15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ਵਿੱਚ ਬਦਲਾਅ
ਨਵੀਂ ਦਿੱਲੀ, 18 ਸਤੰਬਰ (ਦੇਸ਼ ਕਲਿੱਕ ਬਿਊਰੋ) : ਵਿਦੇਸ਼ ਮੰਤਰਾਲੇ (MEA) ਨੇ ‘ਪਾਸਪੋਰਟ (ਸੋਧ) ਨਿਯਮ, 2026’ ਅਧਿਸੂਚਿਤ ਕੀਤੇ ਹਨ। ਇਨ੍ਹਾਂ ਤਹਿਤ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਦੀ ਵੈਧਤਾ ਅਤੇ ਪਾਸਪੋਰਟ ਸੇਵਾਵਾਂ ਦੀ ਫੀਸ ਨਾਲ ਜੁੜੇ ਨਿਯਮਾਂ ਵਿੱਚ ਬਦਲਾਅ ਕੀਤਾ ਗਿਆ ਹੈ। ਨਵੇਂ ਨਿਯਮ 15 ਸਤੰਬਰ ਨੂੰ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਿਤ ਹੋਣ […]
Continue Reading
