Justice Gavai ਅੱਜ ਭਾਰਤ ਦੇ 52ਵੇਂ ਚੀਫ਼-ਜਸਟਿਸ ਵਜੋਂ ਸਹੁੰ ਚੁੱਕਣਗੇ

ਨਵੀਂ ਦਿੱਲੀ, 14 ਮਈ, ਦੇਸ਼ ਕਲਿਕ ਬਿਊਰੋ :Justice Gavai (ਜਸਟਿਸ ਭੂਸ਼ਣ ਰਾਮਕ੍ਰਿਸ਼ਨ ਗਵਈ) ਅੱਜ ਭਾਰਤ ਦੇ 52ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਮੌਜੂਦਾ ਸੀਜੇਆਈ ਸੰਜੀਵ ਖੰਨਾ ਦਾ ਕਾਰਜਕਾਲ ਬੀਤੇ ਕੱਲ੍ਹ 13 ਮਈ ਨੂੰ ਖਤਮ ਹੋ ਗਿਆ ਸੀ। ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਸਟਿਸ ਗਵਈ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।ਜਸਟਿਸ ਗਵਈ ਦਾ ਨਾਮ ਸੀਜੇਆਈ ਖੰਨਾ ਤੋਂ ਬਾਅਦ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ14 ਮਈ 2010 ਨੂੰ ਭਾਰਤ ਅਤੇ ਰੂਸ ਵਿਚਕਾਰ ਰੱਖਿਆ, ਪ੍ਰਮਾਣੂ ਊਰਜਾ, ਹਾਈਡਰੋਕਾਰਬਨ, ਵਪਾਰ ਅਤੇ ਨਿਵੇਸ਼ ਆਦਿ ਦੇ ਖੇਤਰਾਂ ‘ਚ 22 ਸਮਝੌਤਿਆਂ ‘ਤੇ ਦਸਤਖਤ ਕੀਤੇ ਗਏ ਸਨਚੰਡੀਗੜ੍ਹ, 14 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 14 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ […]

Continue Reading

ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ”:ਮਨੀਸ਼ ਸਿਸੋਦੀਆ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਹਿਲਗਾਮ ਹਮਲੇ ਅਤੇ ਅਚਾਨਕ ਹੋਈ ਜੰਗਬੰਦੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਈ ਗੰਭੀਰ ਸਵਾਲ ਚੁੱਕੇ ਅਤੇ ਜੰਗਬੰਦੀ ਤੋਂ ਪੈਦਾ ਹੋਏ ਸਵਾਲਾਂ ਅਤੇ ਸ਼ੰਕਿਆਂ ‘ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ। ਮੰਗਲਵਾਰ […]

Continue Reading

Operation Keller:ਸੁਰੱਖਿਆ ਬਲਾਂ ਨੇ JK ‘ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰ ਮੁਕਾਏ

ਸ਼੍ਰੀਨਗਰ, 13 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਇੱਕ ਹੋਰ ਵੱਡੀ ਸਫਲਤਾ (Operation Keller) ਮਿਲੀ ਹੈ। ਆਪ੍ਰੇਸ਼ਨ ਸੰਧੂਰ ਤੋਂ ਬਾਅਦ, ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀਆਂ (Lashkar terrorists killed in JK) ਨੂੰ ਮਾਰ ਦਿੱਤਾ ਹੈ।ਅੱਜ ਮੰਗਲਵਾਰ ਨੂੰ ਫੌਜ ਨੇ ਸ਼ੋਪੀਆਂ ਵਿੱਚ ਇੱਕ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਅਤੇ […]

Continue Reading

ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਫਿਰ ਦਿਸੇ ਡਰੋਨ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਲਗਾਤਾਰ ਤੀਜੇ ਦਿਨ ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਵਿੱਚ ਡਰੋਨ ਦੇਖੇ ਗਏ। ਸੋਮਵਾਰ ਰਾਤ ਨੂੰ ਲਗਭਗ 9 ਵਜੇ, ਜੰਮੂ-ਕਸ਼ਮੀਰ ਦੇ ਸਾਂਬਾ, ਪੰਜਾਬ ਦੇ ਜਲੰਧਰ, ਪਠਾਨਕੋਟ ਅਤੇ ਰਾਜਸਥਾਨ ਦੇ ਬਾੜਮੇਰ ਵਿੱਚ ਡਰੋਨ ਦੇਖੇ ਗਏ।ਭਾਰਤੀ ਹਵਾਈ ਰੱਖਿਆ ਨੇ ਸਾਂਬਾ ਅਤੇ ਪਠਾਨਕੋਟ ਵਿੱਚ ਡਰੋਨਾਂ ਨੂੰ ਡੇਗ […]

Continue Reading

ਅੱਜ ਦਾ ਇਤਿਹਾਸ

13 ਮਈ 1952 ਨੂੰ ਆਜ਼ਾਦ ਭਾਰਤ ਦੀ ਸੰਸਦ ਦਾ ਪਹਿਲਾ ਸੈਸ਼ਨ ਸ਼ੁਰੂ ਹੋਇਆ ਸੀਚੰਡੀਗੜ੍ਹ, 13 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 13 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 13 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,13-05-2025 ਰਾਮਕਲੀ ਮਹਲਾ ੫ ॥ ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ […]

Continue Reading

ਊਰਜਾ ਮੰਤਰੀ ਨੇ ਜੇਈ ਨੂੰ ਕੀਤਾ ਮੁਅੱਤਲ

ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ : ਜੇਈ ਨੂੰ ਡਿਊਟੀ ਵਿਚ ਲਾਪ੍ਰਵਾਹੀ ਵਰਤਣਾ ਮਹਿੰਗਾ ਪੈ ਗਿਆ। ਊਰਜਾ ਮੰਤਰੀ ਵੱਲੋਂ ਤੁਰੰਤ ਪ੍ਰਭਾਵ ਨਾਲ ਜੇਈ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਬਿਜਲੀ ਵੰਡ ਨਿਗਮ ਦੇ ਜੇਈ ਨੂੰ ਮੁਅੱਤਲ ਕੀਤਾ ਗਿਆ ਹੈ। ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿੱਜ ਨੇ ਡਿਊਟੀ ਵਿੱਚ ਲਾਪ੍ਰਵਾਹੀ ਵਰਤਣ ਉਤੇ ਕਾਰਵਾਈ ਕਰਨ […]

Continue Reading

ਪਾਕਿਸਤਾਨ ਨਾਲ ਜੰਗਬੰਦੀ ਤੋਂ ਬਾਅਦ PM ਨਰਿੰਦਰ ਮੋਦੀ ਅੱਜ ਰਾਤ ਕਰਨਗੇ ਰਾਸ਼ਟਰ ਨੂੰ ਸੰਬੋਧਨ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨਾਲ 51 ਘੰਟਿਆਂ ਦੀ ਜੰਗਬੰਦੀ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ।ਰਾਤ 8 ਵਜੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦਾ ਲਾਈਵ ਵੀਡੀਓ ਰੀਅਲ ਟਾਈਮ ਵਿੱਚ ਦੇਖਿਆ ਜਾ ਸਕੇਗਾ। ਇਸਦੇ ਲਈ, ਤੁਹਾਨੂੰ ਐਪ ਖੋਲ੍ਹਣ ਦੇ ਨਾਲ ਹੀ ਸਭ ਤੋਂ ਉੱਪਰ ਦਿੱਤੇ […]

Continue Reading