ਇੰਡੀਅਨ ਕੋਸਟ ਗਾਰਡ ਤੇ ATS ਵੱਲੋਂ ਸਾਂਝੀ ਮੁਹਿੰਮ ਤਹਿਤ 1,800 ਕਰੋੜ ਰੁਪਏ ਕੀਮਤ ਦਾ ਨਸ਼ਾ ਜ਼ਬਤ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਇੰਡੀਅਨ ਕੋਸਟ ਗਾਰਡ (ਆਈਸੀਜੀ) ਅਤੇ ਗੁਜਰਾਤ ਐਂਟੀ ਟੈਰਰਿਸਟ ਸਕੁਐਡ (ਏਟੀਐਸ) ਨੇ 12-13 ਅਪ੍ਰੈਲ ਨੂੰ ਇੱਕ ਸੰਯੁਕਤ ਆਪ੍ਰੇਸ਼ਨ ਕੀਤਾ ਅਤੇ ਲਗਭਗ 1,800 ਕਰੋੜ ਰੁਪਏ ਦੀ ਕੀਮਤ ਦੇ 300 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥ ਜ਼ਬਤ ਕੀਤੇ। ਇਹ ਆਪ੍ਰੇਸ਼ਨ ਕਾਲਪਨਿਕ ਅੰਤਰਰਾਸ਼ਟਰੀ ਸਮੁੰਦਰੀ ਸੀਮਾ ਰੇਖਾ (IMBL) ਦੇ ਨੇੜੇ ਸਮੁੰਦਰ ਵਿੱਚ ਕੀਤਾ ਗਿਆ […]

Continue Reading

PNB ਲੋਨ ਘੁਟਾਲੇ ਦਾ ਆਰੋਪੀ ਭਗੌੜਾ ਮੇਹੁਲ ਚੌਕਸੀ ਗ੍ਰਿਫਤਾਰ

ਨਵੀਂ ਦਿੱਲੀ, 14 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੀਐਨਬੀ ਲੋਨ ਘੋਟਾਲੇ ਦੇ ਭਗੌੜਾ ਆਰੋਪੀ ਮੇਹੁਲ ਚੌਕਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਹੁਲ ਚੌਕਸੀ ਨੂੰ ਬੈਲਜ਼ੀਅਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਭਾਰਤੀ ਏਜੰਸੀਆਂ ਵੱਲੋਂ ਮਹੂਲ ਚੋਕਸੀ ਨੂੰ ਬੈਲਜੀਅਮ ਵਿੱਚ ਲੋਕੇਟ ਕੀਤਾ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹੀਰਾ ਕਾਰੋਬਾਰੀ ਰਹਿ ਚੁੱਕਿਆ 65 ਸਾਲਾ ਚੋਕਸੀ ਨੂੰ ਕੇਂਦਰੀ […]

Continue Reading

ਅੱਜ ਦਾ ਇਤਿਹਾਸ

14 ਅਪ੍ਰੈਲ 1891 ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: B.R. ਅੰਬੇਡਕਰ ਦਾ ਜਨਮ ਹੋਇਆ ਸੀ ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 14 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 14 ਅਪ੍ਰੈਲ ਨੂੰ ਦੇਸ਼ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

ਪਟਾਕਾ ਕਾਰਖਾਨੇ ’ਚ ਲੱਗੀ ਭਿਆਨਕ ਅੱਗ, 8 ਦੀ ਮੌਤ

ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਟਾਕਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ 2 ਔਰਤਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਜ਼ਿਲ੍ਹਾ ਅਨਕਾਪਲੀ ਜ਼ਿਲ੍ਹੇ ਵਿੱਚ ਪਟਾਕਿਆਂ ਦੇ ਕਾਰਖਾਨੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਸਬੰਧੀ ਗ੍ਰਹਿ ਮੰਤਰੀ ਵੀ ਅਨਿਤਾ ਨੇ ਦੱਸਿਆ ਕਿ ਅੱਗ […]

Continue Reading

ਯੂਕਰੇਨ ‘ਚ ਭਾਰਤੀ ਕੰਪਨੀ ਦੇ ਗੋਦਾਮ ‘ਤੇ ਰੂਸੀ ਮਿਜ਼ਾਈਲ ਡਿੱਗੀ, ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਦਾ ਦਾਅਵਾ

ਕੀਵ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਯੂਕਰੇਨ ‘ਤੇ ਰੂਸੀ ਮਿਜ਼ਾਈਲ ਹਮਲੇ ਕਾਰਨ ਇਕ ਭਾਰਤੀ ਫਾਰਮਾਸਿਊਟੀਕਲ ਕੰਪਨੀ ਕੁਸੁਮ ਦੇ ਗੋਦਾਮ ‘ਚ ਅੱਗ ਲਗ ਗਈ। ਭਾਰਤ ਵਿੱਚ ਯੂਕਰੇਨ ਦੇ ਦੂਤਾਵਾਸ ਨੇ ਰੂਸ ਉੱਤੇ ਰਾਜਧਾਨੀ ਕੀਵ ਵਿੱਚ ਭਾਰਤੀ ਗੋਦਾਮ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ।ਯੂਕਰੇਨ ਦੂਤਘਰ ਨੇ ਕਿਹਾ ਕਿ ਅੱਜ ਰੂਸ ਨੇ ਯੂਕਰੇਨ ਵਿੱਚ ਭਾਰਤੀ […]

Continue Reading

ਭਾਰਤ ਸਮੇਤ ਦੁਨੀਆ ਭਰ ‘ਚ WhatsApp ਕਰੀਬ 4 ਘੰਟੇ ਰਿਹਾ Down

ਨਵੀਂ ਦਿੱਲੀ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੈਸੇਜਿੰਗ ਐਪ WhatsApp ਭਾਰਤ ਸਮੇਤ ਦੁਨੀਆ ਭਰ ‘ਚ ਕਰੀਬ 4 ਘੰਟੇ ਲਈ ਡਾਊਨ (Down) ਰਿਹਾ। ਇਸ ਸਮੇਂ ਦੌਰਾਨ, ਉਪਭੋਗਤਾ ਨਾ ਤਾਂ ਸੰਦੇਸ਼ ਭੇਜ ਸਕੇ ਅਤੇ ਨਾ ਹੀ ਸਟੇਟਸ ਅਪਲੋਡ ਕਰ ਸਕੇ। ਖਾਸ ਤੌਰ ‘ਤੇ ਬਹੁਤ ਸਾਰੇ ਉਪਭੋਗਤਾ ਗਰੁੱਪਾਂ ਵਿੱਚ ਸੰਦੇਸ਼ ਨਹੀਂ ਭੇਜ ਸਕੇ।ਵੈੱਬਸਾਈਟਾਂ ਅਤੇ ਆਨਲਾਈਨ ਸੇਵਾਵਾਂ ਦੀ ਰੀਅਲ-ਟਾਈਮ […]

Continue Reading

ਅੱਜ ਦਾ ਇਤਿਹਾਸ

13 ਅਪ੍ਰੈਲ 1699 ਨੂੰ ਦਸਵੇਂ ਸਿੱਖ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 13 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ 13 ਅਪ੍ਰੈਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 13-04-2025 ਐਤਵਾਰ, ੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) (ਅੰਗ : ੫੨੦) ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ […]

Continue Reading

ਦੇਸ਼ ‘ਚ UPI ਸੇਵਾਵਾਂ ਡਾਊਨ, ਲੈਣ-ਦੇਣ ਕਰਨ ਵਿੱਚ ਆ ਰਹੀ ਸਮੱਸਿਆ

ਮੁੰਬਈ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ‘ਚ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਸੇਵਾਵਾਂ ਕਰੀਬ ਡੇਢ ਘੰਟੇ ਤੋਂ ਡਾਊਨ ਹਨ। ਫਿਲਹਾਲ ਲੋਕਾਂ ਨੂੰ UPI ਪੇਮੈਂਟ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ 20 ਦਿਨਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਲੈਣ-ਦੇਣ ਵਿੱਚ ਸਮੱਸਿਆ ਆਈ ਹੈ।Downdetector ਦੇ ਅਨੁਸਾਰ, ਸਮੱਸਿਆ ਦਾ ਸਾਹਮਣਾ ਕਰ ਰਹੇ ਲਗਭਗ […]

Continue Reading