ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ

ਟਰੰਪ ਟੈਰਿਫ ਤੋਂ ਬਾਅਦ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ‘ਤੇ ਨਵੀਂ ਦਿੱਲੀ: 3 ਫਰਵਰੀ, ਦੇਸ਼ ਕਲਿੱਕ ਬਿਓਰੋਭਾਰਤੀ ਰੁਪਏ ਨੂੰ ਸੋਮਵਾਰ ਨੂੰ ਭਾਰੀ ਝਟਕਾ ਲੱਗਾ ਅਤੇ ਅਮਰੀਕੀ ਡਾਲਰ ਦੇ ਮੁਕਾਬਲੇ ਨਵੇਂ ਰਿਕਾਰਡ ਹੇਠਲੇ ਪੱਧਰ ‘ਤੇ ਖਿਸਕ ਗਿਆ। ਭਾਰਤੀ ਰੁਪਇਆ ਸੋਮਵਾਰ ਨੂੰ ਸ਼ੁਰੂਆਤੀ ਵਪਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ 67 […]

Continue Reading

ਬਜਟ ਸੈਸ਼ਨ ਦੌਰਾਨ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਹੰਗਾਮਾ, ਸਹੀ ਅੰਕੜੇ ਜਾਰੀ ਕਰਨ ਦੀ ਮੰਗ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿਕ ਬਿਊਰੋ :ਬਜਟ ਸੈਸ਼ਨ ਦੇ ਤੀਜੇ ਦਿਨ ਅੱਜ ਸੋਮਵਾਰ ਨੂੰ ਲੋਕ ਸਭਾ ‘ਚ ਮਹਾਕੁੰਭ ‘ਚ ਭਗਦੜ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਪੀਕਰ ਨੂੰ ਕਿਹਾ ਕਿ ਸਰਕਾਰ ਭਗਦੜ ਕਾਰਨ ਹੋਈਆਂ ਮੌਤਾਂ ਦੇ ਸਹੀ ਅੰਕੜੇ ਜਾਰੀ ਕਰੇ।ਇਸ ‘ਤੇ ਸਪੀਕਰ ਓਮ […]

Continue Reading

ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ , 3 ਫਰਵਰੀ, ਦੇਸ਼ ਕਲਿਕ ਬਿਊਰੋ :ਫੋਰਬਸ ਨੇ ਦੁਨੀਆ ਦੇ 10 ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਦੀ ਸੂਚੀ ਜਾਰੀ ਕੀਤੀ ਹੈ, ਭਾਰਤ ਇਸ ਸੂਚੀ ‘ਚੋਂ ਬਾਹਰ ਰਹਿ ਗਿਆ ਹੈ। ਫੋਰਬਸ ਦੀ 2025 ਦੀ ਇਸ ਨਵੀਂ ਸੂਚੀ ‘ਚ ਟਾਪ 10 ‘ਚ ਅਮਰੀਕਾ ਪਹਿਲੇ ਸਥਾਨ ‘ਤੇ ਹੈ ਜਦਕਿ ਚੀਨ ਦੂਜੇ ਸਥਾਨ ‘ਤੇ ਹੈ। ਇਜ਼ਰਾਈਲ ਨੇ ਟਾਪ […]

Continue Reading

ਸੰਸਦ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਰਾਸ਼ਟਰਪਤੀ ਦੇ ਸੰਬੋਧਨ ‘ਤੇ ਹੋਵੇਗੀ ਚਰਚਾ

ਨਵੀਂ ਦਿੱਲੀ, 3 ਫਰਵਰੀ, ਦੇਸ਼ ਕਲਿਕ ਬਿਊਰੋ :ਸੰਸਦ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ‘ਤੇ ਚਰਚਾ ਕੀਤੀ ਜਾਵੇਗੀ। ਭਾਜਪਾ ਸੰਸਦ ਰਾਮਵੀਰ ਸਿੰਘ ਬਿਧੂੜੀ ਅੱਜ ਸਦਨ ਵਿੱਚ ਧੰਨਵਾਦ ਦਾ ਮਤਾ ਪੇਸ਼ ਕਰਨਗੇ। ਬਿਹਾਰ ਦੇ ਪਟਨਾ ਸਾਹਿਬ ਤੋਂ ਸੰਸਦ ਮੈਂਬਰ ਰਵੀ ਸ਼ੰਕਰ ਪ੍ਰਸਾਦ ਮਤੇ ਦਾ ਸਮਰਥਨ ਕਰਨਗੇ।ਇਸ ਤੋਂ ਬਾਅਦ ਰਾਹੁਲ […]

Continue Reading

ਮਹਾਕੁੰਭ ਦਾ ਤੀਸਰਾ ਅਤੇ ਆਖਰੀ ਅੰਮ੍ਰਿਤ ਇਸ਼ਨਾਨ ਸ਼ੁਰੂ

ਪ੍ਰਯਾਗਰਾਜ, 3 ਫਰਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਦਾ ਤੀਸਰਾ ਅਤੇ ਆਖਰੀ ਅੰਮ੍ਰਿਤ ਇਸ਼ਨਾਨ ਬਸੰਤ ਪੰਚਮੀ ‘ਤੇ ਸ਼ੁਰੂ ਹੋ ਗਿਆ ਹੈ। ਸਾਧੂ-ਸੰਤ ਇਸ਼ਨਾਨ ਲਈ ਸੰਗਮ ਵਿੱਚ ਪਹੁੰਚ ਰਹੇ ਹਨ।ਸਭ ਤੋਂ ਪਹਿਲਾਂ ਪੰਚਾਇਤੀ ਨਿਰੰਜਨੀ ਅਖਾੜੇ ਦੇ ਸੰਤ ਸੰਗਮ ਵਿੱਚ ਪੁੱਜੇ। ਉਥੇ ਅੰਮ੍ਰਿਤ ਇਸ਼ਨਾਨ ਕੀਤਾ। ਫਿਰ ਸਭ ਤੋਂ ਵੱਡੇ ਜੂਨਾ ਅਖਾੜੇ ਦੇ ਨਾਲ ਕਿੰਨਰ ਅਖਾੜੇ ਨੇ ਅੰਮ੍ਰਿਤ ਇਸ਼ਨਾਨ […]

Continue Reading

ਅੱਜ ਦਾ ਇਤਿਹਾਸ

3 ਫਰਵਰੀ 1988 ਨੂੰ ਭਾਰਤੀ ਜਲ ਸੈਨਾ ਦੀ ਪਹਿਲੀ ਪਰਮਾਣੂ ਪਣਡੁੱਬੀ INS ਚੱਕਰ ਫੌਜੀ ਬੇੜੇ ‘ਚ ਸ਼ਾਮਲ ਕੀਤੀ ਗਈ ਸੀਚੰਡੀਗੜ੍ਹ, 3 ਫਰਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 3 ਫਰਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਕੋਸ਼ਿਸ਼ ਕਰਾਂਗੇ […]

Continue Reading

ਇਕ ਅਧਿਆਪਕ ਦੀ ਸੇਵਾ ਮੁਕਤੀ ਮੌਕੇ ਉਚੀ ਉਚੀ ਰੋਏ ਅਧਿਆਪਕ ਸਾਥੀ ਤੇ ਵਿਦਿਆਰਥੀ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਇਕ ਅਧਿਆਪਕ ਦੀ ਸੇਵਾ ਮੁਕਤੀ ਮੌਕੇ ਸਕੂਲ ਦੇ ਵਿਦਿਆਰਥੀ ਤੇ ਉਸਦੇ ਸਾਥੀ ਅਧਿਆਪਕ ਉਚੀ ਉਚੀ ਰੋਣ ਦੀ ਭਾਵੁਕ ਕਰਨ ਵਾਲੀ ਵੀਡੀਓ ਸਾਹਮਣੇ ਆਈ ਹੈ। ਝਾਰਖੰਡ ਦੇ ਗੜਵਾ ਜ਼ਿਲ੍ਹੇ ਦੇ ਇਕ ਸਕੂਲ ਵਿੱਚ ਅਧਿਆਪਕ ਦੀ ਸੇਵਾ ਮੁਕਤੀ ਸਭ ਨੂੰ ਪ੍ਰਭਾਵਿਤ ਕਰਦੀ ਹੈ। ਇਸ ਵੀਡੀਓ ਵਿੱਚ ਗੁਰੂ ਚੇਲੇ ਵਿੱਚ […]

Continue Reading

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਜਾ ਰਿਹਾ : ਕੇਜਰੀਵਾਲ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਦੋਸ਼ ਲਗਾਉਂਦਾ ਹੋਏ ਕਿਹਾ ਕਿ ਪਾਰਟੀ ਵਰਕਰਾਂ ਨੂੰ ਡਰਾਇਆ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਕੇ ਦਿੱਲੀ ਪੁਲਿਸ ਦੀ ਸ਼ਿਕਾਇਤ ਕੀਤੀ ਹੈ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਦੋਸ਼ੀ ਪੁਲਿਸ ਅਧਿਕਾਰੀਆਂ […]

Continue Reading

ਬਰਾਤੀਆਂ ਨੂੰ ਲਿਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, 7 ਦੀ ਮੌਤ ਤੇ 15 ਜ਼ਖਮੀ

ਬਰਾਤੀਆਂ ਨੂੰ ਲਿਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, 7 ਦੀ ਮੌਤ ਤੇ 15 ਜ਼ਖਮੀਨਾਸਿਕ : 2 ਫਰਵਰੀ, ਦੇਸ਼ ਕਲਿੱਕ ਬਿਓਰੋਮਹਾਰਾਸ਼ਟਰ ਦੇ ਨਾਸਿਕ-ਗੁਜਰਾਤ ਹਾਈਵੇਅ ‘ਤੇ ਇਕ ਲਗਜ਼ਰੀ ਬੱਸ ਦੇ 200 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਕਰੀਬ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਪੰਦਰਾਂ ਜ਼ਖਮੀ ਹੋ ਗਏ। ਪ੍ਰਾਈਵੇਟ ਲਗਜ਼ਰੀ ਬੱਸ ਪੁਣੇ ਜ਼ਿਲੇ ਦੇ ਲੋਹੇਗਾਓਂ ਤੋਂ […]

Continue Reading

2 ਫਰਵਰੀ ਦਾ ਇਤਿਹਾਸ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ : 2 ਫਰਵਰੀ ਵਿਸ਼ਵ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਦਿਨ ਹੈ। ਇਸ ਦਿਨ ਖੇਡ, ਰਾਜਨੀਤੀ ਅਤੇ ਕਲਾ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਵਾਪਰੀਆਂ, ਨਾਲ ਹੀ ਕਈ ਉਲਲੇਖਯੋਗ ਜਨਮਦਿਨ ਅਤੇ ਮੌਤਾਂ ਵੀ ਹੋਈਆਂ। ਇਤਿਹਾਸਕ ਘਟਨਾਵਾਂ : 1653 – ਨਿਊ ਐਮਸਟਰਡਮ (ਅਮਰੀਕੀ ਖੇਤਰ) ਨੂੰ ਇੱਕ ਸ਼ਹਿਰ ਦੇ ਰੂਪ ਵਿੱਚ ਸ਼ਾਮਲ ਕੀਤਾ […]

Continue Reading