ਮੱਧ ਪ੍ਰਦੇਸ਼ ਜ਼ਹਿਰੀਲੀ ਸ਼ਰਾਬ ਕਾਂਡ, 3 ਆਬਕਾਰੀ ਅਫਸਰ ਸਸਪੈਂਡ: ਹੁਣ ਤੱਕ 11 ਮੌਤਾਂ
ਮੱਧ ਪ੍ਰਦੇਸ਼, 6 ਸਤੰਬਰ (ਦੇਸ਼ ਕਲਿੱਕ ਬਿਊਰੋ): ਮੱਧ ਪ੍ਰਦੇਸ਼ ਦੇ ਸਾਗਰ ’ਚ ਜ਼ਹਿਰੀਲੀ ਅਤੇ ਗੈਰ-ਕਾਨੂੰਨੀ ਸ਼ਰਾਬ ਪੀਣ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਹਾਲਾਂਕਿ ਕਲੈਕਟਰ ਨੇ 10 ਮੌਤਾਂ ਦੀ ਪੁਸ਼ਟੀ ਕੀਤੀ ਹੈ। ਕਰੀਬ 35 ਲੋਕਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 24 ਮਰੀਜ਼ ਹਾਲੇ ਇਲਾਜ ਅਧੀਨ ਹਨ। ਕੁਝ […]
Continue Reading
