Shubman Gill# ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋ BCCI ਵੱਲੋਂ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼ੁਭਮਨ ਗਿੱਲ (Shubman Gill) ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਲਗਭਗ 47 ਸਾਲਾਂ ਬਾਅਦ, ਇਹ ਕਮਾਨ ਪੰਜਾਬ ਦੇ ਇੱਕ ਕ੍ਰਿਕਟਰ ਨੂੰ ਸੌਂਪੀ ਗਈ ਹੈ। 25 ਸਾਲਾ ਸ਼ੁਭਮਨ ਗਿੱਲ ਜੂਨ ਵਿੱਚ […]

Continue Reading

ਹਲਕੀ ਕਿਣਮਿਣ ਨਾਲ ਮੌਸਮ ਹੋਇਆ ਖੁਸ਼ਗਵਾਰ, ਕਿਸਾਨਾਂ ਦੇ ਚਿਹਰੇ ਖਿੜੇ

ਭਾਰਤ ‘ਚ ਮੌਨਸੂਨ 8 ਦਿਨ ਪਹਿਲਾਂ ਸ਼ੁਰੂ, 16 ਸਾਲਾਂ ਦਾ ਟੁੱਟਿਆ ਰਿਕਾਰਡਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਹਲਕੀ ਕਿਣਮਿਣ ਹੋਣ ਨਾਲ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲ ਗਈ ਹੈ ਅਤੇ ਮੌਸਮ ਖੁਸ਼ਗਵਾਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਦੱਖਣੀ ਰਾਜ ਕੇਰਲ ਦੇ ਤੱਟ ‘ਤੇ ਮੌਨਸੂਨ ਦੀ ਬਾਰਿਸ਼ ਆਮ ਨਾਲੋਂ ਅੱਠ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਆਪ ਦੇ ਵਿਦਿਆਰਥੀ ਵਿੰਗ ASAP ਨੇ ਮੈਂਬਰਸ਼ਿਪ ਮੁਹਿੰਮ ਸ਼ੁਰੂ,  ਕੋਈ ਵੀ ਵਿਦਿਆਰਥੀ 8588833485 ‘ਤੇ ਮਿਸਡ ਕਾਲ ਕਰ ਕੇ ਹੋ ਸਕਦਾ ਸ਼ਾਮਲ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਵਿਦਿਆਰਥੀ ਵਿੰਗ, ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪਾਲੀਟਿਕਸ (ASAP) ਦੀ ਸਥਾਪਨਾ ਕੀਤੀ ਹੈ। ਹੁਣ ਪਾਰਟੀ ਨਾਲ ਜੁੜੇ ਪੰਜਾਬ ਦੇ ਵਿਦਿਆਰਥੀ ਆਗੂਆਂ ਨੇ ਵੀ ਆਪਣੇ ਸੰਗਠਨ ਨੂੰ ਅੱਗੇ ਵਧਾਉਣ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। […]

Continue Reading

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈਚਰਚਾ ਦਾ […]

Continue Reading

ਪੰਜਾਬ ਨਾਲ ਬੇਇਨਸਾਫ਼ੀ ਬੰਦ ਕਰੋ; ਮੁੱਖ ਮੰਤਰੀ ਨੇ ਨੀਤੀ ਆਯੋਗ ਵਿੱਚ ਕੀਤੀ ਆਵਾਜ਼ ਬੁਲੰਦ

ਮੀਟਿੰਗ ਵਿੱਚ ਪ੍ਰਧਾਨ ਮੰਤਰੀ ਸਾਹਮਣੇ ਪਾਣੀ, ਵਾਈ.ਐਸ.ਐਲ., ਬੀ.ਬੀ.ਐਮ.ਬੀ. ਅਤੇ ਚੰਡੀਗੜ੍ਹ ਦਾ ਮੁੱਦਾ ਉਠਾਇਆ*ਨਵੀਂ ਦਿੱਲੀ, 24 ਮਈ: ਦੇਸ਼ ਕਲਿੱਕ ਬਿਓਰੋਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨਾਲ ਸਬੰਧਤ ਮੁੱਦਿਆਂ ਨੂੰ ਉਭਾਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਵਿਤਕਰੇ ਵਾਲਾ ਸਲੂਕ ਗੈਰ-ਵਾਜਬ […]

Continue Reading

ਅਦਾਕਾਰ ਮੁਕੁਲ ਦੇਵ ਦਾ ਦੇਹਾਂਤ

ਨਵੀਂ ਦਿੱਲੀ, 24 ਮਈ, ਦੇਸ਼ ਕਲਿੱਕ ਬਿਓਰੋ : ਬਾਲੀਵੁੱਡ ਵਿੱਚ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰ Mukul Dev ਦਾ ਅੱਜ ਦੇਹਾਂਤ ਹੋ ਗਿਆ। 54 ਸਾਲਾ ਅਦਾਕਾਰ Mukul Dev ਨੇ 23 ਮਈ ਨੂੰ ਆਖਰੀ ਸ਼ਾਹ ਲਏ। ਮੁਕੁਲ ਦੇਵ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ, ਇਸ ਕਾਰਨ ਉਸ ਨੂੰ ਆਈਸੀਯੁ ਵਿੱਚ ਭਰਤੀ ਕਰਵਾਇਆ ਗਿਆ […]

Continue Reading

ਅੱਜ ਦਾ ਇਤਿਹਾਸ

24 ਮਈ 1896 ਨੂੰ ਮਹਾਨ ਇਨਕਲਾਬੀ ਯੋਧੇ ਕਰਤਾਰ ਸਿੰਘ ਸਰਾਭਾ ਦਾ ਜਨਮ ਹੋਇਆ ਚੰਡੀਗੜ੍ਹ, 24 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 24 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-05-2025 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ […]

Continue Reading

ਖਰਾਬ ਮੌਸਮ ‘ਚ ਫਸੇ ਭਾਰਤੀ ਜਹਾਜ਼ ਨੂੰ ਪਾਕਿਸਤਾਨ ਨੇ ਨਹੀਂ ਦਿੱਤੀ ਹਵਾਈ ਖੇਤਰ ਵਰਤਣ ਦੀ ਇਜਾਜ਼ਤ

ਨਵੀਂ ਦਿੱਲੀ, 23 ਮਈ, ਦੇਸ਼ ਕਲਿਕ ਬਿਊਰੋ :21 ਮਈ ਨੂੰ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਗੜੇਮਾਰੀ ਕਾਰਨ ਭਾਰੀ ਗੜਬੜ ਦਾ ਸ਼ਿਕਾਰ ਹੋ ਗਈ ਸੀ। ਇਸ ਸਮੇਂ ਦੌਰਾਨ, ਪਾਇਲਟ ਨੇ ਪਾਕਿਸਤਾਨ ਤੋਂ ਆਪਣੇ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਮੰਗੀ ਸੀ। ਹਾਲਾਂਕਿ, ਪਾਕਿਸਤਾਨ ਨੇ ਇਨਕਾਰ ਕਰ ਦਿੱਤਾ।ਨਿਊਜ਼ ਏਜੰਸੀ ਪੀਟੀਆਈ ਨੇ 22 […]

Continue Reading