ਨੌਤਪਾ ਵਿੱਚ ਵੀ ਲੂ ਅਤੇ ਹੀਟਵੇਵ ਤੋਂ ਬਚਾਅ, 8 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਨੌਤਪਾ (Nautapa) ਦੇ ਦਿਨਾਂ ਵਿੱਚ ਵੀ ਨਾ ਤਾਂ ਕੋਈ ਹੀਟਵੇਵ (Heatwave) ਅਲਰਟ ਹੈ ਅਤੇ ਨਾ ਹੀ ਕੋਈ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਉਲਟ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ ਇਸ ਵੇਲੇ ਇੱਥੇ ਤਾਪਮਾਨ ਆਮ ਨਾਲੋਂ 5.4 […]

Continue Reading

ਭਾਖੜਾ ਪਾਣੀ ਵਿਵਾਦ: ਹਾਈਕੋਰਟ ਵਿੱਚ ਸੁਣਵਾਈ ਅੱਜ

ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਅਤੇ ਹਰਿਆਣਾ ਵਿਚਾਲੇ ਭਾਖੜਾ ਦੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ’ਤੇ ਅੱਜ ਹਾੲਕੋਰਟ ‘ਚ ਤੀਜੀ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਜ਼ਿਕਰਯੋਗ ਹੈ ਕਿ ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ […]

Continue Reading

ਬਦਮਾਸ਼ਾਂ ਨੂੰ ਫੜ੍ਹਨ ਗਈ ਪੁਲਿਸ ’ਤੇ ਹਮਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਦੀ ਮੌਤ

ਨਵੀਂ ਦਿੱਲੀ, 26 ਮਈ, ਦੇਸ਼ ਕਲਿੱਕ ਬਿਓਰੋ : ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਬਦਮਾਸ਼ ਨੂੰ ਫੜ੍ਹਨ ਗਈ ਪੁਲਿਸ ਉਤੇ ਵੱਡਾ ਹਮਲਾ ਹੋਇਆ ਹੈ। ਬਦਮਾਸ਼ ਨੂੰ ਛੁਡਾਉਣ ਲਈ ਪੱਥਰਾਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਗਾਜ਼ੀਆਬਾਦ ਵਿੱਚ ਥਾਣਾ ਮਸੂਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-05-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ […]

Continue Reading

ਲਾਲੂ ਯਾਦਵ ਨੇ ਆਪਣੇ ਬੇਟੇ ਤੇਜ ਪ੍ਰਤਾਪ ਯਾਦਵ ਨੂੰ ਛੇ ਸਾਲਾਂ ਲਈ ਪਾਰਟੀ ‘ਚੋਂ ਕੱਢਿਆ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੇ ਆਪਣੇ ਪੁੱਤਰ ਅਤੇ ਪਾਰਟੀ ਦੇ ਸੀਨੀਅਰ ਨੇਤਾ ਤੇਜ ਪ੍ਰਤਾਪ ਯਾਦਵ (Tej Pratap Yadav) ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਸ ਕਦਮ ਨੂੰ ਲਾਲੂ ਯਾਦਵ ਦੀ ਪਾਰਟੀ ਅਤੇ ਪਰਿਵਾਰ ਦੋਵਾਂ ਵਿੱਚ ਇੱਕ ਵੱਡਾ ਰਾਜਨੀਤਿਕ ਝਟਕਾ ਮੰਨਿਆ ਜਾ […]

Continue Reading

Ayush Mahatre# ਅੰਡਰ 19 ਕ੍ਰਿਕਟ ਟੀਮ ਦਾ ਕਪਤਾਨ ਨਿਯੁਕਤ

ਮੁੰਬਈ: 25 ਮਈ, ਦੇਸ਼ ਕਲਿੱਕ ਬਿਓਰੋਮੁੰਬਈ ਦੇ 17 ਸਾਲਾ ਸਲਾਮੀ ਬੱਲੇਬਾਜ਼ ਆਯੁਸ਼ ਮਹਾਤਰੇ (Ayush Mahatre) ਨੂੰ ਇੰਗਲੈਂਡ ਦੇ ਆਉਣ ਵਾਲੇ ਦੌਰੇ ਲਈ ਭਾਰਤ ਦੀ ਅੰਡਰ-19 ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ। ਟੀਮ ਵਿੱਚ ਬਿਹਾਰ ਦਾ 14 ਸਾਲਾ ਸਨਸਨੀ ਵੈਭਵ ਸੂਰਿਆਵੰਸ਼ੀ ਵੀ ਹੈ।Ayush Mahatre ਅਤੇ ਸੂਰਿਆਵੰਸ਼ੀ ਨੇ ਪ੍ਰਭਾਵਸ਼ਾਲੀ ਸ਼ੁਰੂਆਤ IPL ਸੀਜ਼ਨਾਂ ਨਾਲ ਭਵਿੱਖੀ ਮੈਚਾਂ ਬਾਰੇ ਭੁਲੇਖੇ […]

Continue Reading

ਇਸ ਦੇਸ਼ ’ਚ ਮੋਟੇ ਆਦਮੀ ਨੂੰ ਸਮਝਦੇ ਨੇ ਅਮੀਰ, ਭਾਰ ਦੇ ਹਿਸਾਬ ਨਾਲ ਮਿਲਦਾ Loan

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਮੋਟਾਪਾ ਹੋਣਾ ਇਕ ਚਿੰਤਾ ਦਾ ਵਿਸ਼ਾ ਹੁੰਦਾ ਹੈ। ਸਭ ਆਪਣੇ ਆਪ ਨੂੰ ਫਿਟ ਰੱਖਣਾ ਚਾਹੁੰਦੇ ਹਨ। ਮੋਟਾਪਾ ਘਟਾਉਣ ਲਈ ਸਖਤ ਮਿਹਨਤ ਕਰਦੇ ਹਨ। ਹੱਦੋ ਵੱਧ ਮੋਟਾਪਾ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਪਰ ਇਕ ਅਜਿਹਾ ਦੇਸ਼ ਹੈ ਜਿੱਥੇ ਕਿਸੇ ਦਾ ਮੋਟਾ ਹੋਣਾ ਉਸ ਲਈ ਵਰਦਾਨ ਸਿੱਧ ਹੁੰਦਾ […]

Continue Reading

ਰਾਸ਼ਟਰਪਤੀ ਤੋਂ ਸ਼ੌਰਿਆ ਚੱਕਰ ਲੈ ਕੇ ਪਿੰਡ ਪਹੁੰਚਣ ‘ਤੇ ਪੰਜਾਬੀ ਗੱਭਰੂ ਦਾ ਭਰਵਾਂ ਸਵਾਗਤ

ਪਿਛਲੇ ਸਾਲ ਸ਼ੋਪੀਆਂ ਵਿੱਚ ਪੰਜਾਬੀ ਮੇਜਰ ਨੇ ਮਾਰਿਆ ਸੀ ਵੱਡੇ ਅੱਤਵਾਦੀ, ਕੁੱਲ ਛੇ ਵੱਖ ਵੱਖ ਆਪਰੇਸ਼ਨਾਂ ਦੀ ਅਗਵਾਈ ਕਰਦੇ ਮਾਰੇ ਨੌ ਅੱਤਵਾਦੀ ਗੁਰਦਾਸਪੁਰ: 25 ਮਈ, ਨਰੇਸ਼ ਕੁਮਾਰ ਮੇਜਰ ਤ੍ਰਿਪਤ ਪ੍ਰੀਤ ਸਿੰਘ 34 ਰਾਸ਼ਟਰੀ ਰਾਈਫਲ ਜਾਟ ਰੈਜਮੈਂਟ ਦਾ ਅਜਿਹਾ ਫੌਜੀ ਅਫਸਰ ਜਿਸ ਨੇ ਪਿਛਲੇ ਸਾਲ ਜੰਮੂ ਕਸ਼ਮੀਰ ਦੇ ਸ਼ੋਪੀਆ ਵਿੱਚ ਇੱਕ ਏ ਕੈਟਾਗਰੀ ਦੇ ਅੱਤਵਾਦੀ ਨੂੰ […]

Continue Reading

ਸਾਬਕਾ ਰਾਜਪਾਲ ਸਤਿਆਪਾਲ ਮਲਿਕ ਨੇ ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ਾਂ ਦਾ ਸ਼ੋਸ਼ਲ ਮੀਡੀਆ ‘ਤੇ ਦਿੱਤਾ ਜਵਾਬ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ, ਗੋਆ, ਬਿਹਾਰ ਅਤੇ ਮੇਘਾਲਿਆ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ (SatyaPal Malik) ਨੇ ਆਪਣੇ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਆਪਣੇ ਅਧਿਕਾਰਿਤ ਐਕਸ ਅਕਾਊਂਟ ‘ਤੇ ਜਵਾਬ ਦਿੰਦਿਆਂ ਲਿਖਿਆ ਹੈ ਕਿ SatyaPal Malik ਨੇ ਲਿਖਿਆ ਹੈ ਕਿ ਮੈਂ ਪਿਛਲੇ 2 ਹਫ਼ਤਿਆਂ ਤੋਂ ਹਸਪਤਾਲ ਵਿੱਚ ਦਾਖਲ ਹਾਂ ਅਤੇ ਸਿਰਫ਼ ਦੋ ਦਿਨ […]

Continue Reading

ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ: ਸੁਬ੍ਰਹਮਣੀਅਮ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਨੀਤੀ ਆਯੋਗ NITI Aayog ਦੇ CEO ਬੀਵੀਆਰ ਸੁਬ੍ਰਹਮਣੀਅਮ (BVR Subrahmanyam) ਨੇ ਸ਼ਨੀਵਾਰ ਨੂੰ NITI Aayog ਦੀ ਮੀਟਿੰਗ ਵਿੱਚ ਕਿਹਾ ਕਿ ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ (fourth largest economy) ਬਣ ਗਿਆ ਹੈ। ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ […]

Continue Reading