Breaking: ‘ਦ ਗ੍ਰੇਟ ਖਲੀ’ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ
Breaking: ‘ਦ ਗ੍ਰੇਟ ਖਲੀ’ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ, ਪੜ੍ਹੋ ਪੂਰੀ ਖ਼ਬਰ ਪਾਣੀਪਤ, 30 ਅਗਸਤ 2026 ਮਸ਼ਹੂਰ ਰੈਸਲਰ ‘ਦਿ ਗ੍ਰੇਟ ਖਲੀ’ ਦੀ ਗੱਡੀ ਸ਼ਨੀਵਾਰ ਨੂੰ ਪਾਣੀਪਤ ਟੋਲ ਪਲਾਜ਼ਾ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦੌਰਾਨ ਗੱਡੀ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਖਲੀ ਪੂਰੀ ਤਰ੍ਹਾਂ ਸੁਰੱਖਿਅਤ ਹਨ […]
Continue Reading
