ਵਿੱਤ ਮੰਤਰੀ ਨੇ ਬਜਟ ‘ਚ ਆਂਗਣਵਾੜੀ ਤੇ ਔਰਤਾਂ ਲਈ ਕੀਤਾ ਅਹਿਮ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਇਸ ਬੱਜਟ ਵਿੱਚ ਉਨ੍ਹਾਂ ਨੇ ਆਂਗਨਵਾੜੀਆਂ ਤੇ ਔਰਤਾਂ ਲਈ ਕੁਝ ਐਲਾਨ ਕੀਤੇ ਹਨ। ਇਹ ਐਲਾਨ ਅਨੁਸੂਚਿਤ ਜਾਤੀ (SC) ਅਤੇ ਅਨੁਸੂਚਿਤ ਜਨਜਾਤੀ (ST) ਦੀਆਂ 5 ਲੱਖ ਔਰਤਾਂ ਲਈ ਹਨ।ਇਹ ਯੋਜਨਾ ਉਨ੍ਹਾਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ […]

Continue Reading

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਬਜਟ ‘ਚ ਵੱਡੇ ਐਲਾਨ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣਾ 8ਵਾਂ ਬਜਟ ਸੰਸਦ ਵਿੱਚ ਪੇਸ਼ ਕਰ ਰਹੇ ਹਨ। ਸਰਕਾਰ ਦਾ ਧਿਆਨ ਬਿਹਾਰ ‘ਤੇ ਹੈ, ਜਿੱਥੇ ਇਸ ਸਾਲ ਅਕਤੂਬਰ-ਨਵੰਬਰ ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।ਸੀਤਾਰਮਨ ਨੇ ਬਜਟ ਵਿੱਚ ਬਿਹਾਰ ਲਈ ਨੈਸ਼ਨਲ ਇੰਸਟੀਚਿਊਟ ਆਫ ਫੂਡ ਟੈਕਨਾਲੋਜੀ, ਐਂਟਰਪ੍ਰਿਨਿਓਰਸ਼ਿਪ ਐਂਡ ਮੈਨੇਜਮੈਂਟ ਸਥਾਪਤ ਕਰਨ ਦਾ ਐਲਾਨ ਕੀਤਾ। ਇਸ […]

Continue Reading

ਬਜਟ ‘ਚ ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ

ਕਿਸਾਨ ਕ੍ਰੈਡਿਟ ਕਾਰਡ ਦੀ ਲਿਮਟ ਵਧਾਈ ਨਵੀਂ ਦਿੱਲੀ: 1 ਫਰਵਰੀ, ਦੇਸ਼ ਕਲਿੱਕ ਬਿਓਰੋਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਦੀ ਕਰਜ਼ਾ ਹੱਦ ਤਿੰਨ ਲੱਖ ਤੋਂ ਵਧਾ ਕੇ 5 ਲੱਖ ਕਰ ਦਿੱਤੀ ਗਈ ਹੈ।

Continue Reading

ਲੋਕ ਸਭਾ ’ਚ ਵਿਰੋਧੀ ਦਲ ਵੱਲੋਂ ਹੰਗਾਮਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਲੋਕ ਸਭਾ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਲੋਕ ਸਭਾ ਦੀ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਦਲ ਵੱਲੋਂ ਹੰਗਾਮਾ ਸ਼ੁਰੂ ਕੀਤਾ ਗਿਆ। ਸਪੀਕਰ ਨੇ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਸੀਤਾਰਮਣ ਨੂੰ ਬੁਲਾਇਆ। ਇਸ ਮੌਕੇ ਵਿਰੋਧ ਦਲ ਦੇ […]

Continue Reading

ਬਜਟ ਤੋਂ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਸੀਤਾਰਮਣ ਦੀ ਪਹਿਨੀ ਸਾੜੀ ਬਣੀ ਚਰਚਾ ਦਾ ਵਿਸ਼ਾ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਅੱਜ ਥੋੜ੍ਹੀ ਸਮੇਂ ਤੱਕ ਹੀ ਬਜਟ ਪੇਸ਼ ਕੀਤਾ ਜਾਣਾ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਸੀਤਾਰਮਣ ਵੱਲੋਂ ਪਹਿਨੀ ਸਾੜੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਵਾਰ ਬਜਟ ਵਾਲੇ ਦਿਨ ਵਿੱਤ ਮੰਤਰੀ ਨੇ ਇਕ ਖਾਸ ਸਾੜੀ ਪਹਿਨੀ ਹੋਈ ਹੈ। ਵਿੱਤ ਮੰਤਰੀ […]

Continue Reading

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਬਜਟ ਪੇਸ਼ ਕਰਨਗੇਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰਨਗੇ। ਉਹ ਸਵੇਰੇ 8:45 ‘ਤੇ ਆਪਣੀ ਰਿਹਾਇਸ਼ ਤੋਂ ਵਿੱਤ ਮੰਤਰਾਲੇ ਪਹੁੰਚ ਗਏ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਭਵਨ ਜਾਣਗੇ। ਉੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਬਜਟ ਦੀ ਕਾਪੀ ਸੌਂਪਣਗੇ।ਇਸ ਤੋਂ ਬਾਅਦ […]

Continue Reading

ਸਸਤੇ ਹੋਏ ਗੈਸ ਸਿਲੰਡਰ

ਨਵੀਂ ਦਿੱਲੀ, 1 ਫਰਵਰੀ, ਦੇਸ਼ ਕਲਿੱਕ ਬਿਓਰੋ : ਫਰਵਰੀ ਮਹੀਨੇ ਦੇ ਪਹਿਲੀ ਤਾਰੀਕ ਨੂੰ ਕੁਝ ਰਾਹਤ ਭਰੀ ਖਬਰ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਘੱਟ ਹੋਈਆਂ ਹਨ। ਅੱਜ ਸਵੇਰੇ ਸਰਕਾਰੀ ਆਇਲ ਮਾਰਕੀਟ ਕੰਪਨੀਆਂ ਨੇ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਇੰਡੀਅਨ ਆਇਲ ਨੇ ਦਿੱਲੀ ਵਿੱਚ 19 ਕਿਲੋਗ੍ਰਾਮ ਵਾਲੇ ਕਾਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1804 ਰੁਪਏ […]

Continue Reading

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਨਵੀਂ ਦਿੱਲੀ, 31 ਜਨਵਰੀ, ਦੇਸ਼ ਕਲਿਕ ਬਿਊਰੋ :18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਸ਼ੁੱਕਰਵਾਰ (31 ਜਨਵਰੀ) ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ, ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ […]

Continue Reading

ਵਿਰਾਟ ਕੋਹਲੀ ਸਮੇਤ ਕਈ ਕ੍ਰਿਕਟਰ ਮੇਰੇ ਚੇਲੇ : ਡੇਰਾ ਸਿਰਸਾ ਮੁਖੀ ਵੱਲੋਂ ਦਾਅਵਾ

ਵਿਰਾਟ ਕੋਹਲੀ ਸਮੇਤ ਕਈ ਕ੍ਰਿਕਟਰ ਮੇਰੇ ਚੇਲੇ : ਡੇਰਾ ਸਿਰਸਾ ਮੁਖੀ ਵੱਲੋਂ ਦਾਅਵਾ ਸਿਰਸਾ, 31 ਜਨਵਰੀ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਨੇ ਉਸ ਤੋਂ ਗੁਰੂ ਮੰਤਰ ਲਿਆ ਹੈ। ਰਾਮ ਰਹੀਮ ਨੇ ਡੇਰਾ ਸਿਰਸਾ ਤੋਂ ਆਨਲਾਈਨ ਸਤਿਸੰਗ ‘ਚ ਕਿਹਾ, ”ਵਿਰਾਟ ਕੋਹਲੀ 2010 ‘ਚ […]

Continue Reading

ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ

ਮਹਾਕੁੰਭ ‘ਚ ਅੱਗ ਲੱਗਣ ਕਾਰਨ 15 ਟੈਂਟ ਸੜੇ ਪ੍ਰਯਾਗਰਾਜ, 31 ਜਨਵਰੀ, ਦੇਸ਼ ਕਲਿਕ ਬਿਊਰੋ :ਮਹਾਕੁੰਭ ਮੇਲਾ ਖੇਤਰ ਦੇ ਸੈਕਟਰ-22 ਵਿੱਚ ਅੱਗ ਲੱਗਣ ਕਾਰਨ 15 ਟੈਂਟ ਸੜ ਗਏ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ। ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਪਹਿਲਾਂ 19 ਜਨਵਰੀ ਨੂੰ ਸਿਲੰਡਰ ਧਮਾਕੇ ਕਾਰਨ 180 ਪੰਡਾਲ ਸੜ ਗਏ ਸਨ।ਇਸੇ ਦੌਰਾਨ […]

Continue Reading