Sunday Bank: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਬੈਂਕਾਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਨਬੇੜ ਲਓ ਸਾਰੇ ਕੰਮਕਾਜ਼

  Sunday Bank: ਅੱਜ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਬੈਂਕਾਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਨਬੇੜ ਲਓ ਸਾਰੇ ਕੰਮਕਾਜ਼ ਚੰਡੀਗੜ੍ਹ, 27 ਸਤੰਬਰ 2026: ਬੈਂਕ ਮੁਲਾਜ਼ਮਾਂ ਵੱਲੋਂ 28, 29 ਅਤੇ 30 ਸਤੰਬਰ ਨੂੰ ਦਿੱਤੀ ਗਈ ਤਿੰਨ ਦਿਨਾਂ ਹੜਤਾਲ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਦੀਆਂ ਹਦਾਇਤਾਂ ਅਨੁਸਾਰ ਅੱਜ ਐਤਵਾਰ ਨੂੰ ਵੀ ਬੈਂਕ ਆਮ ਦਿਨਾਂ ਵਾਂਗ ਖੁੱਲ੍ਹੇ […]

Continue Reading

ਸਰਜੀਕਲ ਸਟ੍ਰਾਈਕ ਦੇ 10 ਸਾਲ! ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕੀਤੀ ਸੀ ਕਾਰਵਾਈ- PM ਮੋਦੀ

  ਸਰਜੀਕਲ ਸਟ੍ਰਾਈਕ ਦੇ 10 ਸਾਲ! ਭਾਰਤੀ ਫੌਜ ਨੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਵਿਰੁੱਧ ਕੀਤੀ ਸੀ ਕਾਰਵਾਈ- PM ਮੋਦੀ ਨਵੀਂ ਦਿੱਲੀ, 27 ਸਤੰਬਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਮਨ ਕੀ ਬਾਤ’ ਦੇ 138ਵੇਂ ਐਪੀਸੋਡ ਨੂੰ ਸੰਬੋਧਨ ਕਰਦਿਆਂ 2016 ਦੀ ਸਰਜੀਕਲ ਸਟ੍ਰਾਈਕ ਨੂੰ ਭਾਰਤ ਦੀ ਇੱਕ ਮਹੱਤਵਪੂਰਨ ਇਤਿਹਾਸਕ ਪ੍ਰਾਪਤੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ […]

Continue Reading

Breaking – ਸੁਪਰੀਮ ਕੋਰਟ ਦਾ ਵੱਡਾ ਹੁਕਮ: 9 ਮਹੀਨਿਆਂ ਵਿੱਚ ਆਈਸੀਯੂ ਸਹੂਲਤਾਂ ਸੁਧਾਰਨ ਅਤੇ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

  Breaking – ਸੁਪਰੀਮ ਕੋਰਟ ਦਾ ਵੱਡਾ ਹੁਕਮ: 9 ਮਹੀਨਿਆਂ ਵਿੱਚ ਆਈਸੀਯੂ ਸਹੂਲਤਾਂ ਸੁਧਾਰਨ ਅਤੇ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼ ਨਵੀਂ ਦਿੱਲੀ 27 ਸਤੰਬਰ 2026 ਸੁਪਰੀਮ ਕੋਰਟ ਨੇ ਦੇਸ਼ ਵਿੱਚ ਗੰਭੀਰ ਮਰੀਜ਼ਾਂ ਲਈ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ, ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਈਸੀਯੂ (ਗੰਭੀਰ ਸੰਭਾਲ ਇਕਾਈ) ਦੇ […]

Continue Reading

ਵੱਡੀ ਖ਼ਬਰ: ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 19 ਲੋਕਾਂ ਦੀ ਮੌਤ

  ਵੱਡੀ ਖ਼ਬਰ: ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 19 ਲੋਕਾਂ ਦੀ ਮੌਤ ਨਾਗਾਲੈਂਡ 27 ਸਤੰਬਰ 2026 ਨਾਗਾਲੈਂਡ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 19 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਵਾਈ ਤੇਜ਼ ਹੋ ਗਈ ਹੈ। […]

Continue Reading

ਮਮਤਾ ਬੈਨਰਜੀ ਦੀ ਰੈਲੀ ’ਚ ਜਾ ਰਹੇ TMC ਵਿਧਾਇਕ ਕੂਣਾਲ ਘੋਸ਼ ਦੀ ਕਾਰ ’ਤੇ ਹਮਲਾ

ਕੋਲਕਾਤਾ, 26 ਸਤੰਬਰ (ਦੇਸ਼ ਕਲਿੱਕ ਬਿਊਰੋ): ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਉੱਤਰਪਾੜਾ ਵਿੱਚ ਤ੍ਰਿਣਮੂਲ ਕਾਂਗਰਸ (TMC) ਦੇ ਵਿਧਾਇਕ ਕੂਣਾਲ ਘੋਸ਼ ਦੀ ਕਾਰ ’ਤੇ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਕੂਣਾਲ ਘੋਸ਼ ਸ਼੍ਰੀਰਾਮਪੁਰ ਵਿੱਚ ਹੋ ਰਹੀ ਮਮਤਾ ਬੈਨਰਜੀ ਦੀ ਰੈਲੀ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਰਿਪੋਰਟਾਂ ਮੁਤਾਬਕ ਉੱਤਰਪਾੜਾ […]

Continue Reading

ਬਲਦ ਨੇ ਨਿਗਲ ਲਿਆ 3 ਤੋਲੇ ਦਾ ਸੋਨੇ ਦਾ ਮੰਗਲਸੂਤਰ, ਸਰਜਰੀ ਕਰ ਕੱਢਿਆ ਬਾਹਰ

ਮਾਲੇਗਾਓਂ: 26 ਸਤੰਬਰ (ਦੇਸ਼ ਕਲਿੱਕ ਬਿਊਰੋ): ਮਹਾਰਾਸ਼ਟਰ ਦੇ ਮਾਲੇਗਾਓਂ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਬੈਲਪੋਲਾ ਤਿਉਹਾਰ ਮੌਕੇ ਪੂਜਾ ਤੋਂ ਬਾਅਦ ਬਲਦ ਨੂੰ ਪ੍ਰਸਾਦ ਖੁਆਉਂਦੇ ਸਮੇਂ ਉਸ ਨੇ ਥਾਲੀ ਵਿੱਚ ਪਿਆ ਕਰੀਬ 3 ਤੋਲੇ ਦਾ ਸੋਨੇ ਦਾ ਮੰਗਲਸੂਤਰ ਵੀ ਨਿਗਲ ਲਿਆ। ਮਾਲੇਗਾਓਂ ਵਨਪਤ ਦੇ ਕਿਸਾਨ ਸ਼ਿਵਾਜੀ ਬੋਰਸੇ ਕੋਲ ਦੋ ਬਲਦ ਸਨ। ਇਸ ਕਾਰਨ ਇਹ […]

Continue Reading

ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਟਰੈਕਟਰ ਦੇ ਨਾਲ ਦਰੜ ਕੇ 80 ਸਾਲਾ ਬਜ਼ੁਰਗ ਔਰਤ ਦਾ ਕਤਲ

ਭਿਵਾਨੀ: ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਪਿੰਡ ਧਨਾਨਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਇੱਕ 80 ਸਾਲਾ ਬਜ਼ੁਰਗ ਔਰਤ ਦਾ ਟਰੈਕਟਰ ਦੇ ਨਾਲ ਦਰੜ ਕੇ ਕਤਲ ਕਰ ਦੇਣ ਦਾ ਮਾਮਲਾ ਸ੍ਹਾਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਪਿਆਰੀ ਦੇਵੀ ਵਜੋਂ ਹੋਈ ਹੈ। ਘਟਨਾ ਵਿੱਚ ਉਸ ਦਾ 36 ਸਾਲਾ ਪੁੱਤਰ ਵੀ ਗੰਭੀਰ ਜ਼ਖਮੀ ਹੋਇਆ ਹੈ। ਜਾਣਕਾਰੀ ਮੁਤਾਬਕ […]

Continue Reading

ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ

  ਏਸ਼ਿਆਈ ਖੇਡਾਂ: ਭਾਰਤੀ ਮਹਿਲਾ ਕਬੱਡੀ ਟੀਮ ਨੇ ਇਰਾਨ ਨੂੰ ਹਰਾ ਕੇ ਜਿੱਤਿਆ ਗੋਲਡ ਮੈਡਲ ਨਵੀਂ ਦਿੱਲੀ 26 ਸਤੰਬਰ 2026 ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕਬੱਡੀ ਟੀਮ ਨੇ ਇੱਕ ਵਾਰ ਫਿਰ ਆਪਣੀ ਤਾਕਤ ਦਾ ਲੋਹਾ ਮਨਵਾਉਂਦਿਆਂ ਫਾਈਨਲ ਵਿੱਚ ਇਰਾਨ ਨੂੰ 37–31 ਨਾਲ ਮਾਤ ਦੇ ਕੇ ਗੋਲਡ ਮੈਡਲ ਆਪਣੇ ਨਾਮ ਕਰ ਲਿਆ। ਇਸ ਜਿੱਤ ਨਾਲ ਭਾਰਤ […]

Continue Reading

ਵੱਡੀ ਖ਼ਬਰ: ਮੁੱਖ ਮੰਤਰੀ ਖ਼ਿਲਾਫ਼ ਥਾਣੇ ਪਹੁੰਚੀ ਸ਼ਿਕਾਇਤ; ਪੜ੍ਹੋ ਪੂਰਾ ਮਾਮਲਾ

  ਵੱਡੀ ਖ਼ਬਰ: ਮੁੱਖ ਮੰਤਰੀ ਖ਼ਿਲਾਫ਼ ਥਾਣੇ ਪਹੁੰਚੀ ਸ਼ਿਕਾਇਤ; ਪੜ੍ਹੋ ਪੂਰਾ ਮਾਮਲਾ ਜਮੁਈ ਨਾਬਾਲਗ ਮਾਮਲਾ: ਪੀੜਤਾ ਦੀ ਤਸਵੀਰ ’ਤੇ ਵਿਵਾਦ, ਮੀਸਾ ਭਾਰਤੀ ਨੇ CM ਖ਼ਿਲਾਫ਼ FIR ਦੀ ਕੀਤੀ ਮੰਗ ਪਟਨਾ 26 ਸਤੰਬਰ 2026 ਬਿਹਾਰ ਦੇ ਜਮੁਈ ਵਿੱਚ ਨਾਬਾਲਗ ਨਾਲ ਛੇੜਛਾੜ ਅਤੇ ਕਥਿਤ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਵਧ ਗਿਆ ਹੈ। ਰਾਸ਼ਟਰੀ ਜਨਤਾ […]

Continue Reading

BREAKING: CBSE ਨੂੰ ਮਿਲਿਆ ਨਵਾਂ ਚੇਅਰਮੈਨ, ਸੀਨੀਅਰ IAS ਅਫ਼ਸਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

  BREAKING: CBSE ਨੂੰ ਮਿਲਿਆ ਨਵਾਂ ਚੇਅਰਮੈਨ, ਸੀਨੀਅਰ IAS ਅਫ਼ਸਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਨਵੀਂ ਦਿੱਲੀ 26 ਸਤੰਬਰ 2026 ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਸ਼ੁੱਕਰਵਾਰ ਨੂੰ IAS ਅਧਿਕਾਰੀ ਮਨਦੀਪ ਕੇ. ਭੰਡਾਰੀ ਨੂੰ ਬੋਰਡ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ CBSE ਨੂੰ ਕਲਾਸ 12 ਦੀਆਂ ਉੱਤਰ-ਪੁਸਤਕਾਂ […]

Continue Reading