਲ 2003 ਨੂੰ ਪਹਿਲੀ ਵਾਰ ਪੂਰੀ ਦੁਨੀਆ ‘ਚ ਕਰਮਚਾਰੀ ਸੁਰੱਖਿਆ ਤੇ ਸਿਹਤ ਦਿਵਸ ਮਨਾਇਆ ਗਿਆ ਸੀਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 28 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। 28 ਅਪ੍ਰੈਲ ਦਾ ਇਤਿਹਾਸ ਇਸ […]

Continue Reading

NIA ਨੇ ਪਹਿਲਗਾਮ ਮਾਮਲੇ ‘ਚ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ: 27 ਅਪ੍ਰੈਲ, ਦੇਸ਼ ਕਲਿੱਕ ਬਿਓਰੋਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਰਾਸ਼ਟਰੀ ਜਾਂਚ ਏਜੰਸੀ (NIA) ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਨੂੰ ਰਸਮੀ ਤੌਰ ‘ਤੇ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। NIA ਦੀਆਂ ਟੀਮਾਂ ਨੇ ਬੁੱਧਵਾਰ ਤੋਂ ਅੱਤਵਾਦੀ ਹਮਲੇ ਵਾਲੀ ਥਾਂ ‘ਤੇ ਸਬੂਤਾਂ ਦੀ ਭਾਲ ਤੇਜ਼ ਕਰ ਦਿੱਤੀ ਹੈ।ਅੱਤਵਾਦ […]

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 7 ਜ਼ਖਮੀ

ਚਤਰਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਪੂਰਾ ਪਰਿਵਾਰ ਉਜੜਣ ਦੀ ਦੁੱਖਦਾਈ ਖਬਰ ਹੈ। ਸ਼ਰਧਾਲੂਆਂ ਦੀ ਭਰੀ ਸਕਾਰਪੀਓ ਕੰਟਰੋਲ ਗੁਆ ਕੇ ਸੜਕ ਕਿਨਾਰੇ ਖੜ੍ਹੇ ਇਕ ਵੱਡੇ ਦਰਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਹ ਘਟਨਾ ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੀ। ਇਹ ਹਾਦਸਾ ਚਤਰਾ-ਇਟਖੋਰੀ ਮੁੱਖ ਮਾਰਗ ਪਿੰਡ ਗੰਧਰੀਆ ਨੇੜੇ […]

Continue Reading

ਅੱਜ ਦਾ ਇਤਿਹਾਸ

27 ਅਪ੍ਰੈਲ ਨੂੰ1904 ਵਿੱਚ ਆਸਟ੍ਰੇਲੀਆਈ ਲੇਬਰ ਪਾਰਟੀ ਦੁਨੀਆ ਦੀ ਪਹਿਲੀ ਲੇਬਰ ਸਰਕਾਰ ਬਣੀਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 27 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ:

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,27-04-2025 ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥ ਗੁਰਮੁਖਿ ਚੂਕੈ ਆਵਣ ਜਾਣੁ ॥ ਗੁਰਮੁਖਿ ਦਰਗਹ ਪਾਵੈ ਮਾਣੁ ॥ ਗੁਰਮੁਖਿ ਖੋਟੇ ਖਰੇ ਪਛਾਣੁ ॥ ਗੁਰਮੁਖਿ ਲਾਗੈ ਸਹਜਿ ਧਿਆਨੁ ॥ ਗੁਰਮੁਖਿ ਦਰਗਹ ਸਿਫਤਿ ਸਮਾਇ ॥ ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥ ਗੁਰਮੁਖਿ ਨਾਮੁ ਨਿਰੰਜਨ ਪਾਏ ॥ ਗੁਰਮੁਖਿ ਹਉਮੈ ਸਬਦਿ […]

Continue Reading

ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ High Alert, BSF ਦੀਆਂ Quick Reaction ਟੀਮਾਂ ਮੁਸਤੈਦ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ। ਰਾਜ ਵਿੱਚ ਭਾਰਤ-ਪਾਕਿਸਤਾਨ ਸਰਹੱਦ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੈ। ਸਾਰੀਆਂ ਥਾਵਾਂ ‘ਤੇ, ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਆਪਣੀਆਂ ਕਵਿੱਕ ਰਿਐਕਸ਼ਨ ਟੀਮਾਂ […]

Continue Reading