NDA ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ CP ਰਾਧਾਕ੍ਰਿਸ਼ਨਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਨਵੀਂ ਦਿੱਲੀ, 20 ਅਗਸਤ, ਦੇਸ਼ ਕਲਿਕ ਬਿਊਰੋ :ਐਨਡੀਏ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅੱਜ ਸਵੇਰੇ 11 ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਨ੍ਹਾਂ ਨਾਲ 20 ਪ੍ਰਸਤਾਵਕ ਅਤੇ 20 ਸਮਰਥਕਾਂ ਸਮੇਤ ਲਗਭਗ 160 ਮੈਂਬਰ ਮੌਜੂਦ ਰਹਿਣਗੇ। ਉਪ ਰਾਸ਼ਟਰਪਤੀ ਅਹੁਦੇ ਲਈ ਚੋਣ 9 ਸਤੰਬਰ ਨੂੰ ਹੋਣੀ ਹੈ।17 ਅਗਸਤ ਨੂੰ ਹੋਈ ਭਾਜਪਾ ਸੰਸਦੀ ਦਲ ਦੀ […]

Continue Reading

ਅੱਜ ਦਾ ਇਤਿਹਾਸ

20 ਅਗਸਤ 1979 ਨੂੰ ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 20 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ […]

Continue Reading

Breaking : I.N.D.I.A ਬਲਾਕ ਨੇ ਉਪ ਰਾਸ਼ਟਰਪਤੀ ਚੋਣ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ I.N.D.I.A ਬਲਾਕ ਨੇ ਉਪ ਰਾਸ਼ਟਰਪਤੀ ਚੋਣ ਲਈ ਸੇਵਾਮੁਕਤ ਸੁਪਰੀਮ ਕੋਰਟ ਦੇ ਜਸਟਿਸ ਬੀ. ਸੁਦਰਸ਼ਨ ਰੈੱਡੀ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਹੈ। ਉਨ੍ਹਾਂ ਦਾ ਸਾਹਮਣਾ NDA ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨਾਲ ਹੋਵੇਗਾ।ਖਾਸ ਗੱਲ ਇਹ ਹੈ ਕਿ ਦੋਵੇਂ ਉਮੀਦਵਾਰ ਦੱਖਣ ਤੋਂ ਹਨ। ਸੇਵਾਮੁਕਤ ਜਸਟਿਸ ਰੈੱਡੀ ਆਂਧਰਾ ਪ੍ਰਦੇਸ਼ ਤੋਂ […]

Continue Reading

ਵੋਟਰ ਵੈਰੀਫਿਕੇਸ਼ਨ ਤੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਸੰਸਦ ‘ਚ ਹੰਗਾਮਾ, ਰਾਜ ਸਭਾ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਵੋਟਰ ਵੈਰੀਫਿਕੇਸ਼ਨ ਅਤੇ ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਾਫ਼ੀ ਹੰਗਾਮਾ ਹੋਇਆ। ਰਾਜ ਸਭਾ ਦੀ ਕਾਰਵਾਈ ਮੁਸ਼ਕਿਲ ਨਾਲ 5 ਮਿੰਟ ਚੱਲੀ। ਇਸ ਤੋਂ ਬਾਅਦ ਡਿਪਟੀ ਚੇਅਰਮੈਨ ਨੇ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।ਦੂਜੇ ਪਾਸੇ, ਲੋਕ ਸਭਾ […]

Continue Reading

ਚਾਰ ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ ‘ਚ ਅੱਗ ਲੱਗਣ ਕਾਰਨ ਚਾਰ ਕਰਮਚਾਰੀਆਂ ਦੀ ਮੌਤ

ਰਾਜਾ ਗਾਰਡਨ ਇਲਾਕੇ ਵਿੱਚ ਨੂੰ ਇੱਕ ਚਾਰ ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਸ਼ੋਅਰੂਮ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰਾਜਾ ਗਾਰਡਨ ਇਲਾਕੇ ਵਿੱਚ ਨੂੰ ਇੱਕ ਚਾਰ ਮੰਜ਼ਿਲਾ ਇਲੈਕਟ੍ਰਾਨਿਕਸ ਸ਼ੋਅਰੂਮ ਦੀ ਦੂਜੀ ਮੰਜ਼ਿਲ ‘ਤੇ ਭਿਆਨਕ ਅੱਗ ਲੱਗ […]

Continue Reading

NDA ਸੰਸਦੀ ਦਲ ਦੀ ਮੀਟਿੰਗ ਅੱਜ

ਨਵੀਂ ਦਿੱਲੀ, 19 ਅਗਸਤ, ਦੇਸ਼ ਕਲਿਕ ਬਿਊਰੋ :ਐਨਡੀਏ ਸੰਸਦੀ ਦਲ ਦੀ ਮੀਟਿੰਗ ਅੱਜ ਮੰਗਲਵਾਰ ਨੂੰ ਦਿੱਲੀ ਦੇ ਸੰਸਦੀ ਲਾਇਬ੍ਰੇਰੀ ਭਵਨ (ਪੀਐਲਬੀ) ਦੇ ਜੀਐਮਸੀ ਬਾਲਯੋਗੀ ਆਡੀਟੋਰੀਅਮ ਵਿੱਚ ਹੋਵੇਗੀ। ਇਹ ਮੀਟਿੰਗ ਸਵੇਰੇ 9.30 ਵਜੇ ਸ਼ੁਰੂ ਹੋਵੇਗੀ। ਸਾਰੇ ਐਨਡੀਏ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਇਸ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ।ਮੀਡੀਆ ਰਿਪੋਰਟਾਂ ਅਨੁਸਾਰ, ਪ੍ਰਧਾਨ […]

Continue Reading

ਅੱਜ ਦਾ ਇਤਿਹਾਸ

19 ਅਗਸਤ 1934 ਨੂੰ ਜਰਮਨ ਵਿਖੇ ਜਨਮਤ ਸੰਗ੍ਰਹਿ ‘ਚ ਹਿਟਲਰ ਨੂੰ ਰਾਜ ਦੇ ਮੁਖੀ ਵਜੋਂ ਨਿਯੁਕਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀਚੰਡੀਗੜ੍ਹ, 19 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 19 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-08-2025  ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ […]

Continue Reading

Gold Price : ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ : ਸੋਨੇ ਦੀਆਂ ਕੀਮਤਾਂ ਵਿੱਚ ਅੱਜ ਵੱਡਾ ਬਦਲਾਅ ਦੇਖਿਆ ਗਿਆ ਹੈ। ਸੋਨੇ ਦੇ ਭਾਅ ਵਿੱਚ ਅੱਜ ਗਿਰਾਵਟ ਆਈ ਹੈ। ਅੱਜ ਸਰਾਫਾ ਬਾਜ਼ਾਰ ਵਿੱਚ 24 ਕੈਰੇਟ ਸੋਨੇ ਦੀ ਕੀਮਤ ₹1,01,320 ਪ੍ਰਤੀ ਦਸ ਗ੍ਰਾਮ ਅਤੇ 22 ਕੈਰੇਟ ਸੋਨੇ ਦਾ ਭਾਵ ₹92,890 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਹੈ। ਇਸ ਦੇ ਨਾਲ […]

Continue Reading