ਵੱਡੀ ਖ਼ਬਰ: ਏਅਰ ਇੰਡੀਆ ਦਾ ਪਾਇਲਟ ਸਸਪੈਂਡ

  ਵੱਡੀ ਖ਼ਬਰ: ਏਅਰ ਇੰਡੀਆ ਦਾ ਪਾਇਲਟ ਸਸਪੈਂਡ ਜ਼ਿਊਰਿਖ-ਦਿੱਲੀ ਉਡਾਣ ’ਚ ਵੱਡੀ ਲਾਪਰਵਾਹੀ, ਅਲਕੋਹਲ ਟੈਸਟ ’ਚ ਫੇਲ ਹੋਇਆ ਪਾਇਲਟ ਨਵੀਂ ਦਿੱਲੀ 26 ਸਤੰਬਰ 2026 ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਨਾਲ ਜੁੜਿਆ ਸੁਰੱਖਿਆ ਨਿਯਮਾਂ ਦੀ ਅਣਦੇਖੀ ਦਾ ਇੱਕ ਹੋਰ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜ਼ਿਊਰਿਖ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਦੇ ਉਡਾਣ ਭਰਨ […]

Continue Reading

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲਾ; SIT ਦੀ ਚਾਰਜਸ਼ੀਟ ‘ਚ ਹੋਏ ਵੱਡੇ ਖੁਲਾਸੇ

  ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲਾ; SIT ਦੀ ਚਾਰਜਸ਼ੀਟ ‘ਚ ਹੋਏ ਵੱਡੇ ਖੁਲਾਸੇ ਅਯੁੱਧਿਆ ਰਾਮ ਮੰਦਰ ਚੜ੍ਹਾਵਾ ਮਾਮਲਾ: SIT ਦੀ ਕਰੀਬ 70 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ, CCTV ’ਚ 105 ਵਾਰ ਨਕਦੀ ਹਟਾਉਣ ਦੇ ਮਾਮਲੇ ਅਯੁੱਧਿਆ 26 ਸਤੰਬਰ 2026 ਅਯੁੱਧਿਆ ਸਥਿਤ ਰਾਮ ਮੰਦਰ ਦੇ ਚੜ੍ਹਾਵੇ ਦੀ ਕਥਿਤ ਹੇਰਾਫੇਰੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ […]

Continue Reading

ਬੈਂਕ ਕਰਮਚਾਰੀਆਂ ਦੀ 3 ਦਿਨਾਂ ਦੇਸ਼ ਵਿਆਪੀ ਹੜਤਾਲ, 28 ਸਤੰਬਰ ਤੋਂ ਰਹਿਣਗੇ ਪ੍ਰਭਾਵਿਤ ਕੰਮਕਾਜ

  ਬੈਂਕ ਕਰਮਚਾਰੀਆਂ ਦੀ 3 ਦਿਨਾਂ ਦੇਸ਼ ਵਿਆਪੀ ਹੜਤਾਲ, 28 ਸਤੰਬਰ ਤੋਂ ਰਹਿਣਗੇ ਪ੍ਰਭਾਵਿਤ ਕੰਮਕਾਜ ਨਵੀਂ ਦਿੱਲੀ 26 ਸਤੰਬਰ 2026 ਬੈਂਕ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਸਾਂਝੇ ਫੋਰਮ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (UFBU) ਵੱਲੋਂ 28 ਸਤੰਬਰ ਤੋਂ ਤਿੰਨ ਦਿਨਾਂ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣ […]

Continue Reading

SIR ਮਾਮਲਾ: CEC ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ, 13 ਕਰੋੜ ਵੋਟਰਾਂ ਦੇ ਨਾਮ ਹਟਾਉਣ ਦੀ SIT ਜਾਂਚ ਦੀ ਅਪੀਲ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲ ਸ਼ੈਲੇਂਦਰ ਮਣੀ ਤ੍ਰਿਪਾਠੀ ਵੱਲੋਂ ਸੰਵਿਧਾਨ ਦੀ ਧਾਰਾ 32 ਤਹਿਤ ਦਾਇਰ ਪਟੀਸ਼ਨ ਵਿੱਚ ਕਥਿਤ ਤੌਰ ’ਤੇ ਸਰਕਾਰੀ ਡਿਊਟੀ ਦੀ […]

Continue Reading

SIR ਖ਼ਿਲਾਫ਼ ਪ੍ਰਦਰਸ਼ਨ: ਨੇਹਾ ਬੋਰਾ, ਯੋਗੇਂਦਰ ਯਾਦਵ ਸਮੇਤ ਕਈ ਆਗੂ ਹਿਰਾਸਤ ’ਚ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵਿਜ਼ਨ (SIR) ਦੇ ਵਿਰੋਧ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ’ਤੇ ਇਕੱਠੇ ਹੋਏ ਕਈ ਲੋਕਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਵਿੱਚ AISA ਆਗੂ ਨੇਹਾ ਬੋਰਾ, ਯੋਗੇਂਦਰ ਯਾਦਵ, ਅੰਜਲੀ ਭਾਰਦਵਾਜ ਅਤੇ ਦੀਪੰਕਰ […]

Continue Reading

ਏਅਰ ਇੰਡੀਆ ਦਾ ਪਾਇਲਟ ਅਲਕੋਹਲ ਟੈਸਟ ’ਚ ਫੇਲ੍ਹ ਹੋਣ ‘ਤੇ ਸਸਪੈਂਡ

ਨਵੀਂ ਦਿੱਲੀ, 25 ਸਤੰਬਰ (ਦੇਸ਼ ਕਲਿੱਕ ਬਿਊਰੋ: ਏਅਰ ਇੰਡੀਆ ਦੇ ਇੱਕ ਪਾਇਲਟ ਨੂੰ 6 ਸਤੰਬਰ ਦੀ ਜ਼ਿਊਰਿਖ-ਦਿੱਲੀ ਫਲਾਈਟ ਤੋਂ ਪਹਿਲਾਂ ਅਲਕੋਹਲ ਟੈਸਟ ’ਚ ਫੇਲ੍ਹ ਹੋਣ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ। ਟੇਕਆਫ ਤੋਂ ਕੁਝ ਸਮਾਂ ਪਹਿਲਾਂ ਉਸ ਨੂੰ ਜ਼ਿਊਰਿਖ ਏਅਰਪੋਰਟ ’ਤੇ ਜਹਾਜ਼ ਤੋਂ ਉਤਾਰ ਦਿੱਤਾ ਗਿਆ ਅਤੇ ਬਾਅਦ ਵਿੱਚ ਯਾਤਰੀ ਵਜੋਂ ਭਾਰਤ ਭੇਜਿਆ ਗਿਆ। ਏਅਰਲਾਈਨ […]

Continue Reading

ਤੇਂਦੂਏ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ: ਖੇਤਾਂ ‘ਚੋਂ ਮਿਲੀ ਲਾਸ਼

ਜੂਨਾਗੜ੍ਹ, 25 ਸਤੰਬਰ (ਦੇਸ਼ ਕਲਿੱਕ ਬਿਊਰੋ): ਗੁਜਰਾਤ ਦੇ ਜੂਨਾਗੜ੍ਹ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਤੇਂਦੂਏ ਨੇ 6 ਸਾਲਾ ਬੱਚੀ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਪ੍ਰਿਸ਼ਾ ਸੋਲੰਕੀ ਵਜੋਂ ਹੋਈ ਹੈ। ਘਟਨਾ ਦੀ CCTV ਵੀਡੀਓ ਸ਼ੁੱਕਰਵਾਰ ਨੂੰ ਸਾਹਮਣੇ ਆਈ। ਘਟਨਾ ਮੇਂਦਰਡਾ ਇਲਾਕੇ ਵਿੱਚ ਥੋਭਣਭਾਈ ਕੋਰਾਟ ਦੇ ਖੇਤ ਵਿੱਚ […]

Continue Reading

ਵੱਡੀ ਖ਼ਬਰ: CM ਮਾਨ ਨੂੰ ਮਿਲਿਆ ਜਾਪਾਨ ਦੌਰੇ ਦਾ ਸੱਦਾ; ਹਾਕੀ ਮੈਚ ਦੇਖਣ ਲਈ ਕੇਂਦਰ ਸਰਕਾਰ ਤੋਂ ਮੰਗੀ ਪੋਲੀਟੀਕਲ ਕਲੀਅਰੈਂਸ

  CM ਮਾਨ ਨੂੰ ਮਿਲਿਆ ਜਾਪਾਨ ਦੌਰੇ ਦਾ ਸੱਦਾ; ਹਾਕੀ ਮੈਚ ਦੇਖਣ ਲਈ ਕੇਂਦਰ ਸਰਕਾਰ ਤੋਂ ਮੰਗੀ ਪੋਲੀਟੀਕਲ ਕਲੀਅਰੈਂਸ ਜਾਪਾਨ ਵਿੱਚ ਭਾਰਤੀ ਹਾਕੀ ਟੀਮ ਦੇ ਮੈਚ ਦੇਖਣਗੇ ਮੁੱਖ ਮੰਤਰੀ ਭਗਵੰਤ ਮਾਨ, ਵਿਦੇਸ਼ ਮੰਤਰਾਲੇ ਨੂੰ ਭੇਜੀ ਅਰਜ਼ੀ 30 ਸਤੰਬਰ ਤੋਂ 3 ਅਕਤੂਬਰ ਤੱਕ ਜਾਪਾਨ ਦੌਰੇ ਦੀ ਤਿਆਰੀ; ਪੰਜਾਬ ਸਰਕਾਰ ਨੂੰ ਕੇਂਦਰ ਤੋਂ ਹਰੀ ਝੰਡੀ ਮਿਲਣ ਦੀ […]

Continue Reading

ਅੰਮ੍ਰਿਤਸਰ ਤੋਂ ਕੋਲਕਾਤਾ ਲਈ 1 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ਸਿੱਧੀ ਉਡਾਣ

  ਅੰਮ੍ਰਿਤਸਰ ਤੋਂ ਕੋਲਕਾਤਾ ਲਈ 1 ਅਕਤੂਬਰ ਤੋਂ ਮੁੜ ਸ਼ੁਰੂ ਹੋਵੇਗੀ ਸਿੱਧੀ ਉਡਾਣ ਅੰਮ੍ਰਿਤਸਰ, 24 ਸਤੰਬਰ 2026: ਪੰਜਾਬ ਅਤੇ ਪੱਛਮੀ ਬੰਗਾਲ ਵਿਚਕਾਰ ਹਵਾਈ ਸੰਪਰਕ ਨੂੰ ਮੁੜ ਮਜ਼ਬੂਤੀ ਮਿਲਣ ਜਾ ਰਹੀ ਹੈ। ਇੰਡੀਗੋ ਵੱਲੋਂ 1 ਅਕਤੂਬਰ ਤੋਂ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਕੋਲਕਾਤਾ ਲਈ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ […]

Continue Reading

ਅਹਿਮ ਖ਼ਬਰ: ਭਾਜਪਾ ਦੇ ਟਕਸਾਲੀ ਕੌਮੀ ਲੀਡਰ ਨੇ ਦਿੱਤਾ ਅਸਤੀਫਾ, ਲੋਕ ਜਨਸ਼ਕਤੀ ਪਾਰਟੀ ‘ਚ ਸ਼ਾਮਲ

  ਅਹਿਮ ਖ਼ਬਰ: ਭਾਜਪਾ ਦੇ ਟਕਸਾਲੀ ਕੌਮੀ ਲੀਡਰ ਨੇ ਦਿੱਤਾ ਅਸਤੀਫਾ, ਲੋਕ ਜਨਸ਼ਕਤੀ ਪਾਰਟੀ ‘ਚ ਸ਼ਾਮਲ ਨਵੀਂ ਦਿੱਲੀ, 24ਸਤੰਬਰ 2026: ਇੱਕ ਅਹਿਮ ਸਿਆਸੀ ਘਟਨਾਕ੍ਰਮ ਤਹਿਤ ਪੰਜਾਬ ਦੇ ਸੀਨੀਅਰ ਰਾਸ਼ਟਰੀ ਸਿਆਸੀ ਆਗੂ, ਵਕੀਲ ਅਤੇ ਨੰਬਰਦਾਰ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਅੱਜ ਨਵੀਂ ਦਿੱਲੀ ਵਿਖੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਕੇਂਦਰੀ ਦਫ਼ਤਰ ਵਿੱਚ ਪਾਰਟੀ ਦੇ ਰਾਸ਼ਟਰੀ […]

Continue Reading