ਕਿਸ਼ਤੀ ’ਚ ਅੱਗ ਲੱਗਣ ਕਾਰਨ ਵਾਪਰਿਆ ਵੱਡਾ ਹਾਦਸਾ, 50 ਦੀ ਮੌਤ, ਸੈਂਕੜੇ ਲਾਪਤਾ

ਕਿੰਸ਼ਾਸਾ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਿਸ਼ਤੀ ਨੂੰ ਅੱਗ ਲੱਗਣ ਤੋਂ ਬਾਅਦ ਵਾਪਰੇ ਇਕ ਭਿਆਨਕ ਹਾਦਸੇ ਵਿੱਚ 50 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਕਾਂਗੋ ਵਿੱਚ ਅੱਗ ਲੱਗਣ ਤੋਂ ਬਾਅਦ ਕਿਸ਼ਤੀ ਪਲਟ ਗਈ। ਇਸ ਹਾਦਸੇ ਵਿੱਚ 50 ਲੋਕਾਂ ਦੀ ਮੌਤ ਹੋ ਗਈ ਅਤੇ ਸੈਕੜੇ ਗੁੰਮ ਹੋ ਗਏ। ਹਾਦਸੇ […]

Continue Reading

ਜਸਟਿਸ ਬੀ ਆਰ ਗਵਈ ਹੋਣਗੇ ਦੇਸ਼ ਦੇ ਨਵੇਂ ਚੀਫ ਜਸਟਿਸ

ਨਵੀਂ ਦਿੱਲੀ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਜਸਟਿਸ ਬੀ ਆਰ ਗਵਈ ਦੇਸ਼ ਦੇ ਅਗਲੇ ਮੁੱਖ ਜੱਜ ਹੋਣਗੇ। ਉਹ 14 ਮਈ ਨੂੰ ਚੀਫ ਜਸਟਿਸ ਦੇ ਅਹੁਦੇ ਦੀ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ ਮੌਜੂਦਾ ਮੁੱਖ ਚੀਫ ਜਸਟਿਸ ਸੰਜੀਵ ਖੰਨਾ 13 ਮਈ ਨੂੰ ਸੇਵਾ ਮੁਕਤ ਹੋਣਗੇ ਅਤੇ ਅਗਲੇ ਦਿਨ ਹੀ ਜਸਟਿਸ ਗਵਈ ਅਹੁਦਾ ਸੰਭਾਲਣਗੇ। ਉਹ ਦੇਸ਼ ਦੇ […]

Continue Reading

SBI ਨੇ ਲੋਨ ਦੀਆਂ ਵਿਆਜ਼ ਦਰਾਂ ਘਟਾਈਆਂ

ਮੁੰਬਈ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਟੇਟ ਬੈਂਕ ਆਫ ਇੰਡੀਆ ਵੱਲੋਂ ਲੋਨ ਦੇ ਵਿਆਜ਼ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ। ਵਿਆਜ਼ ਦਰਾਂ ਘੱਟ ਕਰਨ ਤੋਂ ਬਾਅਦ ਐਸਬੀਆਈ ਦੇ ਸਾਰੇ ਤਰ੍ਹਾਂ ਦੇ ਲੋਨ ਸਸਤੇ ਹੋ ਗਏ ਹਨ। ਐਸਬੀਆਈ ਨੇ ਲੋਨ ਦੀਆਂ ਵਿਆਜ਼ ਦਰਾਂ ਵਿੱਚ 0.25 ਫੀਸਦੀ ਘੱਟ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ […]

Continue Reading

ਭਿਆਨਕ ਸੜਕ ਹਾਦਸੇ ’ਚ 5 ਦੀ ਮੌਤ

ਬਹਰਾਇਚ, 15 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੱਸ ਅਤੇ ਟੈਂਪੂ ਦੀ ਆਪਸੀ ਹੋਈ ਭਿਆਨਕ ਟੱਕਰ ਵਿੱਚ 5 ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 11 ਲੋਕ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਬਹਰਾਇਚ ਵਿੱਚ ਇਹ ਭਿਆਨਕ ਸੜਕ ਹਾਦਸਾ ਵਾਪਰਿਆ।  ਇਸ ਹਾਦਸੇ ਦਾ ਪਤਾ ਚਲਦਿਆਂ ਹੀ ਲੋਕਾਂ ਇਕੱਠੇ ਹੋ ਗਏ। […]

Continue Reading

ਵਿਦਿਆਰਥਣ ਨੂੰ ਬੈਗ ਵਿੱਚ ਪਾ ਕੇ ਹੋਸਟਲ ਲਿਜਾਣ ਦਾ ਮਾਮਲਾ, ਲੜਕੀ ਸਣੇ 6 ਵਿਦਿਆਰਥੀ ਮੁਅੱਤਲ

ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਓਪੀ ਜਿੰਦਲ ਗਲੋਬਲ ਯੂਨੀਵਰਸਿਟੀ, ਸੋਨੀਪਤ, ਹਰਿਆਣਾ ਨੇ 6 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਸਾਰੇ ਇੱਕ ਵਿਦਿਆਰਥਣ ਨੂੰ ਗਰਲਜ਼ ਹੋਸਟਲ ਤੋਂ ਟਰੈਵਲ ਬੈਗ ਵਿੱਚ ਪੈਕ ਕਰਕੇ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਲੈ ਜਾਣ ਦੀ ਯੋਜਨਾ ਵਿੱਚ ਸ਼ਾਮਲ ਸਨ। ਮੁਅੱਤਲ ਕੀਤੇ ਗਏ ਵਿਦਿਆਰਥੀਆਂ ਵਿੱਚ ਉਹ ਲੜਕੀ ਵੀ ਸ਼ਾਮਲ […]

Continue Reading

ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ

ਨਵੀਂ ਦਿੱਲੀ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਿਹਾਰ ‘ਚ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਅਰਵਾਲ ਦੇ ਸ਼ਾਦੀਪੁਰ ਪਿੰਡ ‘ਚ ਸੋਮਵਾਰ ਸ਼ਾਮ ਬਿਜਲੀ ਡਿੱਗਣ ਨਾਲ ਪਿਤਾ ਅਵਧੇਸ਼ ਯਾਦਵ (48), ਪਤਨੀ ਰਾਧਿਕਾ ਦੇਵੀ (45) ਅਤੇ ਬੇਟੀ ਰਿੰਕੂ ਕੁਮਾਰੀ (18) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਗੋਪਾਲਗੰਜ ਦੇ […]

Continue Reading

ਅੱਜ ਦਾ ਇਤਿਹਾਸ

15 ਅਪ੍ਰੈਲ 1948 ਨੂੰ ਹਿਮਾਚਲ ਪ੍ਰਦੇਸ਼ ਦੀ ਸਥਾਪਨਾ ਹੋਈ ਸੀਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 15 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 15 ਅਪ੍ਰੈਲ ਦੇ ਇਤਿਹਾਸ ਨਾਲ ਸਬੰਧਤ ਦੇਸ਼ ਅਤੇ ਦੁਨੀਆਂ ਦੀਆਂ ਘਟਨਾਵਾਂ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ15-04-2025 ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ੴ ਸਤਿਗੁਰ ਪ੍ਰਸਾਦਿ ॥ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ […]

Continue Reading

ਇਕ ਲੱਖ 30 ਹਜ਼ਾਰ ਤੋਂ ਵੱਧ ਹੋ ਸਕਦਾ ਸੋਨੇ ਦਾ ਭਾਅ !

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉਤੇ ਸੋਨੇ ਦੇ ਭਾਅ ਨੂੰ ਲੈ ਕੇ ਖੂਬ ਚਰਚਾ ਹੋ ਰਹੀ ਹੈ। ਸੋਨੇ ਦਾ ਭਾਅ 50000 ਰੁਪਏ ਪ੍ਰਤੀ 10 ਗ੍ਰਾਮ ਤੱਕ ਆ ਸਕਦਾ ਹੈ। ਪ੍ਰੰਤੂ ਹੁਣ ਇਸ ਤੋਂ ਬਿਲਕੁਲ ਉਲਟ ਸੋਨੇ ਦੀਆਂ ਕੀਮਤਾਂ ਵਿੱਚ ਤੂਫਾਨੀ ਵਾਧਾ ਦੇਖਣ ਨੂੰ ਮਿਲਿਆ ਹੈ। ਹੁਣ […]

Continue Reading

ਇਕ ਬੈਂਕ ਨੇ ਸਸਤੇ ਕੀਤੇ ਲੋਨ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਆਰਬੀਆਈ ਵੱਲੋਂ ਰੇਪੋ ਰੇਟ ਘਟਾਏ ਜਾਣ ਤੋਂ ਬਾਅਦ ਹੁਣ ਬੈਂਕਾਂ ਨੇ ਵੀ ਵਿਆਜ਼ ਦਰਾਂ ਘਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬੈਂਕ ਆਫ ਮਹਾਰਾਸ਼ਟਰ (BOM) ਨੇ ਭਾਰਤੀ ਰਜਿਰਵ ਬੈਂਕ ਦੇ ਰੇਪੋ ਦਰ ਨਾਲ ਜੁੜੇ ਲੋਨ ਦੀ ਵਿਆਜ਼ ਦਰਾਂ ਨੂੰ 0.25 ਫੀਸਦੀ ਘੱਟ ਕਰਨ ਦਾ ਐਲਾਨ ਕੀਤਾ ਹੈ। […]

Continue Reading