ਨੈਨੀਤਾਲ ਵਿਖੇ ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖਾਈ ‘ਚ ਡਿੱਗੀ, 4 ਲੋਕਾਂ ਦੀ ਮੌਤ 24 ਜ਼ਖਮੀ
ਦੇਹਰਾਦੂਨ, 25 ਦਸੰਬਰ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਦੇ ਨੈਨੀਤਾਲ ‘ਚ ਅੱਜ ਬੁੱਧਵਾਰ ਦੁਪਹਿਰ 1.30 ਵਜੇ ਯਾਤਰੀਆਂ ਨਾਲ ਭਰੀ ਬੱਸ 100 ਫੁੱਟ ਡੂੰਘੀ ਖਾਈ ‘ਚ ਡਿੱਗ ਗਈ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ। ਜਦਕਿ 24 ਲੋਕ ਜ਼ਖਮੀ ਹਨ।ਮਰਨ ਵਾਲਿਆਂ ਵਿੱਚ ਇੱਕ ਬੱਚਾ, ਦੋ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹਨ। ਸਾਰੇ 24 ਜ਼ਖਮੀਆਂ ਦਾ […]
Continue Reading