CM ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਦੇਰ ਰਾਤ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਪੇਂਡੂ ਵਿਕਾਸ ਫੰਡ (ਆਰਡੀਐਫ) ਦੇ ਬਕਾਏ, ਆੜਤੀਆਂ ਦੇ ਕਮਿਸ਼ਨ ਅਤੇ ਅਨਾਜ ਦੀ ਢੋਆ-ਢੁਆਈ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ […]

Continue Reading

ਅੱਜ ਦਾ ਇਤਿਹਾਸ

27 ਮਾਰਚ 1912 ਨੂੰ ਵਾਸ਼ਿੰਗਟਨ ਡੀ.ਸੀ. ‘ਚ ਪਹਿਲੀ ਵਾਰ ਜਾਪਾਨੀ ਚੈਰੀ ਬਲੌਸਮ ਦੇ ਦਰੱਖਤ ਲਗਾਏ ਗਏ ਸਨਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜ਼ਿਕਰ ਕਰਦੇ ਹਾਂ ਦੁਨੀਆ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,27-03-2025ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ ॥ ਨਾਨਕ […]

Continue Reading

ਮੀਤ ਹੇਅਰ ਨੇ ਸਾਰੇ ਰਾਜਾਂ ਵਿੱਚ ਰੀਜ਼ਨਲ ਕੋਆਪਰੇਟਿਵ ਯੂਨੀਵਰਸਿਟੀਆਂ ਖੋਲ੍ਹਣ ਲਈ ਮਜ਼ਬੂਤ ਕੇਸ ਪੇਸ਼ ਕੀਤਾ

ਚੰਡੀਗੜ੍ਹ/ਨਵੀਂ ਦਿੱਲੀ, 26 ਮਾਰਚ: ਦੇਸ਼ ਕਲਿੱਕ ਬਿਓਰੋ ਤਰਕਪੂਰਨ ਅਤੇ ਰਚਨਾਤਮਕ ਢੰਗ ਨਾਲ ਆਪਣੀਆਂ ਦਲੀਲਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ‘ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025’, ਜੋ ਇੰਸਟੀਚਿਊਟ ਆਫ਼ ਮੈਨੇਜਮੈਂਟ, ਆਨੰਦ (ਗੁਜਰਾਤ) ਨੂੰ ਕੌਮੀ ਮਹੱਤਵ ਵਾਲੀ ਯੂਨੀਵਰਸਿਟੀ ਵਿੱਚ […]

Continue Reading

ਸਾਬਕਾ ਮੰਤਰੀ ਸਿਕੰਦਰ ਮਲੂਕਾ ਨੇ Air India ਦੀਆਂ ਸੇਵਾਵਾਂ ‘ਤੇ ਉਠਾਏ ਗੰਭੀਰ ਸਵਾਲ, High Court ਜਾਣਗੇ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਏਅਰ ਇੰਡੀਆ ਦੀਆਂ ਸੇਵਾਵਾਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੱਸਿਆ ਕਿ 25 ਮਾਰਚ ਨੂੰ ਦਿੱਲੀ ਤੋਂ ਟੋਰਾਂਟੋ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਏਆਈ 189 ਦੀਆਂ ਕਈ ਸੀਟਾਂ ਖ਼ਰਾਬ ਸਨ। ਬਿਜ਼ਨਸ ਕਲਾਸ ਸਮੇਤ ਕਈ ਸੀਟਾਂ ਜਾਂ ਤਾਂ ਟੁੱਟ ਹੋਈਆਂ ਸਨ ਜਾਂ […]

Continue Reading

ਸਵੇਰੇ-ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ ‘ਚ 3 ਪੁਲਸ ਮੁਲਾਜ਼ਮਾਂ ਦੀ ਮੌਤ ਇੱਕ ਗੰਭੀਰ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਭਾਰਤਮਾਲਾ ਰੋਡ ‘ਤੇ ਅੱਜ ਬੁੱਧਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਗੁਜਰਾਤ ਪੁਲਿਸ ਦੀ ਗੱਡੀ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ‘ਚ ਗੁਜਰਾਤ ਦੇ 3 ਪੁਲਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਿਆ।ਜਾਣਕਾਰੀ ਮੁਤਾਬਕ […]

Continue Reading

ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ : ਸੁਪਰੀਮ ਕੋਰਟ

ਇੱਕ ਦਰੱਖਤ ਕੱਟਣ ‘ਤੇ ਲੱਖ ਰੁਪਏ ਜੁਰਮਾਨਾ ਲਾਉਣ ਦੀ ਮਨਜ਼ੂਰੀ ਦਿੱਤੀਨਵੀਂ ਦਿੱਲੀ, 26 ਮਾਰਚ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਕਿਹਾ ਕਿ ਵੱਡੀ ਗਿਣਤੀ ‘ਚ ਦਰੱਖਤਾਂ ਨੂੰ ਕੱਟਣਾ ਮਨੁੱਖੀ ਹੱਤਿਆ ਤੋਂ ਵੀ ਮਾੜਾ ਹੈ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਕੋਈ ਰਹਿਮ ਨਹੀਂ ਕੀਤਾ ਜਾਣਾ ਚਾਹੀਦਾ।SC ਨੇ ਗੈਰ-ਕਾਨੂੰਨੀ ਢੰਗ ਨਾਲ ਕੱਟੇ ਜਾਣ ਵਾਲੇ ਹਰੇਕ ਦਰੱਖਤ […]

Continue Reading

ਰੇਲਵੇ ਸਟੇਸ਼ਨ ‘ਤੇ ਪਿਓ-ਧੀ ਨੂੰ ਗੋਲੀ ਨਾਲ ਮਾਰਨ ਤੋਂ ਬਾਅਦ ਨੌਜਵਾਨ ਨੇ ਖੁਦ ਵੀ ਦਿੱਤੀ ਜਾਨ

ਪਟਨਾ, 26 ਮਾਰਚ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਆਰਾ ਵਿਖੇ ਡੀਡੀਯੂ ਰੇਲਵੇ ਲਾਈਨ ’ਤੇ ਬੀਤੀ ਸ਼ਾਮ ਇੱਕ ਖੌਫਨਾਕ ਘਟਨਾ ਵਾਪਰੀ। ਆਰਾ ਰੇਲਵੇ ਸਟੇਸ਼ਨ ’ਤੇ ਇੱਕ ਸਿਰਫਿਰੇ ਨੌਜਵਾਨ ਨੇ ਪਹਿਲਾਂ ਇੱਕ ਪਿਤਾ ਅਤੇ ਉਸ ਦੀ ਧੀ ਨੂੰ ਗੋਲੀ ਮਾਰ ਦਿੱਤੀ, ਫਿਰ ਖੁਦ ਨੂੰ ਵੀ ਗੋਲੀ ਮਾਰ ਕੇ ਜਾਨ ਦੇ ਦਿੱਤੀ।ਮ੍ਰਿਤਕਾਂ ਵਿੱਚ 55 ਸਾਲਾ ਅਨਿਲ ਕੁਮਾਰ, ਜੋ […]

Continue Reading

ਅੱਜ ਦਾ ਇਤਿਹਾਸ

26 ਮਾਰਚ 1973 ਨੂੰ ਉੱਤਰਾਖੰਡ ਵਿਚ ਕਿਸਾਨਾਂ ਨੇ ਰੁੱਖਾਂ ਦੀ ਕਟਾਈ ਦੇ ਵਿਰੋਧ ਵਿਚ ਵਾਤਾਵਰਨ ਬਚਾਓ ਅੰਦੋਲਨ ਚਲਾਇਆ, ਜਿਸ ਨੂੰ ਚਿਪਕੋ ਅੰਦੋਲਨ ਕਿਹਾ ਜਾਂਦਾ ਹੈਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 26 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ2025-03-26 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ […]

Continue Reading