IPS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ 55 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
Continue Readingਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਹਰਿਆਣਾ ਸਰਕਾਰ ਵੱਲੋਂ 55 ਆਈਪੀਐਸ ਅਤੇ ਐਚਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਹਰਿਆਣਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
Continue Readingਨਵੀਂ ਦਿੱਲੀ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਅੱਜ ਭਾਵ ਮੰਗਲਵਾਰ 22 ਅਪ੍ਰੈਲ ਨੂੰ ਪਹਿਲੀ ਵਾਰ 1 ਲੱਖ ਰੁਪਏ ਤੱਕ ਪਹੁੰਚ ਗਈ ਹੈ। ਇਕ ਦਿਨ ਪਹਿਲਾਂ ਸੋਮਵਾਰ ਨੂੰ ਸੋਨੇ ਦੀ ਕੀਮਤ 96,670 ਰੁਪਏ ਸੀ।ਚਾਂਦੀ ਦੀ ਕੀਮਤ 342 ਰੁਪਏ ਡਿੱਗ ਕੇ 95,900 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ। […]
Continue Readingਚੰਡੀਗੜ੍ਹ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 22 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 22 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ :-
Continue Readingਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-04-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ […]
Continue Readingਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਫਿਰੋਜ਼ਪੁਰ ਖੇਤਰ ਦੀ ਰੇਲਵੇ ਸੇਵਾ ਨਾਲ ਸਬੰਧਤ ਮੁੱਦੇ ਉਠਾਏ। ਉਨ੍ਹਾਂ ਪੰਜਾਬ ਸਪੈਸ਼ਲ ਸ਼ਤਾਬਦੀ ਐਕਸਪ੍ਰੈਸ ਫਿਰੋਜ਼ਪੁਰ ਤੋਂ ਸ਼ੁਰੂ ਕਰਨ ਦੀ ਮੰਗ […]
Continue Readingਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]
Continue Readingਰਾਂਚੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਬੋਕਾਰੋ ਵਿੱਚ ਅੱਜ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅੱਠ ਨਕਸਲੀ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਲੁਗੂ ਅਤੇ ਝੁਮਰਾ ਪਹਾੜੀਆਂ ਦੇ ਵਿਚਕਾਰ ਜੰਗਲੀ ਖੇਤਰ ਵਿੱਚ ਹੋਇਆ।ਝਾਰਖੰਡ ਦੇ ਡੀਜੀਪੀ ਮੁਤਾਬਕ, ‘ਮੁੱਠਭੇੜ ‘ਚ 1 ਕਰੋੜ ਰੁਪਏ ਦਾ ਇਨਾਮੀ ਨਕਸਲੀ ਪ੍ਰਯਾਗ ਮਾਂਝੀ ਉਰਫ਼ ਵਿਵੇਕ ਵੀ ਮਾਰਿਆ ਗਿਆ। […]
Continue Readingਕੁਸ਼ੀਨਗਰ, 21 ਅਪ੍ਰੈਲ, ਦੇ਼ਸ ਕਲਿੱਕ ਬਿਓਰੋ ਇਕ ਤੇਜ ਰਫਤਾਰ ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਏ ਅਤੇ 2 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਇਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਥਾਣਾ ਨੇਬੁਆ ਨੌਰੰਗੀਆ ਖੇਤਰ ਵਿੱਚ ਭੁਜੌਲੀ ਵਿੱਚ ਇਕ […]
Continue Readingਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :US Vice President: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਚਾਰ ਦਿਨਾਂ ਦੌਰੇ ‘ਤੇ ਅੱਜ ਭਾਰਤ ਪਹੁੰਚ ਰਹੇ ਹਨ। ਇਸ ਯਾਤਰਾ ‘ਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਊਸ਼ਾ ਵਾਂਸ ਅਤੇ ਉਨ੍ਹਾਂ ਦੇ ਤਿੰਨ ਬੱਚੇ ਵੀ ਹੋਣਗੇ। ਉਹ ਇਟਲੀ ਦਾ ਦੌਰਾ ਕਰਕੇ ਇੱਥੇ ਆ ਰਹੇ ਹਨ।ਉਨ੍ਹਾਂ ਦਾ ਜਹਾਜ਼ ਸਵੇਰੇ […]
Continue Readingਪਟਨਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਭੋਜਪੁਰ ‘ਚ ਦੇਰ ਰਾਤ ਇਕ ਵਿਆਹ ਦੌਰਾਨ ਬਦਮਾਸ਼ਾਂ ਨੇ 2 ਬੱਚਿਆਂ ਸਮੇਤ 7 ਲੋਕਾਂ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ ‘ਚ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ।ਇਨ੍ਹਾਂ ਸਾਰਿਆਂ ਨੂੰ ਇਲਾਜ […]
Continue Reading